ਪੜਚੋਲ ਕਰੋ

ਪੰਜਾਬ ਸਰਕਾਰ ਵੱਲ ਉਂਗਲ ਚੁੱਕਣ 'ਤੇ ਕੈਪਟਨ ਨੇ ਮੋਦੀ 'ਤੇ ਛੱਡੇ ਸ਼ਬਦੀ ਤੀਰ

ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਦੇ ਕਠੂਆ ਵਿੱਚ ਦਿੱਤੇ ਭਾਸ਼ਣ ਦੀ ਅਲੋਚਨਾ ਕਰਦਾ ਕਿਹਾ ਕਿ ਉਨ੍ਹਾਂ ਆਪਣੇ ਭਾਈਵਾਲ ਬਾਦਲਾਂ ਸਮੇਤ ਸਾਰੇ ਅਕਾਲੀ ਲੀਡਰਾਂ ਤੇ ਆਪਣੀ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੇ ਸ਼ਤਾਬਦੀ ਸਮਾਗਮਾਂ ਮੌਕੇ ਗ਼ੈਰਹਾਜ਼ਰੀ 'ਤੇ ਕਿਉਂ ਨਹੀਂ ਸਵਾਲ ਚੁੱਕਿਆ।

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ਿਲਾਫ਼ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਆਪਣੀ ਪਾਰਟੀ ਦੇ ਵੰਡੀਆਂ ਪਾਉਣ ਵਾਲੇ ਏਜੰਡੇ ਤਹਿਤ ਪੰਜਾਬ ਦੇ ਧਾਰਮਿਕ ਤੇ ਸੰਵੇਦਨਸ਼ੀਲ ਮੁੱਦਿਆਂ ਬਾਰੇ ਬੋਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਦੇ ਕਠੂਆ ਵਿੱਚ ਦਿੱਤੇ ਭਾਸ਼ਣ ਦੀ ਅਲੋਚਨਾ ਕਰਦਾ ਕਿਹਾ ਕਿ ਉਨ੍ਹਾਂ ਆਪਣੇ ਭਾਈਵਾਲ ਬਾਦਲਾਂ ਸਮੇਤ ਸਾਰੇ ਅਕਾਲੀ ਲੀਡਰਾਂ ਤੇ ਆਪਣੀ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੇ ਸ਼ਤਾਬਦੀ ਸਮਾਗਮਾਂ ਮੌਕੇ ਗ਼ੈਰਹਾਜ਼ਰੀ 'ਤੇ ਕਿਉਂ ਨਹੀਂ ਸਵਾਲ ਚੁੱਕਿਆ। ਮੁੱਖ ਮੰਤਰੀ ਨੇ ਸਵਾਲ ਚੁੱਕੇ ਕਿ ਇਸ ਮਹੱਤਵਪੂਰਨ ਸਮਾਗਮ ਮੌਕੇ ਮੋਦੀ ਖ਼ੁਦ ਕਿਉਂ ਨਹੀਂ ਆਏ ਤੇ ਬਾਦਲ ਇੱਥੇ ਪਹੁੰਚਣ ਵਿੱਚ ਫੇਲ੍ਹ ਕਿਉਂ ਰਹੇ ਤੇ ਪੀਐਮ ਇਹ ਸਭ ਅਣਦੇਖਿਆ ਕਿਉਂ ਕੀਤਾ। ਕੈਪਟਨ ਨੇ ਕਿਹਾ ਕਿ ਮੋਦੀ ਨੇ ਉਨ੍ਹਾਂ 'ਤੇ ਸਵਾਲ ਚੁੱਕ ਕੇ ਪੰਜਾਬੀ ਭਾਈਚਾਰੇ ਤੋਂ ਆਪਣੇ ਸਿਆਸੀ ਹਿੱਤਾਂ ਲਈ ਸਮਰਥਨ ਲੈਣ ਦੀ ਕੋਝੀ ਚਾਲ ਚੱਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀਆਂ ਚਾਲਾਂ ਨਾਲ ਪੀਐਮ ਆਪਣੇ ਏਜੰਡੇ ਨੂੰ ਪੰਜਾਬ ਵਿੱਚ ਫੈਲਾਉਣ 'ਚ ਕਾਮਯਾਬ ਨਹੀਂ ਹੋ ਸਕਣਗੇ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget