ਪੜਚੋਲ ਕਰੋ

ਕੈਨੇਡਾ ਜਾਣ ਵਾਲੇ ਸਾਵਧਾਨ! ਸਰਕਾਰ ਵੱਲੋਂ ਸਖਤ ਨਿਯਮ ਲਾਗੂ

ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ ਨੇ ਕੁਝ ਹੋਟਲਾਂ ਦੀ ਸੂਚੀ ਵੀ ਜਾਰੀ ਕੀਤੀ ਹੈ। ਸਰਕਾਰੀ ਵੈੱਬਸਾਈਟ ਅਨੁਸਾਰ ਇਹ ਹੋਟਲ ਚਾਰ ਕੈਨੇਡੀਅਨ ਸ਼ਹਿਰਾਂ ਵੈਨਕੂਵਰ, ਕੈਲਗਰੀ, ਟੋਰਾਂਟੋ ਤੇ ਮਾਂਟਰੀਅਲ ਵਿੱਚ ਹਨ, ਜਿੱਥੇ ਇਸ ਸਮੇਂ ਕੌਮਾਂਤਰੀ ਹਵਾਈ ਯਾਤਰੀਆਂ ਨੂੰ ਆਉਣ ਦੀ ਆਗਿਆ ਹੈ।

ਵੈਨਕੂਵਰ: ਕੈਨੇਡਾ ਜਾਣ ਵਾਲਿਆਂ ਲਈ ਅਹਿਮ ਖਬਰ ਹੈ। ਕੋਰੋਨਾਵਾਇਰਸ ਦੇ ਤਾਜ਼ਾ ਮਾਮਲਿਆਂ ਕਰਕੇ ਕੈਨੇਡਾ ਸਰਕਾਰ ਨੇ ਦੇਸ਼ ਤੋਂ ਬਾਹਰੋਂ ਆਉਣ ਵਾਲੇ ਯਾਤਰੀਆਂ ਲਈ ਕੁਝ ਸਖਤ ਫੈਸਲੇ ਲਈ ਹਨ। ਹੁਣ ਕੌਮਾਂਤਰੀ ਹਵਾਈ ਯਾਤਰੀਆਂ ਨੂੰ ਕੈਨੇਡਾ ਪਹੁੰਚਣ ਉਪਰੰਤ ਕੋਵਿਡ-19 ਦਾ ਟੈਸਟ ਲਾਜ਼ਮੀ ਤੌਰ ’ਤੇ ਕਰਵਾਉਣਾ ਪਵੇਗਾ। ਇਸ ਦੇ ਨਾਲ ਹੀ ਯਾਤਰੀਆਂ ਨੂੰ ਤਿੰਨ ਦਿਨਾਂ ਤੱਕ ਆਪਣੇ ਟੈਸਟ ਦੇ ਨਤੀਜਿਆਂ ਦੀ ਉਡੀਕ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਹੋਟਲਾਂ ’ਚ ਰਹਿ ਕੇ ਕਰਨੀ ਹੋਵੇਗੀ।

ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ ਨੇ ਕੁਝ ਹੋਟਲਾਂ ਦੀ ਸੂਚੀ ਵੀ ਜਾਰੀ ਕੀਤੀ ਹੈ। ਸਰਕਾਰੀ ਵੈੱਬਸਾਈਟ ਅਨੁਸਾਰ ਇਹ ਹੋਟਲ ਚਾਰ ਕੈਨੇਡੀਅਨ ਸ਼ਹਿਰਾਂ ਵੈਨਕੂਵਰ, ਕੈਲਗਰੀ, ਟੋਰਾਂਟੋ ਤੇ ਮਾਂਟਰੀਅਲ ਵਿੱਚ ਹਨ, ਜਿੱਥੇ ਇਸ ਸਮੇਂ ਕੌਮਾਂਤਰੀ ਹਵਾਈ ਯਾਤਰੀਆਂ ਨੂੰ ਆਉਣ ਦੀ ਆਗਿਆ ਹੈ।

ਤਿੰਨ ਦਿਨ ਇਕਾਂਤਵਾਸ ਕਰਨ ਲਈ ਸਰਕਾਰੀ-ਅਧਿਕਾਰਤ ਹੋਟਲਾਂ ਦੀ ਸੂਚੀ ਅਨੁਸਾਰ ਵੈਸਟਿਨ ਵਾਲ ਸੈਂਟਰ ਵੈਨਕੂਵਰ ਏਅਰਪੋਰਟ, ਅਕਲੇਮ ਤੇ ਮੈਰੀਅਟ ਹੋਟਲ ਕੈਲਗਰੀ, ਏਐਲਟੀ ਹੋਟਲ, ਫੌਰ ਪੁਆਇੰਟ ਸ਼ੈਰਟਨ ਤੇ ਐਲੀਮੈਂਟ ਹੋਟਲ, ਹੌਲੀਡੇ ਇਨ ਤੇ ਸ਼ੈਰਟਨ ਗੇਟਵੇਅ ਹੋਟਲ ਟੋਰਾਂਟੋ ਪੀਅਰਸਨ ਏਅਰਪੋਰਟ ਜਦਕਿ ਮਾਂਟਰੀਅਲ ਪੀਅਰੇ-ਏਲੀਅਟ ਟਰੂਡੋ ਕੌਮਾਂਤਰੀ ਏਅਰਪੋਰਟ ’ਤੇ ਅਲੌਫਟ, ਕ੍ਰਾਊਨ, ਹੌਲੀਡੇਅ ਵਨ ਐਕਸਪ੍ਰੈੱਸ, ਤੇ ਮੈਰੀਅਟ ਇਨ ਇਸ ਵਿੱਚ ਸ਼ਾਮਲ ਹਨ।

ਉਨ੍ਹਾਂ ਮੁਤਾਬਕ ਇਹ ਅੰਤਿਮ ਸੂਚੀ ਨਹੀਂ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹੋਟਲ ਵੀ ਇਸ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ। ਯਾਤਰੀਆਂ ਨੂੰ ਆਪਣੇ ਹੋਟਲ ਬੁੱਕ ਕਰਵਾਉਣ ਲਈ ਫੋਨ ਨੰਬਰ 1-800-294-8253  (ਟੋਲ ਫਰੀ ਉੱਤਰੀ ਅਮਰੀਕਾ ’ਚ) ਤੇ 1-613-830-2992 (ਉੱਤਰੀ ਅਮਰੀਕਾ ਤੋਂ ਬਾਹਰੋਂ) ’ਤੇ ਫੋਨ ਕਰਨਾ ਪਵੇਗਾ, ਜਿਸ ਦੇ ਜਵਾਬ ’ਚ ਸਰਕਾਰ ਵੱਲੋਂ ਬੁਕਿੰਗ ਦੇ 4 ਘੰਟਿਆਂ ਦੇ ਅੰਦਰ ਯਾਤਰੀ ਨੂੰ ਪੁਸ਼ਟੀ ਲਈ ਈਮੇਲ ਭੇਜ ਦਿੱਤੀ ਜਾਵੇਗੀ। 

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget