ਪੜਚੋਲ ਕਰੋ

Canada News: ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੇ ਕਤਲ ਬਾਰੇ ਕੈਨੇਡਾ ਦਾ ਸਪਸ਼ਟ ਸਟੈਂਡ, ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ 'ਤੇ ਕਾਇਮ

ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਮੁੜ ਵਧ ਗਿਆ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਓਟਵਾ ਹਰਦੀਪ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ।

Canada News: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਮੁੜ ਵਧ ਗਿਆ ਹੈ। ਇੱਕ ਪਾਸੇ ਭਾਰਤ ਨੇ ਚੇਤਾਵਨੀ ਦਿੱਤੀ ਕਿ ਕੈਨੇਡਾ ਵਿੱਚ ਸਿੱਖ ਸਮੂਹ, ਜੋ ਭਾਰਤ ਤੋਂ ਵੱਖ ਹੋਣ ਦਾ ਸੱਦਾ ਦਿੰਦੇ ਹਨ, ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਨਵੀਂ ਦਿੱਲੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਮੰਨਦੀ ਹੈ। ਭਾਰਤੀ ਆਪਣੇ ਦੇਸ਼ ਦੀ ਕਿਸਮਤ ਦਾ ਫੈਸਲਾ ਕਰਨਗੇ, ਵਿਦੇਸ਼ੀ ਨਹੀਂ। 

ਦੂਜੇ ਪਾਸੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਕਰ ਰਹੀ ਹੈ। 

ਉਨ੍ਹਾਂ ਕਿਹਾ,‘ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਕੋਈ ਕਸਰ ਨਹੀਂ ਛੱਡੇਗਾ। ਅਸੀਂ ਉਨ੍ਹਾਂ ਦੋਸ਼ਾਂ ‘ਤੇ ਕਾਇਮ ਹਾਂ ਕਿ ਕੈਨੇਡੀਅਨ ਜ਼ਮੀਨ ‘ਤੇ ਭਾਰਤੀ ਏਜੰਟਾਂ ਨੇ ਕੈਨੇਡੀਅਨ ਦੀ ਹੱਤਿਆ ਕੀਤੀ ਗਈ ਸੀ। ਇਸ ਦੀ ਆਰਸੀਐਮਪੀ ਜਾਂਚ ਕਰ ਰਹੀ ਹੈ। ਮੈਂ ਅੱਗੇ ਕੋਈ ਟਿੱਪਣੀ ਨਹੀਂ ਕਰਾਂਗੀ।’ 

ਉਧਰ, ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਭਾਰਤ ਆਪਣੀ ਕੌਮੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਦੇ ਮਾਮਲੇ ਵਜੋਂ ਨੂੰ ਦੇਖਦਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੇ ਆਪਣੇ ਪਹਿਲੇ ਜਨਤਕ ਬਿਆਨ ਵਿੱਚ ਇਹ ਗੱਲ ਕਹੀ। ਵਰਮਾ ਇਸ ਮਾਮਲੇ ਨੂੰ ਘਰੇਲੂ ਅਪਰਾਧ ਨਾਲ ਜੋੜਦੇ ਨਜ਼ਰ ਆਏ। 

ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਕੈਨੇਡਾ ਵਿੱਚ ਸਿੱਖ ਸਮੂਹ, ਜੋ ਭਾਰਤ ਤੋਂ ਵੱਖ ਹੋਣ ਦਾ ਸੱਦਾ ਦਿੰਦੇ ਹਨ, ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਨਵੀਂ ਦਿੱਲੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਮੰਨਦੀ ਹੈ। ਭਾਰਤੀ ਆਪਣੇ ਦੇਸ਼ ਦੀ ਕਿਸਮਤ ਦਾ ਫੈਸਲਾ ਕਰਨਗੇ, ਵਿਦੇਸ਼ੀ ਨਹੀਂ। ਭਾਰਤ ਅਤੇ ਕੈਨੇਡਾ ਦੇ ਸਬੰਧ ਸਮੁੱਚੇ ਤੌਰ ‘ਤੇ ਸਕਾਰਾਤਮਕ ਹਨ, ਭਾਵੇਂ ਕਿ ਉਨ੍ਹਾਂ ’ਚ ਤਣਾਅ ਹੈ। ਦੋਵੇਂ ਦੇਸ਼ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget