ਪੜਚੋਲ ਕਰੋ

ਕੈਪਟਨ ਨੇ ਠੁਕਰਾਇਆ ਮੋਦੀ ਦਾ ਸੱਦਾ ਪੱਤਰ, ਇਨ੍ਹਾਂ ਨੇਤਾਵਾਂ ਨੇ ਕੀਤਾ ਸਹੁੰ ਚੁੱਕ ਸਮਾਗਮ ਦਾ ਬਾਈਕਾਟ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਰਾਸ਼ਟਰਪਤੀ ਭਵਨ ਵਿੱਚ ਤਕਰੀਬਨ 8,000 ਮਹਿਮਾਨ ਪਹੁੰਚੇ ਹੋਏ ਹਨ। ਇਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤ ਦੀਆਂ ਫ਼ਿਲਮੀ ਹਸਤੀਆਂ ਦੇ ਨਾਲ-ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਸਮੇਤ ਵਿਸ਼ਵ ਦੇ ਕਈ ਨੇਤਾ ਮੌਜੂਦ ਰਹੇ, ਪਰ ਮੋਦੀ ਵਿਰੋਧੀ ਮੁੱਖ ਮੰਤਰੀਆਂ ਨੇ ਸਮਾਗਮ ਦਾ ਬਾਈਕਾਟ ਕੀਤਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਕਈ ਲੀਡਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦੇ ਗਏ ਸਨ ਪਰ ਉਹ ਨਹੀਂ ਪਹੁੰਚੇ। ਮੋਦੀ ਨੇ ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਹਲਫ਼ ਲਿਆ ਤੇ ਉਨ੍ਹਾਂ ਦੇ 24 ਵਜ਼ੀਰਾਂ ਸਮੇਤ ਕੁੱਲ 58 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਹਾਲਾਂਕਿ, ਕੈਪਟਨ ਦੇ ਵੀ ਕੈਪਟਨ ਯਾਨੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੇ ਮਾਤਾ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਲ-ਨਾਲ ਹੋਰ ਵੀ ਕਈ ਸੀਨੀਅਰ ਨੇਤਾ ਮੌਜੂਦ ਸਨ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ, ਛੱਤੀਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਓੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਕੇਂਦਰੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਰਾਸ਼ਟਰਪਤੀ ਭਵਨ ਵਿੱਚ ਤਕਰੀਬਨ 8,000 ਮਹਿਮਾਨ ਪਹੁੰਚੇ ਹੋਏ ਹਨ। ਇਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤ ਦੀਆਂ ਫ਼ਿਲਮੀ ਹਸਤੀਆਂ ਦੇ ਨਾਲ-ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਸਮੇਤ ਵਿਸ਼ਵ ਦੇ ਕਈ ਨੇਤਾ ਮੌਜੂਦ ਰਹੇ, ਪਰ ਮੋਦੀ ਵਿਰੋਧੀ ਮੁੱਖ ਮੰਤਰੀਆਂ ਨੇ ਸਮਾਗਮ ਦਾ ਬਾਈਕਾਟ ਕੀਤਾ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget