ਪੜਚੋਲ ਕਰੋ

ਕੈਬਨਿਟ ਮੰਤਰੀ ਅਨਿਲ ਵਿਜ ਦਾ ਕੋਰੋਨਾ ਵਾਇਰਸ ਤੇ ਬਿਆਨ, ਬੋਲੇ ਸਰਕਾਰ ਪੂਰੀ ਤਰ੍ਹਾਂ ਨਾਲ ਚੌਕਸ ਤੇ ਤਿਆਰ

ਕਰੋਨਾ ਵਾਇਰਸ ਨੂੰ ਲੈ ਕੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਕੇਸ ਪੋਜ਼ਟਿਵ ਨਹੀਂ ਹੈ।

ਅਸ਼ਰਫ ਢੁੱਡੀ ਚੰਡੀਗੜ੍ਹ: ਕਰੋਨਾ ਵਾਇਰਸ ਨੂੰ ਲੈ ਕੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਕੇਸ ਪੋਜ਼ਟਿਵ ਨਹੀਂ ਹੈ। ਜੋ 14 ਲੋਕ ਸਾਹਮਣੇ ਆਏ ਨੇ ਉਹ ਇਟਲੀ ਦੇ ਰਹਿਣ ਵਾਲੇ ਨੇ, ਉਨ੍ਹਾਂ ਦਾ ਇਲਾਜ ਮੇਦਾਂਤਾ ਹਸਪਤਾਲ ਦੇ ਵਿੱਚ ਚੱਲ ਰਿਹਾ ਹੈ। ਹਰਿਆਣਾ ਸਰਕਾਰ ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਤਰ੍ਹਾਂ ਅਲ਼ਰਟ ਹੈ ਅਤੇ ਸੂਬੇ ਦੇ ਲੋਕਾਂ ਦੀ ਸਿਹਤ ਪ੍ਰਤੀ ਹਰਿਆਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਤੇ ਸਰਕਾਰ ਇਸ ਪ੍ਰਤੀ ਪੁਰਜ਼ੋਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ 
" ਰਾਜ ਸਭਾ ਦੀਆਂ ਚੋਣਾਂ ਦੇ ਵਿੱਚ ਬੀਜੇਪੀ ਦੇ ਦੋਨੋਂ ਉਮੀਦਵਾਰ ਜਿੱਤ ਹਾਸਲ ਕਰਨਗੇ। ਮੱਧ ਪ੍ਰਦੇਸ਼ ਵਿੱਚ ਕਾੰਗਰਸ ਵਿੱਚ ਆਏ ਭੁਚਾਲ ਅਤੇ ਹਰਿਆਣਾ ਕਾੰਗਰਸ ਲਈ ਅਨਿਲ ਵਿਜ ਨੇ ਆਖਿਆ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਪ੍ਰਦੇਸ਼ ਵਿੱਚ ਨਹੀਂ ਰਹੀ। ਕਾਂਗਰਸ ਪਾਰਟੀ ਸੂਬੇ ਦੇ ਵਿੱਚ ਟੁੱਟ ਫੁੱਟ ਪਾਰਟੀ ਬਣ ਚੁੱਕੀ ਹੈ। ਇਸ ਦੀ ਕੋਈ ਵਿਚਾਰਧਾਰਾ ਨਹੀਂ ਰਹੀ ਹੈ। ਜੇਕਰ ਵਿਚਾਰਧਾਰਾ ਕਿਸੇ ਪਾਰਟੀ ਦੀ ਰਹਿੰਦੀ ਹੈ ਤਾਂ ਆਦਮੀ ਹਰ ਹਾਲਤ ਵਿੱਚ ਉਸ ਦੇ ਨਾਲ ਜੁੜਿਆ ਰਹਿੰਦਾ .. "
-
ਕੈਬਨਿਟ ਮੰਤਰੀ ਅਨਿਲ ਵਿਜ ਦਾ ਕੋਰੋਨਾ ਵਾਇਰਸ ਤੇ ਬਿਆਨ, ਬੋਲੇ ਸਰਕਾਰ ਪੂਰੀ ਤਰ੍ਹਾਂ ਨਾਲ ਚੌਕਸ ਤੇ ਤਿਆਰ ਹਰਿਆਣਾ ਤੋਂ ਰਾਜ ਸਭਾ ਸੀਟ ਦੇ ਲਈ ਬੀਜੇਪੀ ਦੇ ਦੋ ਉਮੀਦਵਾਰਾਂ ਨੇ ਵਿਧਾਨ ਸਬਾ ਵਿੱਚ ਅੱਜ ਆਪ ਦਾ ਨਾਮਜ਼ਦਗੀ ਪੱਤਰ ਭਰਿਆ। ਬੀਜੇਪੀ ਦੇ ਦੁਸ਼ਿਅੰਤ ਗੌਤਮ ਅਤੇ ਰਾਮਚੰਦਰ ਜਾਂਗੜਾ ਨੇ ਆਪਣਾ ਨਾਮਜ਼ਦਗੀ ਪੱਤਰ ਅੱਜ ਹਰਿਆਣਾ ਵਿਧਾਨ ਸਭਾ ਦੇ ਵਿੱਚ ਭਰਿਆ। 26 ਮਾਰਚ ਨੂੰ ਰਾਜ ਸਭਾ ਦੀਆਂ ਸੀਟਾਂ ਦੇ ਲਈ ਚੋਣਾਂ ਹੋਣਗੀਆਂ। ਅੱਜ ਨਾਮਜ਼ਦਗੀ ਪੱਤਰ ਭਰਨ ਦਾ ਆਖਰੀ ਦਿਨ ਸੀ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget