Cabinet Meeting: ਮੰਤਰੀ ਮੰਡਲ ਦੇ ਵਿਸਥਾਰ ਅਤੇ ਤਬਦੀਲੀ ਤੋਂ ਬਾਅਦ ਹੁਣ ਸਰਕਾਰ ਨੇ ਸ਼ਾਮ ਪੰਜ ਵਜੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਸ ਤੋਂ ਇਲਾਵਾ ਸ਼ਾਮ ਸੱਤ ਵਜੇ ਮੰਤਰੀ ਮੰਡਲ ਦੀ ਮੀਟਿੰਗ ਵੀ ਹੋਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

Continues below advertisement


ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦਾ ਵਿਸਤਾਰ ਅਤੇ ਫੇਰਬਦਲ ਕੀਤਾ ਗਿਆ ਹੈ। ਇਸ ਵਿੱਚ 36 ਨਵੇਂ ਚਿਹਰੇ ਸ਼ਾਮਲ ਹੋਏ ਹਨ, ਜਦੋਂਕਿ ਸੱਤ ਮੌਜੂਦਾ ਰਾਜ ਮੰਤਰੀਆਂ ਨੂੰ ਤਰੱਕੀ ਦਿੱਤੀ ਗਈ ਹੈ।


ਇਹ ਵੀ ਪੜ੍ਹੋ: ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ 'ਤੇ ਲਾਠੀਚਾਰਜ, ਆਪ ਨੇ ਕੀਤੀ ਨਿਖੇਧੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904