ਪੜਚੋਲ ਕਰੋ

CAA ਖਿਲਾਫ ਪ੍ਰਦਰਸ਼ਨ ਜਾਰੀ, ਯੂਪੀ ਦੇ ਕਈ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

ਰਾਜਧਾਨੀ ਦਿੱਲੀ ‘ਚ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ੁਰੂ ਹੋਇਆ ਹਿੰਸਕ ਪ੍ਰਦਰਸ਼ਨ ਪੂਰਬੀ-ਉਤਰ ਸੂਬਿਆਂ ਤੋਂ ਇਲਾਵਾ ਹੁਣ ਯੂਪੀ ਅਤੇ ਪੱਛਮੀ ਬੰਗਾਲ ਨੂੰ ਵੀ ਸਾੜ ਰਿਹਾ ਹੈ। ਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਸੂਬਾ ਸਰਕਾਰਾਂ ਨੇ ਅਪਵਾਹਾਂ ਫੇਲਣ ਤੋਂ ਰੋਕਣ ਲਈ ਇੰਟਰਨੈਟ ਸੇਵਾ ਨੂੰ ਬੰਦ ਕਰ ਦਿੱਤਾ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ੁਰੂ ਹੋਇਆ ਹਿੰਸਕ ਪ੍ਰਦਰਸ਼ਨ ਪੂਰਬੀ-ਉਤਰ ਸੂਬਿਆਂ ਤੋਂ ਇਲਾਵਾ ਹੁਣ ਯੂਪੀ ਅਤੇ ਪੱਛਮੀ ਬੰਗਾਲ ਨੂੰ ਵੀ ਸਾੜ ਰਿਹਾ ਹੈ। ਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਸੂਬਾ ਸਰਕਾਰਾਂ ਨੇ ਅਪਵਾਹਾਂ ਫੇਲਣ ਤੋਂ ਰੋਕਣ ਲਈ ਇੰਟਰਨੈਟ ਸੇਵਾ ਨੂੰ ਬੰਦ ਕਰ ਦਿੱਤਾ ਹੈ। ਨਾਲ ਹੀ ਕੱਲ੍ਹ ਪੀਐਮ ਨਰਿੰਦਰ ਮੋਦੀ ਨੇ ਵੀ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਮਊ ‘ਚ ਹਿੰਦਾ ‘ਤੇ ਉਤਾਰੂ ਭੀੜ ਨੇ ਪਹਿਲਾਂ ਸੜਕ ‘ਤੇ ਚਲ ਰਹੀਆਂ ਗੱਡੀਆਂ ਨੂੰ ਪੱਥਰਾਂ ਨਾਲ ਨਿਸ਼ਾਨਾ ਬਣਾਇਆ, ਸ਼ਾਮ ਹੁੰਦੇ ਤਕ ਉਨ੍ਹਾਂ ਨੇ ਪੁਲਿਸ ਥਾਣੇ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ। ਪੁਲਿਸ ਦੀ ਕਈ ਗੱਡੀਆਂ ਨੂੰ ਸਾੜ ਦਿੱਤਾ ਗਿਆ। ਜਿਸ ਤੋਂ ਨਜਿੱਠਣ ਲਈ ਪੁਲਿਸ ਵੱਲੋਂ ਹੰਝੂ ਗੈਸ ਦੇ ਗੋਲੇ ਦਾਗੇ ਗਏ ਅਤੇ ਸ਼ਰਾਰਤੀ ਅਨਸਰਾਂ ਨੂੰ ਭੱਜਾਉਣ ਲਈ ਹਵਾਈ ਫਾਈਰਿੰਗ ਕੀਤੀ ਗਈ। ਜਿਸ ਤੋਂ ਬਾਅਦ ਇਲਾਕੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਅਤੇ ਇੰਟਰਨੈਟ ਸੇਵਾ ਵੀ ਬੰਦ ਕੀਤੀ ਗਈ ਹੈ। ਜਾਮੀਆ ‘ਚ ਹੋਈ ਹਿੰਸਾ ਤੋਂ ਬਾਅਦ ਯੂਪੀ ‘ਚ ਮਾਹੌਲ ਖ਼ਰਾਬ ,ਹੋਣ ਦੀ ਖ਼ਬਰਾਂ ਨਾਲ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤੀਆਨਾਥ ਬੇਹੱਦ ਨਾਰਾਜ਼ ਹਨ। ਯੋਗੀ ਨੇ ਅੱਧੀ ਰਾਤ ਨੂੰ ਬੈਠਕ ਕਰ ਹਿੰਸਾ ਵਾਲੇ ਖੇਤਰਾਂ ਦੇ ਡੀਐਮ ਅਤੇ ਐਸਪੀ ਨੂੰ ਫੱਟਕਾਰ ਲਗਾਈ ਹੈ। ਇਸ ਦੇ ਨਾਲ ਹੀ ਨਾਗਰਿਕਤਾ ਕਾਨੂੰਨ ‘ਤੇ ਹਿੰਸਕ ਪ੍ਰਦਰਸ਼ਨਾਂ ਨੂੰ ਵੇਖਦੇ ਹੋਏ ਪੱਛਮੀ ਬੰਗਾਲ ਦੇ ਹਾਵੜਾ ‘ਚ ਇੰਟਰਨੈਟ ਸੇਵਾਵਾਂ ਨੂੰ ਸ਼ਾਮ ਪੰਜ ਵਜੇ ਤਕ ਬੰਦ ਕਰ ਦਿੱਤਾ ਗਿਆ ਹੈ। ਨਾਗਰਿਕਤਾ ਕਾਨੂੰਨ ‘ਤੇ ਸੰਸਦ ਦੀ ਮੁਹਰ ਲਗਣ ਤੋਂ ਬਾਅਦ ਪੂਰੇ ਪੱਛਮੀ ਬੰਗਾਲ ‘ਚ ਥਾਂ-ਥਾਂ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਜਾਮੀਆ ਹਿੰਸਾ ਦੀ ਪੁਲਿਸ ਜਾਂਚ ਦੇ ਦੌਰਾਨ ਕੁਝ ਵ੍ਹੱਟਸਐਪ ਗਰੁਪ ਵੀ ਮਿਲੇ ਹਨ। ਸੂਤਰਾਂ ਮੁਤਾਬਕ ਜਿਨ੍ਹਾਂ 10 ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ, ਉਨ੍ਹਾਂ ‘ਚ ਕੁਝ ਲੋਕ ਇੰਨ੍ਹਾਂ ਵ੍ਹੱਟਸਐਪ ਗਰੁਪਾਂ ‘ਚ ਸ਼ਾਮਲ ਹਨ। ਜਾਮੀਆ ਕੇਸ ‘ਚ ਪੁਲਿਸ ਨੇ ਵੱਡੀ ਕਾਾਰਵਾਈ ਕੀਤੀ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਦਸ ਲੋਕਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget