ਪੜਚੋਲ ਕਰੋ

ਕੈਪਟਨ ਦਾ ਮੋਦੀ ਨੂੰ ਸਵਾਲ: ਧਾਰਾ 370 ਹਟਾਉਣ ਨਾਲ ਅੱਤਵਾਦ ਕਿਵੇਂ ਰੁਕੇਗਾ?

ਮੰਗਲਵਾਰ ਨੂੰ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਫ਼ੈਸਲਾ ਹੈ। ਇਹ ਸਰਕਾਰ ਦਾ ਸੰਵਿਧਾਨਕ ਹੱਕ ਹੈ। ਕੈਪਟਨ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸ਼ਤ ਪ੍ਰਦੇਸ਼ ਵਿੱਚ ਬਦਲਣ ਦਾ ਅੱਤਵਾਦ ਦਾ ਕੋਈ ਲੈਣ-ਦੇਣ ਹੀ ਨਹੀਂ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਾ 370 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਬਿੱਲ ਦਾ ਕਸ਼ਮੀਰ ਵਿੱਚ ਜਾਰੀ ਅੱਤਵਾਦ ਨੂੰ ਰੋਕਣ ਨਾਲ ਕੋਈ ਲੈਣ-ਦੇਣ ਨਹੀਂ। ਉਹ ਬੀਤੇ ਕੱਲ੍ਹ ਵੀ ਕੇਂਦਰ ਵਿੱਚ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਖ਼ਿਲਾਫ਼ਤ ਕਰ ਚੁੱਕੇ ਹਨ। ਮੰਗਲਵਾਰ ਨੂੰ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਫ਼ੈਸਲਾ ਹੈ। ਇਹ ਸਰਕਾਰ ਦਾ ਸੰਵਿਧਾਨਕ ਹੱਕ ਹੈ। ਕੈਪਟਨ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸ਼ਤ ਪ੍ਰਦੇਸ਼ ਵਿੱਚ ਬਦਲਣ ਦਾ ਅੱਤਵਾਦ ਦਾ ਕੋਈ ਲੈਣ-ਦੇਣ ਹੀ ਨਹੀਂ। ਕੈਪਟਨ ਨੇ ਕਿਹਾ ਕਿ ਅੱਤਵਾਦ ਨਾਲ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਨਜਿੱਠ ਰਹੀਆਂ ਹਨ। ਕੈਪਟਨ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਕਰਤਾਰਪੁਰ ਦੇ ਕੌਰੀਡੋਰ 'ਤੇ ਕੋਈ ਅਸਰ ਨਹੀਂ ਪਵੇਗਾ। ਕਰਤਾਰਪੁਰ ਦਾ ਲਾਂਘਾ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਤਕ ਖੁੱਲ੍ਹੇਗਾ, ਜਿਸ ਉੱਤੇ ਇਸ ਫੈਸਲੇ ਦਾ ਕੋਈ ਅਸਰ ਨਹੀਂ ਹੋਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Petrol Pump Close : ਹੁਣ ਇਸ ਸ਼ਹਿਰ 'ਚ ਕਈ ਪੈਟਰੋਲ ਪੰਪ ਬੰਦ ਅਤੇ ਕਈ ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ 
Petrol Pump Close : ਹੁਣ ਇਸ ਸ਼ਹਿਰ 'ਚ ਕਈ ਪੈਟਰੋਲ ਪੰਪ ਬੰਦ ਅਤੇ ਕਈ ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ 
CM Big Statement: ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀ ਘਾਟ ਦੇ ਦਾਅਵਿਆਂ ਵਿਚਾਲੇ CM ਵੱਲੋਂ ਵੱਡਾ ਬਿਆਨ, ਬੋਲੇ- 'ਮਾਨਸਿਕ ਤੌਰ 'ਤੇ ਤਿਆਰ ਰਹੋ, ਕਿਉਂਕਿ...'
ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀ ਘਾਟ ਦੇ ਦਾਅਵਿਆਂ ਵਿਚਾਲੇ CM ਵੱਲੋਂ ਵੱਡਾ ਬਿਆਨ, ਬੋਲੇ- 'ਮਾਨਸਿਕ ਤੌਰ 'ਤੇ ਤਿਆਰ ਰਹੋ, ਕਿਉਂਕਿ...'

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget