ਪੜਚੋਲ ਕਰੋ

ਭਾਰਤ-ਪਾਕਿ ਵਿਚਾਲੇ ਤਣਾਓ, ਕੈਪਟਨ ਅਮਰਿੰਦਰ ਸਿੰਘ ਨੇ ਲਾਏ ਸਰਹੱਦ ’ਤੇ ਡੇਰੇ

ਚੰਡੀਗੜ੍ਹ: ਪਾਕਿਸਤਾਨ ਵਿੱਚ ਭਾਰਤੀ ਹਵਾਈ ਫੌਜ ਦੇ ਹਮਲੇ ਪਿੱਛੋਂ ਪੰਜਾਬ ਵਿੱਚ ਤਣਾਓ ਦਾ ਮਾਹੌਲ ਹੈ। ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਇਲਾਕਿਆਂ ਵਿੱਚ ਤਿੰਨ ਰੋਜ਼ਾ ਕੈਂਪ ਲਾਉਣਗੇ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਅਤੇ ਆਪਣੇ ਮੰਤਰੀਆਂ ਨਾਲ ਮੀਟਿੰਗ ਕਰਨ ਪਿੱਛੋਂ ਮੁੱਖ ਮੰਤਰੀ ਕੈਪਟਨ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਹੈ। ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਅਲਰਟ ਜਾਰੀ, ਲੋਕਾਂ 'ਚ ਸਹਿਮ ਮੌਜੂਦਾ ਹਾਲਾਤਾਂ ਸਬੰਧੀ ਅੱਜ ਮੁੱਖ ਮੰਤਰੀ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਨੂੰ ਉਹ ਖ਼ੁਦ ਸਬੰਧਿਤ ਖੇਤਰਾਂ ਦਾ ਦੌਰਾ ਕਰਨਗੇ। ਅਜਿਹੇ ਵਿੱਚ ਸੀਐਮ ਨੇ ਹਾਲਾਤਾਂ ਨਾਲ ਨਜਿੱਠਣ ਲਈ ਤਾਜ਼ਾ ਤਿਆਰੀਆਂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਜਾਣਕਾਰੀ ਮੰਗੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਂ ਪਹੁੰਚਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਪੜ੍ਹੋ- ਪਾਕਿਸਤਾਨ ਦੇ 88 ਕਿਲੋਮੀਟਰ ਅੰਦਰ ਜਾ ਕੇ ਕੀਤਾ ਹਮਲਾ, ਹੁਣ ਤੱਕ 325 ਅੱਤਵਾਦੀ ਢੇਰ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਸਥਿਤੀ ਦੇ ਮੁਲਾਂਕਣ ਲਈ ਮੁੱਖ ਮੰਤਰੀ ਨੇ ਤਿੰਨ ਦਿਨਾਂ ਲਈ ਸੰਵੇਦਨਸ਼ੀਲ ਸਰਹੱਦੀ ਖੇਤਰ ਵਿੱਚ ਰਹਿਣ ਦਾ ਫੈਸਲਾ ਕੀਤਾ ਹੈ। ਕੱਲ੍ਹ ਸਵੇਰੇ ਉਹ ਪਠਾਨਕੋਟ ਲਈ ਰਵਾਨਾ ਹੋਣਗੇ ਅਤੇ ਸੜਕ ਮਾਰਗ ਰਾਹੀਂ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੇ ਪਿੰਡਾਂ ਦਾ ਦੌਰਾ ਕਰਨਗੇ। ਰਾਤ ਵੀ ਉਹ ਅੰਮ੍ਰਿਤਸਰ ਵਿੱਚ ਹੀ ਠਹਿਰਣਗੇ। ਇਸ ਤੋਂ ਅਗਲੇ ਦਿਨ ਉਹ ਤਰਨ ਤਾਰਨ ਖੇਤਰ ਦਾ ਦੌਰਾ ਕਰਕੇ ਫਰੀਦਕੋਟ ਵਿੱਚ ਰਾਤ ਬਿਤਾਉਣਗੇ। ਦੁਬਾਰਾ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚੰਡੀਗੜ੍ਹ ਵਾਪਸ ਆ ਜਾਣਗੇ। ਇਹ ਵੀ ਪੜ੍ਹੋ- ਭਾਰਤ ਦੇ ਸਰਜੀਕਲ ਸਟ੍ਰਾਈਕ 'ਤੇ ਪਾਕਿਸਤਾਨ ਦਾ ਵੱਡਾ ਦਾਅਵਾ, ਹੰਗਾਮੀ ਮੀਟਿੰਗ ਮਗਰੋਂ ਬੋਲੇ ਇਮਰਾਨ ਖਾਨ ਇਹ ਵੀ ਪੜ੍ਹੋ- ਪਾਕਿਸਤਾਨ ’ਤੇ ਕਾਰਵਾਈ ਤੋਂ ਚੀਨ ਨੂੰ ਚੜ੍ਹਿਆ ਤਾਅ, ਭਾਰਤ ਨੂੰ ਦਿੱਤੀ ਸਲਾਹ ਇਹ ਵੀ ਪੜ੍ਹੋ- ਭਾਰਤੀ ਹਵਾਈ ਹਮਲੇ ਨੇ ਮਚਾਈ ਤਬਾਹੀ, ਚਸ਼ਮਦੀਦਾਂ ਨੇ ਦੱਸਿਆ ਅੱਖੀਂ ਡਿੱਠਾ ਹਾਲ

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget