ਪੜਚੋਲ ਕਰੋ

Classical Languages: ਭਾਸ਼ਾਵਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ, ਇਹਨਾਂ 5 ਭਾਸ਼ਾਵਾਂ ਨੂੰ ਦਿੱਤਾ ਕਲਾਸੀਕਲ ਦਾ ਦਰਜਾ

Classical Languages: ਕਲਾਸੀਕਲ ਭਾਸ਼ਾ ਦਾ ਦਰਜਾ ਮਿਲਣ ਤੋਂ ਬਾਅਦ ਇਨ੍ਹਾਂ ਭਾਸ਼ਾਵਾਂ ਲਈ ਵਿਦਿਅਕ ਅਤੇ ਖੋਜ ਦੇ ਖੇਤਰ ਵਿੱਚ ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਇਨ੍ਹਾਂ ਭਾਸ਼ਾਵਾਂ ਦੇ ਪੁਰਾਤਨ ਗ੍ਰੰਥਾਂ ਦੀ ਸੰਭਾਲ,

Classical Languages: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਵੀਰਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਭਾਰਤੀ ਭਾਸ਼ਾਵਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਮੰਤਰੀ ਮੰਡਲ ਨੇ 5 ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਹੈ।

ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਨਾਲ ਸਬੰਧਤ ਹਜ਼ਾਰਾਂ ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਵੀਰਵਾਰ ਨੂੰ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਾਮੀ ਅਤੇ ਬੰਗਾਲੀ ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਹੈ।

ਦਰਅਸਲ, 2013 ਵਿੱਚ ਮਹਾਰਾਸ਼ਟਰ ਸਰਕਾਰ ਨੇ ਸੱਭਿਆਚਾਰਕ ਮੰਤਰਾਲੇ ਦੀ ਭਾਸ਼ਾ ਮਾਹਿਰ ਕਮੇਟੀ ਨੂੰ ਮਰਾਠੀ ਭਾਸ਼ਾ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦੇਣ ਦਾ ਪ੍ਰਸਤਾਵ ਭੇਜਿਆ ਸੀ। ਇਸ ਦੌਰਾਨ ਪਾਲੀ, ਪ੍ਰਾਕ੍ਰਿਤ, ਅਸਾਮੀ ਅਤੇ ਬੰਗਾਲੀ ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦੇਣ ਲਈ ਵੀ ਪ੍ਰਸਤਾਵ ਪ੍ਰਾਪਤ ਹੋਏ। ਮਾਹਿਰਾਂ ਦੀ ਕਮੇਟੀ ਨੇ ਇਨ੍ਹਾਂ ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦੇਣ ਦੀ ਸਿਫ਼ਾਰਸ਼ ਕੀਤੀ ਹੈ।

ਕਲਾਸੀਕਲ ਭਾਸ਼ਾ ਦਾ ਦਰਜਾ ਮਿਲਣ ਤੋਂ ਬਾਅਦ ਇਨ੍ਹਾਂ ਭਾਸ਼ਾਵਾਂ ਲਈ ਵਿਦਿਅਕ ਅਤੇ ਖੋਜ ਦੇ ਖੇਤਰ ਵਿੱਚ ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਇਨ੍ਹਾਂ ਭਾਸ਼ਾਵਾਂ ਦੇ ਪੁਰਾਤਨ ਗ੍ਰੰਥਾਂ ਦੀ ਸੰਭਾਲ, ਦਸਤਾਵੇਜ਼ੀਕਰਨ ਅਤੇ ਡਿਜੀਟਾਈਜ਼ੇਸ਼ਨ ਸੰਗ੍ਰਹਿ, ਅਨੁਵਾਦ, ਪ੍ਰਕਾਸ਼ਨ ਅਤੇ ਡਿਜੀਟਲ ਮੀਡੀਆ ਵਿੱਚ ਨੌਕਰੀਆਂ ਪੈਦਾ ਕਰਨਗੇ। ਮੰਤਰੀ ਮੰਡਲ ਦੇ ਫੈਸਲੇ ਤੋਂ ਬਾਅਦ ਇਨ੍ਹਾਂ ਭਾਸ਼ਾਵਾਂ ਦਾ ਵਿਆਪਕ ਸੱਭਿਆਚਾਰਕ ਅਤੇ ਵਿਦਿਅਕ ਪ੍ਰਭਾਵ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਫੈਲੇਗਾ।

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਟਾਪ ਹੈਡਲਾਈਨ

ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! IB ਦੇ SP ਨੂੰ ਡਰਾਈਵਰ ਨੇ ਮਾਰੀ ਗੋਲੀ, ਮੱਚੀ ਸਨਸਨੀ
ਵੱਡੀ ਵਾਰਦਾਤ! IB ਦੇ SP ਨੂੰ ਡਰਾਈਵਰ ਨੇ ਮਾਰੀ ਗੋਲੀ, ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget