ਪੜਚੋਲ ਕਰੋ

ਜ਼ਰੂਰੀ ਨਹੀਂ ਰਿਹਾ ਆਧਾਰ ਕਾਰਡ, ਜ਼ਬਰਦਸਤੀ ਮੰਗਣ 'ਤੇ ਹੋ ਸਕਦਾ ਜ਼ੁਰਮਾਨਾ

ਕੇਂਦਰੀ ਮੰਤਰੀ ਮੰਡਲ ਨੇ ਬੈਂਕ ਖਾਤਿਆਂ ਤੇ ਮੋਬਾਈਲ ਫੋਨ ਕਨੈਕਸ਼ਨ ਲੈਣ ਲਈ ਆਧਾਰ ਦੀ ਇੱਛਾ ਮੁਤਾਬਕ ਇਸਤੇਮਾਲ ਕਰਨ ਦੀ ਇਜਾਜ਼ਤ ਦੇਣ ਨੂੰ ਲੈ ਕੇ ਬੁੱਧਵਾਰ ਨੂੰ ਇੱਕ ਕਾਨੂੰਨ ਨੂੰ ਮਨਜ਼ੂਰੀ ਦਿੱਤੀ ਹੈ।

ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਬੈਂਕ ਖਾਤਿਆਂ ਤੇ ਮੋਬਾਈਲ ਫੋਨ ਕਨੈਕਸ਼ਨ ਲੈਣ ਲਈ ਆਧਾਰ ਦੀ ਇੱਛਾ ਮੁਤਾਬਕ ਇਸਤੇਮਾਲ ਕਰਨ ਦੀ ਇਜਾਜ਼ਤ ਦੇਣ ਨੂੰ ਲੈ ਕੇ ਬੁੱਧਵਾਰ ਨੂੰ ਇੱਕ ਕਾਨੂੰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸੋਧ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਆਪਣੀ ਪਛਾਣ ਸਾਬਤ ਕਰਨ ਲਈ ਆਧਾਰ ਦੇਣ ਲਈ ਮਜਬੂਰ ਨਹੀ ਕੀਤਾ ਜਾ ਸਕੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨੁਮਾਇੰਦਗੀ ‘ਚ ਮੰਤਰੀ ਮੰਡਲ ਦੀ ਬੈਠਕ ‘ਚ ‘ਆਧਾਰ ਤੇ ਹੋਰ ਕਾਨੂੰਨਾਂ ਦੇ ਬਿੱਲ 2019’ ਨੂੰ ਮਨਜ਼ੂਰੀ ਦਿੱਤੀ ਗਈ। ਇਸ ‘ਚ ਨਿਯਮਾਂ ਦੇ ਉਲੰਘਣ ‘ਤੇ ਕਰੜਾ ਜ਼ੁਰਮਾਨਾ ਲਾਉਣ ਦਾ ਨਿਯਮ ਬਣਾਇਆ ਗਿਆ ਹੈ। ਇਸ ਸੋਧ ਬਿੱਲ ਨੂੰ ਪਾਰਲੀਮੈਂਟ ਦੇ 17 ਜੂਨ ਤੋਂ ਸ਼ੁਰੂ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਇਹ ਕਾਨੂੰਨ ਆਧਾਰ ਕਾਨੂੰਨ 2016 ਤੇ ਹੋਰ ਕਾਨੂੰਨ ‘ਚ ਸੋਧ ਦੇ ਤੌਰ ‘ਚ ਹੋਵੇਗਾ ਤੇ ਮਾਰਚ 2019 ‘ਚ ਜਾਰੀ ਆਰਡੀਨੈਂਸ ਦਾ ਥਾਂ ਲਵੇਗਾ। ਇਸ ਸੋਧ ਬਿੱਲ ਨੂੰ ਸੰਸਦ ‘ਚ 17 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਸੋਧ ‘ਚ ਆਧਾਰ ਕਾਨੂੰਨ ਦੇ ਪ੍ਰਬੰਧਾਂ ‘ਚ ਉਲੰਘਣ ਕਰਨ ਵਾਲਿਆਂ ‘ਤੇ ਇੱਕ ਕਰੋੜ ਰੁਪਏ ਤਕ ਦਾ ਜ਼ੁਰਮਾਨਾ ਲਾਉਣ ਦਾ ਨਿਯਮ ਬਣਾਇਆ ਗਿਆ ਹੈ। ਜੇਕਰ ਲਗਾਤਾਰ ਨਿਯਮਾਂ ਦਾ ਪਾਲਨ ਨਹੀਂ ਕੀਤਾ ਜਾਂਦਾ ਤਾਂ ਪ੍ਰਤੀ ਦਿਨ 10 ਲੱਖ ਰੁਪਏ ਤਕ ਦਾ ਹੋਰ ਜੁਰਮਾਨਾ ਲਾਇਆ ਜਾਵੇਗਾ। ਆਧਾਰ ਮੰਗਣ ਦੇ ਮਾਮਲੇ ‘ਚ ਆਧਾਰ ਦਾ ਅਣਅਧਿਕਾਰਤ ਇਸਤੇਮਾਲ ਅਪਰਾਧ ਹੈ। ਇਸ ਦੇ ਲਈ 10,000 ਰੁਪਏ ਦੇ ਜ਼ੁਰਮਾਨੇ ਦੇ ਨਾਲ ਤਿੰਨ ਸਾਲ ਤਕ ਦੀ ਜੇਲ੍ਹ ਹੋ ਸਕਦੀ ਹੈ। ਕੰਪਨੀ ਦੇ ਮਾਮਲੇ ‘ਚ ਇਹ ਜੁਰਮਾਨਾ ਇੱਕ ਲੱਖ ਰੁਪਏ ਤਕ ਹੈ।

ਟਾਪ ਹੈਡਲਾਈਨ

ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget