ਪੜਚੋਲ ਕਰੋ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਬੀਪੀਸੀਐਲ ਸਣੇ 5 ਸਰਕਾਰੀ ਕੰਪਨੀਆਂ ਨੂੰ ਵੇਚਣ ਦੀ ਦਿੱਤੀ ਪ੍ਰਵਾਨਗੀ

ਆਰਥਿਕਤਾ ਦੇ ਮੋਰਚੇ 'ਤੇ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਮੋਦੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਆਰਥਿਕ ਮਾਮਲਿਆਂ ਨਾਲ ਸਬੰਧਤ ਕੈਬਨਿਟ ਕਮੇਟੀ ਦੀ ਬੈਠਕ 'ਚ ਸਰਕਾਰ ਨੇ ਪੰਜ ਸਰਕਾਰੀ ਕੰਪਨੀਆਂ ਨੂੰ ਪੂਰੀ ਤਰ੍ਹਾਂ ਵੇਚਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਆਰਥਿਕਤਾ ਦੇ ਮੋਰਚੇ 'ਤੇ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਮੋਦੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਆਰਥਿਕ ਮਾਮਲਿਆਂ ਨਾਲ ਸਬੰਧਤ ਕੈਬਨਿਟ ਕਮੇਟੀ ਦੀ ਬੈਠਕ 'ਚ ਸਰਕਾਰ ਨੇ ਪੰਜ ਸਰਕਾਰੀ ਕੰਪਨੀਆਂ ਨੂੰ ਪੂਰੀ ਤਰ੍ਹਾਂ ਵੇਚਣ ਦਾ ਫੈਸਲਾ ਕੀਤਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਸੰਸਦ 'ਚ ਅੱਜ ਹੰਗਾਮਾ ਹੋ ਸਕਦਾ ਹੈ। ਵਿਰੋਧੀ ਧਿਰ ਸਰਕਾਰ ਦੇ ਇਸ ਕਦਮ 'ਤੇ ਸਵਾਲ ਚੂੱਕ ਸਕਦੀ ਹੈ। ਜਿਨ੍ਹਾਂ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਲਿਆ ਗਿਆ ਹੈ, ਉਨ੍ਹਾਂ 'ਚ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦਾ ਸਭ ਤੋਂ ਅਹਿਮ ਹੈ। ਸਰਕਾਰ ਦੀ ਮਹਾਂ ਨਵਰਤਨ ਕੰਪਨੀਆਂ ਚੋਂ ਇੱਕ ਬੀਪੀਸੀਐਲ ਤੇਲ ਦੇ ਖੇਤਰ 'ਚ ਕੰਮ ਕਰਨ ਵਾਲੀ ਇੱਕ ਮਹੱਤਵਪੂਰਣ ਸਰਕਾਰੀ ਕੰਪਨੀ ਹੈ। ਮੋਦੀ ਸਰਕਾਰ ਨੇ ਇਸ ਕੰਪਨੀ 'ਚ ਬਾਕੀ ਰਹਿੰਦੇ 53.29 ਪ੍ਰਤੀਸ਼ਤ ਹਿੱਸੇ ਨੂੰ ਪੂਰੀ ਤਰ੍ਹਾਂ ਵੇਚਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਕੰਪਨੀ ਦਾ ਪ੍ਰਬੰਧਨ ਅਤੇ ਮਾਲਕੀਅਤ ਵੀ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਜਾਵੇਗੀ ਅਤੇ ਇਸਨੂੰ ਖਰੀਦਣ ਵਾਲੀ ਨਿਜੀ ਕੰਪਨੀ ਦੇ ਹੱਥ 'ਚ ਚਲੇ ਜਾਵੇਗੀ। ਜਦਕਿ ਅਸਮ ਦੇ ਨੁਮਾਲੀਗੜ 'ਚ ਕੰਪਨੀ ਦੀ ਰਿਫਾਈਨਰੀ ਨਹੀਂ ਵੇਚੀ ਜਾਵੇਗੀਇਹ ਰਿਫਾਇਨਰੀ ਇੱਕ ਹੋਰ ਸਰਕਾਰੀ ਕੰਪਨੀ ਨੂੰ ਦਿੱਤੀ ਜਾਵੇਗੀ। ਕੰਪਨੀ ਨੂੰ ਵੇਚਣ ਲਈ ਨਿਲਾਮੀ ਦੀ ਪ੍ਰਕਿਰਿਆ ਅਪਣਾਈ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਸ਼ਿਪਿੰਗ ਕਾਰਪੋਰੇਸ਼ਨ ਆਫ਼ ਇੰਡੀਆ 'ਚ ਬਾਕੀ 63.75 ਪ੍ਰਤੀਸ਼ਤ ਹਿੱਸੇਦਾਰੀ ਵੀ ਵੇਚਣ ਜਾ ਰਹੀ ਹੈ। ਇਸ ਕੰਪਨੀ ਦਾ ਪ੍ਰਬੰਧਨ ਵੀ ਨਿੱਜੀ ਹੱਥਾਂ 'ਚ ਸੌਂਪਿਆ ਜਾਵੇਗਾ। ਸਰਕਾਰ ਨੇ ਰੇਲਵੇ ਨਾਲ ਜੁੜੀ ਕੰਪਨੀ ਕੰਟੇਨਰ ਕਾਰਪੋਰੇਸ਼ਨ ਆਫ਼ ਇੰਡੀਆ ਦੀ ਮਾਲਕੀ ਅਤੇ ਪ੍ਰਬੰਧਨ ਨੂੰ ਨਿੱਜੀ ਹੱਥਾਂ ਦੇ ਨਿਯੰਤਰਣ ਹੇਠ ਦੇਣ ਦਾ ਵੀ ਫੈਸਲਾ ਕੀਤਾ ਹੈ। ਜਦਕਿ, ਸਰਕਾਰ ਕੰਪਨੀ 'ਚ ਆਪਣੀ ਪੂਰੀ ਹਿੱਸੇਦਾਰੀ ਨਹੀਂ ਵੇਚੇਗੀ, ਉਸਦੀ 24 ਪ੍ਰਤੀਸ਼ਤ ਹਿੱਸੇਦਾਰੀ ਬਰਕਰਾਰ ਰਹੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget