ਪੜਚੋਲ ਕਰੋ

ਤਨਖਾਹਾਂ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ, ਸੂਬਾ ਸਰਕਾਰਾਂ ਨਹੀਂ ਦੇ ਸਕਣਗੀਆਂ ਘੱਟ ਮਿਹਨਤਾਨਾ

ਕੇਂਦਰੀ ਮੰਤਰੀ ਮੰਡਲ ਨੇ ‘ਤਨਖਾਹ ਭੁਗਤਾਨ ਬਿੱਲ 2019’ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੇ ਕੰਮਕਾਜੀਆਂ ਲਈ ਘੱਟੋ-ਘੱਟ ਤਨਖ਼ਾਹ ਤੈਅ ਕਰੇਗੀ।

ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ‘ਤਨਖਾਹ ਭੁਗਤਾਨ ਬਿੱਲ 2019’ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੇ ਕੰਮਕਾਜੀਆਂ ਲਈ ਘੱਟੋ-ਘੱਟ ਤਨਖ਼ਾਹ ਤੈਅ ਕਰੇਗੀ। ਇਸ ਤੋਂ ਘੱਟ ਤਨਖ਼ਾਹ ਸੂਬਾਂ ਸਰਕਾਰਾਂ ਨਹੀਂ ਦੇ ਸਕਣਗੀਆਂ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦੱਸਿਆ ਕਿ ਸਰਕਾਰ ਦੀ ਯੋਜਨਾ ਪੁਰਾਣੇ ਕਈ ਮਜ਼ਦੂਰ ਕਾਨੂੰਨਾਂ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਚਾਰ ਕਾਨੂੰਨ ਬਣਾਉਣ ਦੀ ਹੈ ਜੋ ਮਜ਼ਦੂਰੀ, ਸਮਾਜਿਕ ਸੁਰੱਖਿਆ, ਉਦਯੋਗਿਕ ਸੁਰੱਖਿਆ ਤੇ ਭਲਾਈ ਤੇ ਉਦਯੋਗਿਕ ਸਬੰਧਾਂ ਨਾਲ ਜੁੜੇ ਹੋਣਗੇ। ਮਜ਼ਦੂਰਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਸਿੱਧੇ ਉਨ੍ਹਾਂ ਦੇ ਖਾਤਿਆਂ ‘ਚ ਮਿਲਣ ਦੇ ਇੰਤਜ਼ਾਮ ਕੀਤੇ ਗਏ ਹਨ। ਜਾਵਡੇਕਰ ਨੇ ਕਿਹਾ, “ਕੈਬਨਿਟ ਨੇ ਆਰਬਿਟ੍ਰੇਸ਼ਨ, ਤਨਖ਼ਾਹ ਭੁਗਤਾਨ ਤੇ ਸੈਰੋਗੇਸੀ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਅਜੇ ਸੰਸਦ ਇਜਲਾਸ ਜਾਰੀ ਹੈ, ਇਸ ਲਈ ਇਨ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ। ਪਹਿਲੇ ਇਨ੍ਹਾਂ ਬਾਰੇ ਸੰਸਦ ‘ਚ ਜਾਣਕਾਰੀ ਦਿੱਤੀ ਜਾਵੇਗੀ, ਫੇਰ ਇਸ ਨੂੰ ਜਨਤਕ ਕੀਤਾ ਜਾਵੇਗਾ।” ਕੈਬਨਿਟ ਨੇ ਸੈਰੋਗੇਸੀ ਬਿੱਲ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਬਿੱਲ ‘ਚ ਸਿਰਫ ਪੈਸਿਆਂ ਲਈ ਕਿਰਾਏ ‘ਤੇ ਕੁਝ ਦਾ ਇਸਤੇਮਾਲ ਕਰਨ ‘ਤੇ ਪਾਬੰਦੀ ਲਾਉਣ ਦਾ ਪ੍ਰਵਧਾਨ ਕੀਤਾ ਗਿਆ ਹੈ। ਇਹ ਇੱਕ ਸ਼ਰਤ ‘ਤੇ ਰੱਖੀ ਗਈ ਹੈ ਕਿ ਕੋਈ ਇਸ ਦਾ ਇਸਤੇਮਾਲ ਸਿਰਫ ਤਾਂ ਕਰ ਸਕਦਾ ਹੈ ਜੇਕਰ ਕਿਸੇ ਜੋੜੇ ਦੇ ਵਿਆਹ ਨੂੰ ਘੱਟੋ ਘੱਟ 5 ਸਾਲ ਨਾ ਹੋਏ ਹੋਣ।

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget