ਪੜਚੋਲ ਕਰੋ

ਭਾਰਤੀ ਕੈਂਸਰ ਖੋਜਕਾਰ ਨੂੰ 52 ਕਰੋੜ !

ਵਾਸ਼ਿੰਗਟਨ: ਗਲ਼ੇ ਅਤੇ ਸਿਰ ਦੇ ਜਾਨਲੇਵਾ ਕੈਂਸਰ ਦੀ ਰੋਕਥਾਮ ਲਈ ਖੋਜ ਕਰ ਰਹੀ ਭਾਰਤਵੰਸ਼ੀ ਪ੍ਰੋਫੈਸਰ ਨਿਸ਼ਾ ਡੀਸਿਲਵਾ ਨੂੰ ਮਾਣਮੱਤਾ ਸਸਟੇਨਿੰਗ ਆਊਟਸਟੈਂਡਿੰਗ ਅਚੀਵਮੈਂਟ ਇਨ ਰਿਸਰਚ (ਐੱਸਓਏਆਰ) ਐਵਾਰਡ ਦਿੱਤਾ ਗਿਆ ਹੈ। ਇਸ ਤਹਿਤ ਖੋਜ ਕਰ ਰਹੇ ਵਿਅਕਤੀ ਨੂੰ 52.73 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਡੀਸਿਲਵਾ ਨੂੰ ਇਹ ਰਾਸ਼ੀ ਉਸ ਖੋਜ ਲਈ ਦਿੱਤੀ ਗਈ ਜਿਸ ਵਿਚ ਉਹ ਕੈਂਸਰ ਦੇ ਮਰੀਜ਼ਾਂ ਦੀ ਜ਼ਿੰਦਾ ਰਹਿਣ ਦੀ ਦਰ ਵਿਚ ਇਜ਼ਾਫਾ ਕਰਨ 'ਤੇ ਕੰਮ ਕਰ ਰਹੀ ਹੈ। ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਵਿਚ ਖੋਜ ਕਰ ਰਹੀ ਨਿਸ਼ਾ ਦਾ ਟੀਚਾ ਕੈਂਸਰ ਦਾ ਇਲਾਜ ਲੱਭਣਾ ਹੈ। ਉਨ੍ਹਾਂ ਦੀ ਖੋਜ ਦੌਰਾਨ ਮਿਲੀਆਂ ਜਾਣਕਾਰੀਆਂ ਪਿੱਛੋਂ ਕੈਂਸਰ ਦੇ ਇਲਾਜ ਦੇ ਨਵੇਂ ਤਰੀਕੇ ਲੱਭੇ ਜਾ ਸਕਣਗੇ। ਮਿਸ਼ੀਗਨ ਯੂਨੀਵਰਸਿਟੀ ਦੇ ਸਕੂਲ ਆਫ਼ ਡੈਂਟਿਸਟੀ ਦੀ ਲਾਓਰੀ ਮੈਕ ਕਾਲੇ ਨੇ ਕਿਹਾ ਕਿ ਡਾ. ਡੀਸਿਲਵਾ ਨੂੰ ਮਿਲੀ ਇਸ ਸਹਾਇਤਾ ਪਿੱਛੋਂ ਉਹ ਕੈਂਸਰ ਨਾਲ ਜੁੜੇ ਗੰਭੀਰ ਸਵਾਲਾਂ ਦਾ ਜਵਾਬ ਲੱਭ ਸਕੇਗੀ। ਦੱਸਣਯੋਗ ਹੈ ਕਿ ਗਲ਼ੇ ਅਤੇ ਸਿਰ ਦੇ ਕੈਂਸਰ ਦੇ ਹਰ ਸਾਲ ਛੇ ਲੱਖ ਨਵੇਂ ਮਰੀਜ਼ ਸਾਹਮਣੇ ਆਉਂਦੇ ਹਨ। ਕਈ ਸਾਲਾਂ ਦੇ ਇਲਾਜ ਦੇ ਬਾਵਜੂਦ ਇਨ੍ਹਾਂ ਮਰੀਜ਼ਾਂ ਵਿਚੋਂ ਅੱਧੇ ਦੀ ਜਾਨ ਚਲੀ ਜਾਂਦੀ ਹੈ। ਐੱਸਓਏਆਰ ਉਨ੍ਹਾਂ ਖੋਜਕਰਤਾਵਾਂ ਨੂੰ ਰਾਸ਼ੀ ਮੁਹੱਈਆ ਕਰਾਉਂਦਾ ਹੈ ਜਿਨ੍ਹਾਂ ਦੀ ਖੋਜ ਦਾ ਚੰਗਾ ਨਤੀਜਾ ਵੇਖਣ ਨੂੰ ਮਿਲਿਆ ਹੈ।

ਟਾਪ ਹੈਡਲਾਈਨ

IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
Embed widget