ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਵਿੱਚ ਇੱਕ ਵੱਡਾ ਬੱਸ ਹਾਦਸਾ ਵਾਪਰਿਆ ਹੈ। ਇੱਥੇ ਧਾਰ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੀ ਬੱਸ ਨਰਮਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ 'ਚ 15 ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਹੁਣ ਤੱਕ 13 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਸ ਘਟਨਾ 'ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸ ਨੇਤਾ ਕਮਲਨਾਥ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਸਾਰਿਆਂ ਨੂੰ ਸੁਰੱਖਿਅਤ ਰੱਖੇ।


धार जिले के खलघाट मे नर्मदा नदी में सवारियों से भरी एक बस के गिरने की दुखद जानकारी मिली है।

मैं सरकार व प्रशासन से माँग करता हूँ कि युद्ध स्तर पर बचाव कार्य कर लोगों को राहत पहुँचाने का काम किया जावे।

ईश्वर से सभी को सकुशल रखने की कामना करता हूँ।


— Kamal Nath (@OfficeOfKNath) July 18, 2022


 


ਉਨ੍ਹਾਂ ਨੇ ਟਵੀਟ ਕਰਕੇ ਕਿਹਾ-ਧਾਰ ਜ਼ਿਲੇ ਦੇ ਖਲਘਾਟ ਵਿਖੇ ਨਰਮਦਾ ਨਦੀ 'ਚ ਯਾਤਰੀਆਂ ਨਾਲ ਭਰੀ ਬੱਸ ਦੇ ਡਿੱਗਣ ਦੀ ਦੁਖਦਾਈ ਸੂਚਨਾ ਮਿਲੀ ਹੈ। ਮੈਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਕਿ ਜੰਗੀ ਪੱਧਰ 'ਤੇ ਬਚਾਅ ਕਾਰਜ ਕਰਵਾ ਕੇ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕੀਤਾ ਜਾਵੇ।



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ