ਪੜਚੋਲ ਕਰੋ

ਉੱਤਰ ਪ੍ਰਦੇਸ਼ 'ਚ ਮੋਦੀ ਲਈ ਮੁੜ ਅਗਨੀ ਪ੍ਰੀਖਿਆ, ਕਾਂਗਰਸ ਕੋਲ ਇੱਜ਼ਤ ਬਹਾਲੀ ਦਾ ਮੌਕਾ

ਲੋਕ ਸਭਾ ਚੋਣਾਂ ਤੋਂ ਬਾਅਦ ਉੱਤਰ ਪ੍ਰਦੇਸ਼ ‘ਚ ਜ਼ਿਮਨੀ ਚੋਣਾਂ ਦਾ ਬਿਗੁਲ ਵੱਜ ਰਿਹਾ ਹੈ। ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਤਿਆਰੀ ‘ਚ ਲੱਗੀ ਹੋਈ ਹੈ। ਉਧਰ, ਸਪਾ ਤੇ ਬਸਪਾ ਦਾ ਮਹਾਗਠਬੰਧਨ ਖ਼ਤਮ ਹੋਣ ਮਗਰੋਂ ਅਖਿਲੇਸ਼ ਤੇ ਮਾਇਆਵਤੀ ਨੇ ਵੱਖ-ਵੱਖ ਚੋਣਾਂ ਲੜਣ ਦਾ ਐਲਾਨ ਕਰ ਦਿੱਤਾ ਹੈ।

ਲਖਨਊ: ਲੋਕ ਸਭਾ ਚੋਣਾਂ ਤੋਂ ਬਾਅਦ ਉੱਤਰ ਪ੍ਰਦੇਸ਼ ‘ਚ ਜ਼ਿਮਨੀ ਚੋਣਾਂ ਦਾ ਬਿਗੁਲ ਵੱਜ ਰਿਹਾ ਹੈ। ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਤਿਆਰੀ ‘ਚ ਲੱਗੀ ਹੋਈ ਹੈ। ਉਧਰ, ਸਪਾ ਤੇ ਬਸਪਾ ਦਾ ਮਹਾਗਠਬੰਧਨ ਖ਼ਤਮ ਹੋਣ ਮਗਰੋਂ ਅਖਿਲੇਸ਼ ਤੇ ਮਾਇਆਵਤੀ ਨੇ ਵੱਖ-ਵੱਖ ਚੋਣਾਂ ਲੜਣ ਦਾ ਐਲਾਨ ਕਰ ਦਿੱਤਾ ਹੈ। ਸਭ ਵੱਧ ਅਗਨੀ ਪ੍ਰੀਖਿਆ ਬੀਜੇਪੀ ਦੀ ਹੈ ਕਿਉਂਕਿ ਵੇਖਣਾ ਹੋਏਗਾ ਕਿ ਮੁੜ ਮੋਦੀ ਲਹਿਰ ਚੱਲ਼ਦੀ ਹੈ ਜਾਂ ਫਿਰ ਨਹੀਂ। ਉੱਤਰ ਪ੍ਰਦੇਸ਼ 'ਚ ਮੋਦੀ ਲਈ ਮੁੜ ਅਗਨੀ ਪ੍ਰੀਖਿਆ, ਕਾਂਗਰਸ ਕੋਲ ਇੱਜ਼ਤ ਬਹਾਲੀ ਦਾ ਮੌਕਾ ਸਮਾਜਵਾਦੀ ਪਾਰਟੀ: ਸਪਾ ਆਪਣੇ ਬੇਹੱਦ ਹੀ ਬੁਰੇ ਦੌਰ ਤੋਂ ਗੁਜਰ ਰਹੀ ਹੈ। ਇਹ ਪਾਰਟੀ ਕਾਂਗਰਸ ਤੇ ਬਸਪਾ ਨਾਲ ਦੋ ਵਾਰ ਗਠਬੰਧਨ ਕਰ ਚੁੱਕੀ ਹੈ ਪਰ ਹਮੇਸ਼ਾ ਹਾਰ ਹੀ ਹੱਥ ਲੱਗੀ। ਇਸ ਦੇ ਨਾਲ ਹੀ ਸ਼ਿਵਪਾਲ ਸਿੰਘ ਨੇ ਵੀ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ। ਅਖਿਲੇਸ਼ ਆਪਣੀ ਹਾਲਤ ਤੋਂ ਨਿਰਾਸ਼ ਨਹੀਂ ਤੇ ਚੋਣਾਂ ਦੀ ਤਿਆਰੀ ਕਰਕੇ ਆਪਣੀ ਪਾਰਟੀ ਦੇ ਸਮੱਰਥਕਾਂ ‘ਚ ਜਾ ਕੇ ਤਿਆਰੀਆਂ ਕਰਵਾ ਰਹੇ ਹਨ। ਉੱਤਰ ਪ੍ਰਦੇਸ਼ 'ਚ ਮੋਦੀ ਲਈ ਮੁੜ ਅਗਨੀ ਪ੍ਰੀਖਿਆ, ਕਾਂਗਰਸ ਕੋਲ ਇੱਜ਼ਤ ਬਹਾਲੀ ਦਾ ਮੌਕਾ ਬਹੁਜਨ ਸਮਾਜ ਪਾਰਟੀ: 2007 ‘ਚ ਬਹੁਮਤ ਨਾਲ ਸੱਤਾ ‘ਚ ਆਉਣ ਤੋਂ ਬਾਅਦ ਤਿੰਨ ਲੋਕ ਸਭਾ ਚੋਣਾਂ ‘ਚ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। 2012 ‘ਚ ਸੱਤਾ ਅਖਿਲੇਸ਼ ਕੋਲ ਚਲੇ ਗਈ ਤੇ 2017 ‘ਚ ਬੀਜੇਪੀ ਕੋਲ। ਇਸ ਵਾਰ ਲੋਕ ਸਭਾ ਚੋਣਾਂ ‘ਚ ਬਸਪਾ ਤੇ ਸਪਾ ਦਾ ਗਠਬੰਧਨ ਸੀ ਪਰ ਬਸਪਾ 10 ਸੀਟਾਂ ਜ਼ਰੂਰ ਹਾਸਲ ਕਰਨ ‘ਚ ਕਾਮਯਾਬ ਰਹੀ। ਇਸ ਦੇ ਨਾਲ ਹੀ ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਹੁਣ ਆਉਣ ਵਾਲੀਆਂ ਚੋਣਾਂ ‘ਚ ਇਕੱਲੇ ਹੀ ਮੈਦਾਨ ‘ਚ ਉੱਤਰੇਗੀ ਤੇ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ। ਉੱਤਰ ਪ੍ਰਦੇਸ਼ 'ਚ ਮੋਦੀ ਲਈ ਮੁੜ ਅਗਨੀ ਪ੍ਰੀਖਿਆ, ਕਾਂਗਰਸ ਕੋਲ ਇੱਜ਼ਤ ਬਹਾਲੀ ਦਾ ਮੌਕਾ ਕਾਂਗਰਸ: ਜਿਨ੍ਹਾਂ 11 ਲੋਕ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਈਆਂ ਹਨ, ਉਨ੍ਹਾਂ ਵਿੱਚੋਂ ਕੁਝ ਸੀਟਾਂ ‘ਤੇ ਕਾਂਗਰਸ ਦਾ ਇਸ ਵਾਰ ਲੋਕ ਸਭਾ ਚੋਣਾਂ ‘ਚ ਪ੍ਰਦਰਸ਼ਨ ਵਧੀਆ ਰਿਹਾ। ਲੋਕ ਸਭਾ ‘ਚ ਹਾਰ ਮਿਲਣ ਤੋਂ ਬਾਅਦ ਵੀ ਕਾਂਗਰਸ ਪੂਰੇ ਜੋਸ਼ ਨਾਲ ਜ਼ਿਮਨੀ ਚੋਣਾਂ ਲਈ ਤਿਆਰ ਹੈ। ਪ੍ਰਿਅੰਕਾ ਗਾਂਧੀ ਵੀ ਆਪਣੇ ਸਮਰੱਥਕਾਂ ਨਾਲ ਗੱਲਬਾਤ ਕਰ ਮੁਕਾਬਲੇ ਲਈ ਤਿਆਰ ਹੋ ਰਹੀ ਹੈ। ਉੱਤਰ ਪ੍ਰਦੇਸ਼ 'ਚ ਮੋਦੀ ਲਈ ਮੁੜ ਅਗਨੀ ਪ੍ਰੀਖਿਆ, ਕਾਂਗਰਸ ਕੋਲ ਇੱਜ਼ਤ ਬਹਾਲੀ ਦਾ ਮੌਕਾ ਬੀਜੇਪੀ: ਕੇਂਦਰ ਦੇ ਨਾਲ-ਨਾਲ ਸੂਬੇ ‘ਚ ਵੀ ਭਾਰਤੀ ਜਨਤਾ ਪਾਰਟੀ ਦਾ ਕਬਜ਼ਾ ਹੈ। ਜਿਨ੍ਹਾਂ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚੋਂ ਜ਼ਿਆਦਾ ‘ਤੇ 2017 ‘ਚ ਬੀਜੇਪੀ ਦਾ ਕਬਜ਼ਾ ਸੀ ਤੇ ਪਾਰਟੀ ਇਹ ਮੌਕਾ ਗੁਆਉਣਾ ਨਹੀਂ ਚਾਹੇਗੀ।

ਇਨ੍ਹਾਂ ਸੀਟਾਂ ‘ਤੇ ਚਾਰੇ ਪਾਰਟੀਆਂ ਚੋਂ ਕੌਣ ਬਾਜ਼ੀ ਮਾਰਦਾ ਹੈ, ਇਹ ਦੇਖਣਾ ਖਾਸ ਰਹੇਗਾ। ਦੇਖਦੇ ਹਾਂ ਕਿ ਇਨ੍ਹਾਂ ਸੀਟਾਂ ‘ਤੇ ਕਾਂਗਰਸ-ਬੀਜੇਪੀ ਜਿੱਤ ਹਾਸਲ ਕਰਦੀ ਹੈ ਜਾਂ ਸਪਾ ਤੇ ਬੀਐਸਪੀ ਵਿੱਚੋਂ ਕੋਈ ਬਾਜ਼ੀ ਮਾਰਦਾ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget