ਪੜਚੋਲ ਕਰੋ

ਕਠੂਆ ਮਾਮਲੇ ਮਗਰੋਂ ਜੰਮੂ-ਕਸ਼ਮੀਰ ਕੈਬਨਿਟ ’ਚ ਵੱਡਾ ਫੇਰਬਦਲ

ਨਵੀਂ ਦਿੱਲੀ: ਕਠੂਆ ਮਾਮਲੇ ਮਗਰੋਂ ਜੰਮੂ-ਕਸ਼ਮੀਰ ਵਿੱਚ ਬੀਜੇਪੀ-ਪੀਡੀਪੀ ਦੇ ਗਠਜੋੜ ਵਾਲੀ ਸਰਕਾਰ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ। ਡਿਪਟੀ ਸੀਐਮ ਨਿਰਮਲ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਵਿਧਾਨ ਸਭਾ ਸਪੀਕਰ ਕਵਿੰਦਰ ਗੁਪਤਾ ਨੂੰ ਨਵਾਂ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਨਿਰਮਲ ਸਿੰਘ ਨੂੰ ਵਿਧਾਨ ਸਭਾ ਸਪੀਕਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।   ਇਸ ਤੋਂ ਇਲਾਵਾ ਕਠੁਆ ਦੇ ਵਿਧਾਇਕ ਰਾਜੀਵ ਜਸਰੋਤੀਆ ਸਣੇ ਬੀਜੇਪੀ ਦੇ 6 ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ। ਪੀਡੀਪੀ ਦੇ ਵੀ ਦੋ ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਬੀਜੇਪੀ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਦੱਸਿਆ ਕਿ ਮੰਤਰੀ ਮੰਡਲ ਵਿੱਚ ਕੀਤੇ ਫੇਰਬਦਲ ਦਾ ਕਠੁਆ ਵਿੱਚ ਹੋਈ ਘਟਨਾ ਨਾਲ ਕੋਈ ਵਾਸਤਾ ਨਹੀਂ। ਉਨ੍ਹਾਂ ਦੀ ਸਰਕਾਰ 3 ਸਾਲ ਪੂਰੇ ਕਰ ਚੁੱਕੀ ਹੈ ਤੇ ਉਹ ਨਵੇਂ ਚਿਹਰਿਆਂ ਨੂੰ ਮੌਕਾ ਦੇਣਾ ਚਾਹੁੰਦੇ ਸਨ। ਜ਼ਿਕਰਯੋਗ ਹੈ ਕਿ ਕਠੂਆ ਗੈਂਗਰੇਪ ਮਾਮਲੇ ਵਿੱਚ ਬੀਜੇਪੀ ਦੇ ਦੋ ਮੰਤਰੀਆਂ ਵੱਲੋਂ ਅਸਤੀਫ਼ਾ ਦੇਣ ਪਿੱਛੋਂ ਬੀਜੇਪੀ ਨੇ 17 ਅਪਰੈਲ ਨੂੰ ਸੂਬਾ ਸਰਕਾਰ ਵਿੱਚ ਆਪਣੇ ਸਾਰੇ 9 ਮੰਤਰੀਆਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਸੀ। ਐਤਵਾਰ ਨੂੰ ਨਵੇਂ ਮੰਤਰੀ ਮੰਡਲ ਨੂੰ ਅੰਤਿਮ ਰੂਪ ਦੇਣ ਲਈ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨਿਰਮਲ ਸਿੰਘ ਦਿੱਲੀ ਪੁੱਜੇ ਸਨ। ਇਸ ਪਿੱਛੋਂ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਦੁਪਹਿਰ ਬਾਅਦ ਵਿਧਾਨ ਸਭਾ ਸਪੀਕਰ ਕਵਿੰਦਰ ਗੁਪਤਾ ਨੂੰ ਵੀ ਦਿੱਲੀ ਬੁਲਾਇਆ ਗਿਆ ਹੈ। ਜੰਮੂ-ਕਸ਼ਮੀਰ ਵਿੱਚ ਮੁੱਖ ਮੰਤਰੀ ਸਣੇ ਕੁੱਲ 25 ਮੰਤਰੀ ਹੋ ਸਕਦੇ ਹਨ। ਮੌਜੂਦਾ ਪੀਡੀਪੀ ਦੇ ਖ਼ਾਤੇ ਵਿੱਚ 14 ਮੰਤਰੀ ਤੇ ਬੀਜੇਪੀ ਦੇ 11 ਮੰਤਰੀ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -"ਤੁਸੀਂ ਭਾਜਪਾ ਤੋਂ ਇੰਨੇ ਡਰੇ ਹੋਏ ਕਿਉਂ ਹੋ?"
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ

Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 

Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ

ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ

Embed widget