ਪੜਚੋਲ ਕਰੋ

ਇੱਕਠੇ ਨਜ਼ਰ ਆਉਣਗੇ ਕੈਪਟਨ ਤੇ ਨਵਜੋਤ ਸਿੱਧੂ, 4 ਅਪ੍ਰੈਲ ਨੂੰ ਗਾਂਧੀ ਸੰਦੇਸ਼ ਯਾਤਰਾ

ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਪ੍ਰੋਗਰਾਮ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਇੱਕਠੇ ਨਜ਼ਰ ਆ ਸਕਦੇ ਹਨ।

ਨਵੀਂ ਦਿੱਲੀ: ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਪ੍ਰੋਗਰਾਮ 'ਚ ਕੈਪਟਨ ਅਮਰਿੰਦਰ ਸਿੰਘ ੍ਅਤੇ ਨਵਜੋਤ ਸਿੰਘ ਸਿੱਧੂ ਇੱਕਠੇ ਨਜ਼ਰ ਆ ਸਕਦੇ ਹਨ। ਮਹਾਤਮਾਂ ਗਾਂਧੀ ਦੇ 150ਵੇਂ ਜਨਮ ਦਿਨ ਅਤੇ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਡਾਂਡੀ ਮਾਰਚ ਦੇ 90ਵੀਂ ਵਰ੍ਹੇਗੰਢ ਤੇ ਏਆਈਸੀਸੀ ਨੇ ਦੇਸ਼ ਭਰ 'ਚ 12 ਮਾਰਚ ਤੋਂ 6 ਅਪ੍ਰੈਲ ਤੱਕ ਗਾਂਧੀ ਸੰਦੇਸ਼ ਯਾਤਰਾ ਪ੍ਰੋਗਰਾਮ ਅਯੋਜਿਤ ਕੀਤਾ ਹੈ। ਇਸ ਦੇ ਤਹਿਤ ਪੰਜਾਬ, ਚੰਡੀਗੜ੍ਹ 'ਚ ਇਹ ਪ੍ਰੋਗਰਾਮ 4 ਅਪ੍ਰੈਲ ਨੂੰ ਅਯੋਜਿਤ ਕੀਤਾ ਜਾਵੇਗਾ ਅਤੇ 21 ਕਿਲੋਮੀਟਰ ਲੰਮੀ ਯਾਤਰਾ ਕੱਢੀ ਜਾਵੇਗੀ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਆਸ਼ਾ ਕੁਮਾਰੀ, ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਰਾਜਾ ਬਰਾੜ, ਰਾਣਾ ਸੋਢੀ ਅਤੇ ਸੁਨੀਲ ਜਾਖੜ ਵਰਗੇ ਸੀਨੀਅਰ ਲੀਡਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਪ੍ਰੋਗਰਾਮ ਦੀ ਬਾਬਤ ਏਆਈਸੀਸੀ ਨੇ ਫੈਸਲਾ ਲਿਆ ਹੈ ਕਿ ਹਰ ਇੱਕ ਪ੍ਰਦੇਸ਼ ਕਾਂਗਰਸ ਕਮੇਟੀ ਆਪਣੀ ਸਮੂਚੀ ਲੀਡਰਸ਼ਿਪ ਦੇ ਨਾਲ ਇਸ ਯਾਤਰਾ 'ਚ ਹਿੱਸਾ ਲੈਣ। ਇਹ ਯਾਤਰਾ 12 ਮਾਰਚ ਯਾਨੀ ਵੀਰਵਾਰ ਨੂੰ ਸਾਬਰਮਤੀ ਆਸ਼ਰਮ, ਅਹਿਮਦਾਬਾਦ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ ਵੱਖ ਹਿਸਿੱਆਂ 'ਚ ਹੁੰਦੀ ਹੋਈ 4 ਅਪ੍ਰੈਲ ਨੂੰ ਪੰਜਾਬ ਪਹੁੰਚੇਗੀ ਅਤੇ  6 ਅਪ੍ਰੈਲ ਨੂੰ ਡਾਂਡੀ ਗੁਜਰਾਤ 'ਚ ਖਤਮ ਹੋਵੇਗੀ। ਇਹ ਯਾਤਰਾ 26 ਦਿਨਾਂ 'ਚ 386 ਕਿਲੋਮੀਟਰ ਦਾ ਫਾਸਲਾ ਤੈਅ ਕਰੇਗੀ। ਹੁਣ ਵੇਖਣਾ ਇਹ ਹੋਵੇਗਾ ਕੀ ਲੰਮੇ ਸਮੇਂ ਤੋਂ ਨਰਾਜ਼ ਚੱਲ ਰਹੇ ਲੀਡਰ ਨਵਜੋਤ ਸਿੰਘ ਸਿੱਧੂ ਇਸ ਯਾਤਰਾ 'ਚ ਸ਼ਾਮਲ ਹੁੰਦੇ ਹਨ ਜਾਂ ਨਹੀਂ।

ਟਾਪ ਹੈਡਲਾਈਨ

Rajya Sabha Election 2026: ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
Political News: ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਤੋਂ ਪਹਿਲਾਂ ਖਾਸ ਤੋਹਫ਼ਾ, ਹੁਣ 15 ਤੋਂ 30 ਫੀਸਦੀ ਏਰੀਅਰ ਦਾ ਹੋਏਗਾ ਭੁਗਤਾਨ; CM ਸੁੱਖੂ ਵੱਲੋਂ ਵੱਡਾ ਐਲਾਨ...
ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਤੋਂ ਪਹਿਲਾਂ ਖਾਸ ਤੋਹਫ਼ਾ, ਹੁਣ 15 ਤੋਂ 30 ਫੀਸਦੀ ਏਰੀਅਰ ਦਾ ਹੋਏਗਾ ਭੁਗਤਾਨ; CM ਸੁੱਖੂ ਵੱਲੋਂ ਵੱਡਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ
ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ
Embed widget