ਪੜਚੋਲ ਕਰੋ

ਰਾਫਾਲ ਡੀਲ ਬਾਰੇ ਕੈਗ ਰਿਪੋਰਟ 'ਚ ਨਵਾਂ ਖ਼ੁਲਾਸਾ

ਚੰਡੀਗੜ੍ਹ: ਅੱਜ ਰਾਜ ਸਭਾ ਵਿੱਚ ਹਵਾਈ ਫੌਜ ਦੀ ਖਰੀਦ ਨਾਲ ਸਬੰਧਤ ਕੰਟਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਰਿਪੋਰਟ ਵਿੱਚ ਰਾਫਾਲ ਸੌਦੇ ਨਾਲ ਸਬੰਧਤ ਸਾਰੇ ਵੇਰਵੇ ਦਿੱਤੇ ਗਏ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 126 ਜਹਾਜ਼ਾਂ ਦੀ ਪੁਰਾਣੀ ਡੀਲ ਦੀ ਤੁਲਨਾ ਕੀਤੀ ਜਾਏ ਤਾਂ 36 ਰਾਫਾਲ ਜਹਾਜ਼ਾਂ ਦੇ ਨਵੇਂ ਸੌਦੇ ਨਾਲ ਭਾਰਤ ਸਰਕਾਰ ਨੇ 17.08 ਫੀਸਦੀ ਪੈਸੇ ਦੀ ਬਚਤ ਕੀਤੀ ਹੈ। ਪੁਰਾਣੇ ਸੌਦੇ ਦੇ ਮੁਕਾਬਲੇ ਨਵੇਂ ਸੌਦੇ ਵਿੱਚ 18 ਜਹਾਜ਼ਾਂ ਦੀ ਡਿਲੀਵਰੀ ਦਾ ਸਮਾਂ ਬਿਹਤਰ ਹੈ। ਪੰਜ ਮਹੀਨਿਆਂ ਅੰਦਰ ਭਾਰਤ ਨੂੰ ਸ਼ੁਰੂਆਤੀ 18 ਜਹਾਜ਼ ਮਿਲ ਜਾਣਗੇ। ਹਾਲਾਂਕਿ ਮੀਡੀਆ ਰਿਪੋਰਟਾਂ ਕੈਗ ਦੀ ਰਿਪੋਰਟ ਨਾਲ ਮੇਲ ਨਹੀਂ ਖਾ ਰਹੀਆਂ। ਰੱਖਿਆ ਮੰਤਰਾਲੇ ਦੇ ਤਿੰਨ ਸੀਨੀਅਰ ਅਫ਼ਸਰਾਂ ਦੀ ਟੀਮ ਇਸ ਸਿੱਟੇ ’ਤੇ ਪੁੱਜੀ ਸੀ ਕਿ ਮੋਦੀ ਸਰਕਾਰ ਦੀ ਰਾਫਾਲ ਡੀਲ ਯੂਪੀਏ ਸਰਕਾਰ ਦੌਰਾਨ ਮਿਲੇ ਆਫਰ ਤੋਂ ਬਿਹਤਰ ਨਹੀਂ। ਮੋਦੀ ਸਰਕਾਰ ਨੇ 36 ਤਿਆਰ ਲੜਾਕੂ ਜਹਾਜ਼ਾਂ ਦੀ ਡੀਲ ਕੀਤੀ ਹੈ ਜਦਕਿ ਯੂਪੀਏ ਸਰਕਾਰ ਵੇਲੇ ਦੈਸੋ ਕੰਪਨੀ ਨੇ 126 ਰਾਫਾਲ ਜਹਾਜ਼ਾਂ ਦਾ ਆਫਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਤਿੰਨਾਂ ਅਫ਼ਸਰਾਂ ਨੇ ਕਿਹਾ ਸੀ ਕਿ ਨਵੀਂ ਡੀਲ ਵਿੱਚ 36 ਵਿੱਚੋਂ 18 ਜਹਾਜ਼ਾਂ ਦੀ ਡਿਲੀਵਰੀ ਵੀ ਪੁਰਾਣੇ ਆਫਰ ਤਹਿਤ ਮਿਲਣ ਵਾਲੇ 18 ਜਹਾਜ਼ਾਂ ਤੋਂ ਹੌਲ਼ੀ ਰਹੇਗੀ। ਡ੍ਰਾਫਟ ਸੌਦੇ ਵਿੱਚ ਫਲਾਈਅਵੇ ਜਹਾਜ਼ਾਂ ਦੀ ਡਿਲੀਵਰੀ ਦਾ ਸਮਾਂ 37 ਤੋਂ 60 ਮਹੀਨਿਆਂ ਵਿੱਚ ਤੈਅ ਕੀਤਾ ਗਿਆ ਸੀ, ਪਰ ਫਰਾਂਸ ਨੇ ਬਾਅਦ ਵਿੱਚ ਇਸ ਸਮਾਂ 36 ਤੋਂ 67 ਮਹੀਨੇ ਕਰ ਦਿੱਤਾ ਸੀ। ਪੁਰਾਣੀ ਯੂਪੀਏ ਸਰਕਾਰ ਦੀ ਗੱਲ ਕੀਤੀ ਜਾਏ ਤਾਂ ਇਹ ਸਮਾਂ 36 ਤੋਂ 53 ਮਹੀਨੇ ਵਿੱਚ ਤੈਅ ਹੋਇਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget