ਪੜਚੋਲ ਕਰੋ

ਦਿੱਲੀ ‘ਚ ਕੇਂਦਰੀ ਕੈਬਿਨਟ ਦੀ ਬੈਠਕ ਸ਼ੁਰੂ, ਐਨਪੀਆਰ ਨੂੰ ਮਿਲ ਸਕਦੀ ਹੈ ਮਨਜ਼ੂਰੀ

ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ‘ਤੇ ਮੱਚੇ ਹੰਗਾਮੇ ਦੌਰਾਨ ਰਾਜਧਾਨੀ ਦਿੱਲੀ ‘ਚ ਕੇਂਦਰੀ ਕੈਬਿਨਟ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ‘ਚ ਰਾਸ਼ਟਰੀ ਮਰਦਮਸ਼ੁਮਾਰੀ ਰਜਿਸਟਰ ਯਾਨੀ ਐਨਪੀਆਰ ਨੂੰ ਅਪਡੇਟ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ।

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ‘ਤੇ ਮੱਚੇ ਹੰਗਾਮੇ ਦੌਰਾਨ ਰਾਜਧਾਨੀ ਦਿੱਲੀ ‘ਚ ਕੇਂਦਰੀ ਕੈਬਿਨਟ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ‘ਚ ਰਾਸ਼ਟਰੀ ਮਰਦਮਸ਼ੁਮਾਰੀ ਰਜਿਸਟਰ ਯਾਨੀ ਐਨਪੀਆਰ ਨੂੰ ਅਪਡੇਟ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਇਹ ਬੈਠਕ ਕਰੀਬ ਡੇਢ ਘੰਟੇ ਤਕ ਚਲੇਗੀ। ਕੇਂਦਰੀ ਕੈਬਿਨਟ ਦੀ ਇਹ ਬੈਠਕ ਪੀਐਮ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਬੈਠਕ ‘ਚ 2021 ਦੀ ਮਰਦਮਸ਼ੁਮਾਰੀ ਅਤੇ ਰਾਸ਼ਟਰੀ ਮਰਦਮਸ਼ੁਮਾਰੀ ਰਜਿਸਟਰ ਯਾਨੀ ਐਨਪੀਆਰ ਨੂੰ ਅਪਡੇਟ ਕਰਨ ‘ਤੇ ਮਨਜ਼ੂਰੀ ਮਿਲ ਸਕਦੀ ਹੈ। ਇਹ ਦੋਵੇਂ ਕੰਮਾਂ ਲਈ ਲੈਬਿਨਟ ਕਰੀਬ 8500 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇ ਸਕਦੀ ਹੈ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਇਸ ਵਾਰ ਵੀ ਐਨਪੀਆਰ ਲਈ ਅੰਕੜੇ ਇਕੱਠੇ ਕਰਨ ਦਾ ਕੰਮ 1 ਅਪ੍ਰੈਲ ਤੋਂ 30 ਸਤੰਬਰ, 2020 ਤੱਕ ਹੋਵੇਗਾਇਸ ਸਭ ਤੋਂ ਇਲਾਵਾ ਨਾਗਰਿਕਤਾ ਬਾਰੇ ਜਾਣਕਾਰੀ ਐਨਪੀਆਰ ਯਾਨੀ ਰਾਸ਼ਟਰੀ ਜਨਸੰਖਿਆ ਰਜਿਸਟਰ 'ਚ ਦਿੱਤੀ ਜਾਵੇਗੀ, ਇਹ ਸਵੈ-ਐਲਾਨੀ ਜਾਂ ਸਵੈ-ਰਿਪੋਰਟ ਕੀਤੀ ਜਾਵੇਗੀ। ਜੋ ਕਿ ਵਿਅਕਤੀ ਦੀ ਨਾਗਰਿਕਤਾ ਦਾ ਪੱਕਾ ਸਬੂਤ ਨਹੀਂ ਹੋਵੇਗਾ। ਆਲ ਇੰਡੀਆ ਮਜਲਿਸ--ਇਤਹਾਦੁਲ ਮੁਸਲਿਮਿਨ ਦੇ ਮੁਖੀ ਅਸਦੁਦੀਨ ਓਵੈਸੀ ਨੇ ਇਲਜ਼ਾਮ ਲਗਾਇਆ ਹੈ ਕਿ ਮੋਦੀ ਸਰਕਾਰ ਐਨਪੀਆਰ ਰਾਹੀਂ ਐਨਆਰਸੀ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਓਵੈਸੀ ਨੇ ਕਿਹਾ ਹੈ ਕਿ ਐਨਆਰਪੀ ਰਾਹੀਂ ਐਨਆਰਸੀ 'ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ ਉਹ ਭਾਜਪਾ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਓਵੈਸੀ ਨੂੰ ਗਲਤ ਸਾਬਤ ਕਰੇ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget