ਪੜਚੋਲ ਕਰੋ

ਦਿੱਲੀ ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਸਿੱਖ ਆਟੋ ਡਰਾਈਵਰ ਦਾ ਕੈਪਟਨ ਨੇ ਫੋਨ 'ਤੇ ਪੁੱਛਿਆ ਹਾਲ

ਕੈਪਟਨ ਨੇ ਟੈਲੀਫੋਨ ਰਾਹੀਂ ਦਿੱਲੀ ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਸਿੱਖ ਆਟੋ ਡਰਾਈਵਰ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਸਰਬਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਦੀ ਵੀ ਮਦਦ ਦੀ ਜ਼ਰੂਰਤ ਹੋਵੇਗੀ, ਪੰਜਾਬ ਸਰਕਾਰ ਉਨ੍ਹਾਂ ਨੂੰ ਜ਼ਰੂਰ ਮਦਦ ਪਹੁੰਚਾਏਗੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੈਲੀਫੋਨ ਰਾਹੀਂ ਦਿੱਲੀ ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਸਿੱਖ ਆਟੋ ਡਰਾਈਵਰ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਸਰਬਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਦੀ ਵੀ ਮਦਦ ਦੀ ਜ਼ਰੂਰਤ ਹੋਵੇਗੀ, ਪੰਜਾਬ ਸਰਕਾਰ ਉਨ੍ਹਾਂ ਨੂੰ ਜ਼ਰੂਰ ਮਦਦ ਪਹੁੰਚਾਏਗੀ। ਹਾਲਾਂਕਿ ਕੈਪਟਨ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਗੁਰਜੀਤ ਔਜਲਾ ਨੇ ਦਿੱਲੀ ਵਿੱਚ ਸਰਬਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਮਨਜਿੰਦਰ ਸਿਰਸਾ ਨਾਲ ਵੀ ਇਸ ਮਸਲੇ 'ਤੇ ਗੱਲਬਾਤ ਕੀਤੀ ਹੈ। ਸਿਰਸਾ ਲਗਾਤਾਰ ਸਰਬਜੀਤ ਸਿੰਘ ਨਾਲ ਹੋਈ ਧੱਕੇਸ਼ਾਹੀ ਦੇ ਮਸਲੇ 'ਤੇ ਪੁਲਿਸ ਖਿਲਾਫ਼ ਆਵਾਜ਼ ਚੁੱਕਣ ਦਾ ਦਾਅਵਾ ਕਰ ਰਹੇ ਹਨ। ਦੱਸ ਦੇਈਏ ਸਰਬਜੀਤ ਸਿੰਘ ਨੇ ਸੀਸੀਟੀਵੀ ਫੁਟੇਜ਼ ਵਿੱਚ ਉਨ੍ਹਾਂ ਨੂੰ ਕੁੱਟਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰ ਲਈ ਹੈ। ਇਸ ਤੋਂ ਬਾਅਦ ਸੀਸੀਟੀਵੀ ਵਿੱਚ ਨਜ਼ਰ ਆ ਰਹੇ ਸਾਰੇ ਪੁਲਿਸ ਮੁਲਾਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਸਰਬਜੀਤ ਸਿੰਘ 'ਤੇ ਕਰਾਸ FIR ਦਰਜ ਰਹੇਗੀ। ਹੁਣ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬਜੀਤ ਸਿੰਘ ਦਾ ਕੇਸ ਲੜੇਗੀ। ਦੱਸ ਦੇਈਏ ਸਰਬਜੀਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਬਲਵੰਤ ਸਿੰਘ ਦੀ ਦਿੱਲੀ ਪੁਲਿਸ ਨੇ ਬੇਰਹਿਮੀ ਨਾਲ ਸੜਕ ਵਿਚਾਲੇ ਸ਼ਰ੍ਹੇਆਮ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਮਾਮਲੇ ਨੇ ਸਿਆਸੀ ਰੂਪ ਲੈ ਲਿਆ। ਇਸੇ ਸਬੰਧੀ ਦਿੱਲੀ ਵਿੱਚ ਕੱਲ੍ਹ ਰਾਤ ਸਿਰਸਾ 'ਤੇ ਹਮਲਾ ਹੋਇਆ। ਦਰਅਸਲ ਇਸ ਦੌਰਾਨ ਮੁਖਰਜੀ ਥਾਣੇ ਬਾਹਰ ਸਿੱਖ ਤਬਕੇ ਦੇ ਲੋਕ ਧਰਨਾ ਦੇ ਕੇ ਪੀੜਤ ਸਿੱਖ ਸਰਬਜੀਤ ਸਿੰਘ ਖ਼ਿਲਾਫ਼ ਕੀਤੀ ਗਈ FIR ਦੀ ਕਾਪੀ ਮੰਗ ਰਹੇ ਸਨ ਤੇ ਮੁਲਜ਼ਮ ਪੁਲਿਸ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਦੀ ਮੰਗ ਕਰ ਰਹੇ ਸਨ। ਜਦੋਂ ਉਨ੍ਹਾਂ ਨੂੰ FIR ਦੀ ਕਾਪੀ ਨਾ ਮਿਲੀ ਤਾਂ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਪਣੇ ਹੀ ਪ੍ਰਧਾਨ ਸਿਰਸਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget