ਪੜਚੋਲ ਕਰੋ

ਕਾਂਗਰਸ-'ਆਪ' ਗਠਜੋੜ ਬਾਰੇ ਕੈਪਟਨ ਤੇ ਖਹਿਰਾ ਤਿਆਰ..?

ਚੰਡੀਗੜ੍ਹ: 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਵਿਰੋਧੀ ਪਾਰਟੀਆਂ ਹਰ ਹੀਲਾ ਵਰਤਣ ਲਈ ਰਾਜ਼ੀ ਹੋ ਰਹੀਆਂ ਹਨ। ਇਸ ਦੇ ਸੰਕੇਤ ਪੰਜਾਬ ਤੋਂ ਵੀ ਮਿਲਣੇ ਸ਼ੁਰੂ ਹੋ ਗਏ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਦੇ ਬਿਆਨ ਵੀ ਸਾਹਮਣੇ ਆਏ ਹਨ। ਹਾਲਾਂਕਿ, ਪੰਜਾਬ ਵਿੱਚ 'ਆਪ' ਦੇ ਵੱਡੇ ਚਿਹਰੇ ਤੇ ਵਿਧਾਕ ਐਚ.ਐਸ. ਫੂਲਕਾ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਜੇਕਰ 'ਆਪ' ਨੇ ਕਾਂਗਰਸ ਨਾਲ ਗੱਠਜੋੜ ਕੀਤਾ ਤਾਂ ਉਹ ਅਸਤੀਫ਼ਾ ਦੇ ਦੇਣਗੇ।   ਆਮ ਆਦਮੀ ਪਾਰਟੀ ਨਾਲ ਗਠਜੋੜ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ 'ਆਪ' ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਨ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਿਚਾਰ ਕਾਂਗਰਸ ਹਾਈਕਮਾਨ ਨੂੰ ਭੇਜ ਦਿਆਂਗੇ, ਬਾਕੀ ਜੋ ਫੈਸਲਾ ਕਰਨਾ ਉਨ੍ਹਾਂ ਨੇ ਕਰਨਾ ਹੈ। ਉੱਧਰ ਫ਼ਿਰੋਜ਼ਪੁਰ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਦੇਸ਼ ਹਿੱਤ ਵਿੱਚ ਸਾਰੀਆਂ ਪਾਰਟੀਆਂ ਦਾ ਇੱਕ ਹੋਣਾ ਜਾਇਜ਼ ਹੈ। ਪੱਤਰਕਾਰਾਂ ਨੇ ਜਦ ਉਨ੍ਹਾਂ ਤੋਂ ਇਹ ਸਵਾਲ ਕੀਤਾ ਕਿ ਕਾਂਗਰਸ ਨਾਲ 'ਆਪ' ਗਠਜੋੜ ਕਰੇਗੀ ਤਾਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਜੇਪੀ ਦੇਸ਼ ਵਿੱਚ ਲੋਕਾਂ ਦਾ ਜਿਊਣਾ ਮੁਹਾਲ ਕਰ ਰਹੀ ਹੈ ਤੇ ਉਸ ਨੂੰ ਹਰਾਉਣ ਲਈ ਗਠਜੋੜ ਕੀਤਾ ਜਾ ਸਕਦਾ ਹੈ। ਹਾਲਾਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ 'ਆਪ' ਨਾਲ ਦਿੱਲੀ ਵਿੱਚ ਗਠਜੋੜ ਕਰਨ ਦੀ ਗੱਲ ਆਖ ਰਹੀ ਹੈ ਨਾ ਕਿ ਪੰਜਾਬ ਵਿੱਚ। ਕਿਸਾਨਾਂ ਦੀ ਹੜਤਾਲ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਤਾਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ ਪਰ ਮੋਦੀ ਸਰਕਾਰ ਕਰ ਨਹੀਂ ਰਹੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

West Bengal Election 2026 : ਮਹਿਲਾਵਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ , ਬੰਗਾਲ 'ਚ ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ  
West Bengal Election 2026 : ਮਹਿਲਾਵਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ , ਬੰਗਾਲ 'ਚ ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ  
Petrol ਤੋਂ ਬਾਅਦ ਡੀਜ਼ਲ ਵੀ ਮਹਿੰਗਾ, 22 ਰੁਪਏ ਪ੍ਰਤੀ ਲੀਟਰ ਵਧੇ Industrial Diesel ਦੇ ਰੇਟ 
Petrol ਤੋਂ ਬਾਅਦ ਡੀਜ਼ਲ ਵੀ ਮਹਿੰਗਾ, 22 ਰੁਪਏ ਪ੍ਰਤੀ ਲੀਟਰ ਵਧੇ Industrial Diesel ਦੇ ਰੇਟ 
ਬਾਲਣ ਦੀ ਕੀਮਤ ਵਿੱਚ ਵਾਧਾ : ਵੱਡੀ ਖਬਰ! ਵੱਧ ਗਈਆਂ Petrol ਦੀਆਂ ਕੀਮਤਾਂ, 2 ਰੁਪਏ ਮਹਿੰਗਾ ਹੋਇਆ ਤੇਲ
ਬਾਲਣ ਦੀ ਕੀਮਤ ਵਿੱਚ ਵਾਧਾ : ਵੱਡੀ ਖਬਰ! ਵੱਧ ਗਈਆਂ Petrol ਦੀਆਂ ਕੀਮਤਾਂ, 2 ਰੁਪਏ ਮਹਿੰਗਾ ਹੋਇਆ ਤੇਲ
 Jayant Chaudhary : ਕੇਂਦਰੀ ਰਾਜ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ , ਘਰ ਦੀ ਵਧਾਈ ਸੁਰੱਖਿਆ
 Jayant Chaudhary : ਕੇਂਦਰੀ ਰਾਜ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ , ਘਰ ਦੀ ਵਧਾਈ ਸੁਰੱਖਿਆ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਅੰਮ੍ਰਿਤਸਰ ਵੇਅਰਹਾਊਸ DM ਨੇ ਨਿਗਲਿਆ ਜ਼ਹਿਰ, ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ਵੇਅਰਹਾਊਸ DM ਨੇ ਨਿਗਲਿਆ ਜ਼ਹਿਰ, ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਖੁਸ਼ਕ, ਫਿਰ ਹੋਈ ਠੰਡ; ਕੱਲ੍ਹ ਤੋਂ ਫਿਰ ਵਰ੍ਹੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਖੁਸ਼ਕ, ਫਿਰ ਹੋਈ ਠੰਡ; ਕੱਲ੍ਹ ਤੋਂ ਫਿਰ ਵਰ੍ਹੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
Embed widget