ਪੜਚੋਲ ਕਰੋ

ਕੈਨੇਡੀਅਨਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਦਿੱਲੀ ਹਿੰਸਾ ਨੇ ਪੂਰੀ ਦੁਨੀਆ ਵਿੱਚ ਭਾਰਤ ਦਾ ਅਕਸ ਖਰਾਬ ਕੀਤਾ ਹੈ। ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਕੈਨੇਡਾ ਸਰਕਾਰ ਨੇ ਵੀ ਆਪਣੇ ਨਾਗਰਿਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ।

ਨਵੀਂ ਦਿੱਲੀ: ਦਿੱਲੀ ਹਿੰਸਾ ਨੇ ਪੂਰੀ ਦੁਨੀਆ ਵਿੱਚ ਭਾਰਤ ਦਾ ਅਕਸ ਖਰਾਬ ਕੀਤਾ ਹੈ। ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਕੈਨੇਡਾ ਸਰਕਾਰ ਨੇ ਵੀ ਆਪਣੇ ਨਾਗਰਿਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਦਿੱਲੀ ਹਿੰਸਾ ਨੂੰ ਵੇਖਦਿਆਂ ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਆਪਣੇ ਯਾਤਰੀਆਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਟਰੈਵਲ ਐਡਵਾਇਜ਼ਰੀ ਵਿੱਚ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭਾਰਤ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਇਸ ਲਈ ਕੈਨੇਡਾ ਦੇ ਨਾਗਰਿਕ ਬੰਗਲਾਦੇਸ਼ ਤੇ ਮਿਆਂਮਾਰ ਨਾਲ ਲੱਗਦੇ ਭਾਰਤੀ ਸੂਬਿਆਂ ਅਰੁਣਾਚਲ ਪ੍ਰਦੇਸ਼, ਅਸਾਮ, ਮਣੀਪੁਰ, ਮੇਘਾਲਿਆ, ਮਿਜ਼ੋਰਮ ਤੇ ਨਾਗਾਲੈਂਡ ਸਣੇ ਭਾਰਤ ਦੇ ਹੋਰ ਸਰਹੱਦੀ ਖੇਤਰਾਂ ਵਿੱਚ ਜਾਣ ਤੋਂ ਪਰਹੇਜ਼ ਕਰਨ। ਇਸ ਤੋਂ ਇਲਾਵਾ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ, ਪੰਜਾਬ, ਗੁਜਰਾਤ ਤੇ ਰਾਜਸਥਾਨ ਸਣੇ ਪਾਕਿਸਤਾਨ ਨਾਲ ਲੱਗਦੇ ਕਈ ਸਰਹੱਦੀ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
Embed widget