ਪੜਚੋਲ ਕਰੋ

ਰਾਹੁਲ ਦੇ ਅਸਤੀਫ਼ੇ ਤੋਂ ਕੈਪਟਨ ਨਿਰਾਸ਼, ਕਹੀ ਇਹ ਵੱਡੀ ਗੱਲ

ਪੰਜਾਬ ਵਿੱਚ ਮਿਸ਼ਨ 13 ਦੀ ਅਸਫ਼ਲਤਾ ਤੋਂ ਬਾਅਦ ਇਕੱਲੇ ਨਵਜੋਤ ਸਿੰਘ ਸਿੱਧੂ 'ਤੇ ਸ਼ਹਿਰੀ ਸੀਟਾਂ ਹਾਰਨ ਦਾ ਠੀਕਰਾ ਭੰਨ੍ਹਣ ਵਾਲੇ ਕੈਪਟਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਇਕੱਲੇ ਰਾਹੁਲ ਗਾਂਧੀ 'ਤੇ ਨਹੀਂ ਸਗੋਂ ਇਹ ਪੂਰੀ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ।

ਚੰਡੀਗੜ੍ਹ: ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਫੀ ਨਿਰਾਸ਼ ਹਨ। ਕੈਪਟਨ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਰਾਹੁਲ ਨੂੰ ਉਸੇ ਉਤਸ਼ਾਹ ਨਾਲ ਪਾਰਟੀ ਦੀ ਅਗਵਾਈ ਕਰਦੇ ਰਹਿਣਾ ਚਾਹੀਦਾ ਹੈ, ਜੋ ਉਨ੍ਹਾਂ ਇਸ ਚੋਣ ਮੁਹਿੰਮ ਦੌਰਾਨ ਦਿਖਾਇਆ ਸੀ। ਪੰਜਾਬ ਵਿੱਚ ਮਿਸ਼ਨ 13 ਦੀ ਅਸਫ਼ਲਤਾ ਤੋਂ ਬਾਅਦ ਇਕੱਲੇ ਨਵਜੋਤ ਸਿੰਘ ਸਿੱਧੂ 'ਤੇ ਸ਼ਹਿਰੀ ਸੀਟਾਂ ਹਾਰਨ ਦਾ ਠੀਕਰਾ ਭੰਨ੍ਹਣ ਵਾਲੇ ਕੈਪਟਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਇਕੱਲੇ ਰਾਹੁਲ ਗਾਂਧੀ 'ਤੇ ਨਹੀਂ ਸਗੋਂ ਇਹ ਪੂਰੀ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ। ਕੈਪਟਨ ਨੇ ਕਿਹਾ ਕਿ ਇਸ ਸਾਂਝੀ ਹਾਰ ਬਦਲੇ ਰਾਹੁਲ ਨੂੰ ਖ਼ੁਦ ਨੂੰ ਜ਼ਿੰਮੇਵਾਰ ਨਾ ਠਹਿਰਾਉਣ। ਜ਼ਰੂਰ ਪੜ੍ਹੋ- ਰਾਹੁਲ ਗਾਂਧੀ ਦੀ 4 ਪੰਨਿਆਂ ਦੀ 'ਆਖ਼ਰੀ' ਚਿੱਠੀ ਮਗਰੋਂ ਕਾਂਗਰਸ 'ਚ ਹਲਚਲ ਮੁੱਖ ਮੰਤਰੀ ਨੇ ਯਕੀਨ ਪ੍ਰਗਟਾਇਆ ਕਿ ਰਾਹੁਲ ਜਲਦ ਹੀ ਪਾਰਟੀ ਦੀ ਅਗਵਾਈ ਕਰਨ ਲਈ ਛੇਤੀ ਹੀ ਪਰਤ ਆਉਣਗੇ ਅਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ ਸਾਨੂੰ ਹਮੇਸ਼ਾ ਰਾਹ ਦਿਖਾਉਂਦੇ ਰਹਿਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਮਗਰੋਂ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਪਾਰਟੀ ਦੀ ਕਾਰਜਕਾਰਨੀ ਨੇ ਇਸ ਨੂੰ ਪ੍ਰਵਾਨ ਨਹੀਂ ਸੀ ਕੀਤਾ। ਅੱਜ ਰਾਹੁਲ ਗਾਂਧੀ ਨੇ ਆਪਣਾ ਅਸਤੀਫ਼ਾ ਜਨਤਕ ਕਰ ਦਿੱਤਾ ਅਤੇ ਕਾਂਗਰਸ ਵਰਕਿੰਗ ਕਮੇਟੀ ਨੂੰ ਆਪਣਾ ਬਦਲ ਲੱਭਣ ਲਈ ਵੀ ਕਹਿ ਦਿੱਤਾ। ਇਹ ਵੀ ਪੜ੍ਹੋ- ਰਾਹੁਲ ਗਾਂਧੀ ਦਾ ਐਲਾਨ, 'ਹੁਣ ਮੈਂ ਨਹੀਂ ਪ੍ਰਧਾਨ, ਨਵਾਂ ਚੁਣੋ'
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget