ਪੜਚੋਲ ਕਰੋ

ਧਰਮਵੀਰ ਗਾਂਧੀ ਤੇ ਯੋਗੇਂਦਰ ਯਾਦਵ ਸਣੇ ਕਈ ਹਿਰਾਸਤ 'ਚ, CAA ਖਿਲਾਫ ਦੇਸ਼ ਭਰ ‘ਚ ਪ੍ਰਦਰਸ਼ਨ

ਨਾਗਰਿਕਤਾ ਸੋਧ ਕਾਨੂੰਨ ਯਾਨੀ ਸੀਏਏ ਖਿਲਾਫ ਭਾਰਤ ‘ਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਜਦਕਿ ਦਿੱਲੀ, ਯੂਪੀ ਤੇ ਕਰਨਾਟਕ ‘ਚ ਪ੍ਰਸਾਸ਼ਨ ਨੇ ਉਨ੍ਹਾਂ ਥਾਂਵਾਂ ‘ਤੇ ਧਾਰਾ 144 ਲਾਗੂ ਕਰ ਕੀਤੀ ਜਿੱਥੇ ਪ੍ਰਦਰਸ਼ਨਕਾਰੀਆਂ ਦੇ ਇਕੱਠਾ ਹੋਣ ਦੀ ਤਿਆਰੀ ਕੀਤੀ ਸੀ।

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਯਾਨੀ ਸੀਏਏ ਖਿਲਾਫ ਭਾਰਤ ‘ਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਜਦਕਿ ਦਿੱਲੀ, ਯੂਪੀ ਤੇ ਕਰਨਾਟਕ ‘ਚ ਪ੍ਰਸਾਸ਼ਨ ਨੇ ਉਨ੍ਹਾਂ ਥਾਂਵਾਂ ‘ਤੇ ਧਾਰਾ 144 ਲਾਗੂ ਕਰ ਕੀਤੀ ਜਿੱਥੇ ਪ੍ਰਦਰਸ਼ਨਕਾਰੀਆਂ ਦੇ ਇਕੱਠਾ ਹੋਣ ਦੀ ਤਿਆਰੀ ਕੀਤੀ ਸੀ। ਇਸੇ ਦੌਰਾਨ ਦਿੱਲੀ ਤੋਂ ਖ਼ਬਰ ਆ ਰਹੀ ਹੈ ਕਿ ਧਾਰਾ 144 ਲਾਗੂ ਹੋਣ ਦੇ ਬਾਵਜੂਦ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਲਾਲ ਕਿਲ੍ਹਾ ਦੇ ਨੇੜੇ ਇਕੱਠਾ ਹੋ ਰਹੇ ਹਨ। ਇੱਥੇ ਹੀ ਪੁਲਿਸ ਨੇ ਸਵਰਾਜ ਪਾਰਟੀ ਦੇ ਨੇਤਾ ਯੋਗੇਂਦਰ ਯਾਦਵ ਸਣੇ ਕਈਆਂ ਨੂੰ ਹਿਰਾਸਤ ‘ਚ ਲਿਆ ਹੈ। ਦਿੱਲੀ ਦੇ ਕਈ ਇਲਾਕਿਆਂ ‘ਚ ਮੋਬਾਈਲ, ਇੰਟਰਨੈੱਟ ਤੇ ਐਸਐਮਐਸ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੰਗਲੁਰੂ ‘ਚ ਪ੍ਰਦਰਸ਼ਨ ‘ਚ ਸ਼ਾਮਲ ਫੇਮਸ ਇਤਿਹਾਸਕਾਰ ਰਾਮਚੰਦਰ ਗੁਹਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਵੀ ਦਿੱਲੀ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਦੱਸ ਦਈਏ ਕਿ ਹੈਦਰਾਬਾਦ, ਚੇਨਈ ਤੇ ਚੰਡੀਗੜ੍ਹ 'ਚ ਵੀ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾਂ ਹਨ। ਕਈ ਵਿਰੋਧੀ ਪਾਰਟੀਆਂ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget