ਪੜਚੋਲ ਕਰੋ

ਨਸ਼ਿਆਂ ਖ਼ਿਲਾਫ ਜੰਗ: ਕੇਂਦਰ ਤੋਂ ਬਾਅਦ ਕੈਪਟਨ ਨੇ ਗੁਆਂਢੀ ਸੂਬਿਆਂ ਨੂੰ ਲਿਖੇ ਖਤ

  ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੀ ਤਸਕਰੀ ਤੇ ਪੈਦਾਵਾਰ ’ਤੇ ਕਾਬੂ ਪਾਉਣ ਲਈ ਗੁਆਂਢੀ ਸੂਬੇ ਹਿਮਾਚਲ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਨੂੰ ਸਹਿਯੋਗ ਦੇਣ ਲਈ ਚਿੱਠੀਆਂ ਲਿਖੀਆਂ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਦਦ ਦੀ ਗੁਹਾਰ ਲਾਈ ਹੈ। ਚਿੱਠੀ ਵਿੱਚ ਉਨ੍ਹਾਂ ਮੁੱਖ ਮੰਤਰੀਆਂ ਨੂੰ ਆਪਣੇ ਅਧੀਨ ਖੇਤਰਾਂ ’ਚ ਨਸ਼ਾ ਤਸਕਰਾਂ ਲਈ ਕਿਸੇ ਵੀ ਤਰ੍ਹਾਂ ਦਾ ਸੁਰੱਖਿਅਤ ਅੱਡਾ ਨਾ ਬਣਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
  ਪੰਜਾਬ ਪੁਲਿਸ ਨਾਲ ਤਾਲਮੇਲ ਲੀ ਲਿਖੀ ਚਿੱਠੀ 
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਕੈਪਟਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਨਸ਼ਾਖੋਰੀ ਦੀ ਸਮੱਸਿਆ ਬਾਰੇ ਵੱਖਰੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕੈਪਟਨ ਨੇ ਉਨ੍ਹਾਂ ਨੂੰ ਪੁਲਿਸ ਤੇ ਹੋਰ ਏਜੰਸੀਆਂ ਨੂੰ ਸਲਾਹ ਦੇਣ ਲਈ ਕਿਹਾ ਹੈ ਕਿ ਉਹ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਨੂੰ ਆਪਣਾ ਸਹਿਯੋਗ ਦੇਣ। ਇਸ ਦੇ ਨਾਲ ਹੀ ਉਨ੍ਹਾਂ ਚਿੱਠੀ ਵਿੱਚ ਨਸ਼ਾਖੋਰੀ ਖ਼ਿਲਾਫ਼ ਭਾਰਤ ਸਰਕਾਰ ’ਤੇ ਦਬਾਅ ਪਾਉਣ ਤੇ ਇਸ ਦੀ ਰੋਕਥਾਮ ਲਈ ਕੌਮੀ ਨੀਤੀ ਤਿਆਰ ਕਰਨ ਲਈ ਵੀ ਕਿਹਾ ਹੈ।
  ਪੰਜਾਬੋਂ ਭੱਜ ਤਸਕਰ ਗੁਆਂਢੀ ਸੂਬਿਆਂ ’ਚ ਲੁਕੇ
ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਰਾਹੀਂ ਕੈਪਟਨ ਨੇ ਕਿਹਾ ਹੈ ਕਿ ਨਸ਼ਾ ਤਸਕਰ ਪੰਜਾਬ ਤੋਂ ਭੱਜ ਕੇ ਗੁਆਂਢੀ ਰਾਜਾਂ ਵਿੱਚ ਲੁਕੇ ਹੋਏ ਹਨ। ਕੌਮਾਂਤਰੀ ਸਰਹੱਦ 'ਤੇ ਤਸਕਰੀ ਦੇ ਇਲਾਵਾ, ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ, ਰਾਜਸਥਾਨ ਤੇ ਦਿੱਲੀ ਤੋਂ ਵੀ ਪੰਜਾਬ ਵਿੱਚ ਤਸਕਰੀ ਹੋਣ ਦੀ ਰਿਪੋਰਟ ਮਿਲੀ ਹੈ। ਨਸ਼ਿਆਂ ਦੀ ਕਾਸ਼ਤ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਨਸ਼ੇ ਦੀ ਖੇਤੀ ਕਰਨ ਵਾਲੇ ਸੂਬਿਆਂ ਤੋਂ ਪੰਜਾਬ ਨੂੰ ਨਸ਼ਿਆਂ ਦਾ ਸਪਲਾਈ ਕੀਤੀ ਜਾ ਰਹੀ ਹੈ। ਦਿੱਲੀ ਨਸ਼ਾ ਤਸਕਰਾਂ ਲਈ ਇੱਕ ਸੁਰੱਖਿਅਤ ਅੱਡਾ ਬਣਿਆ ਹੋਇਆ ਹੈ। ਕੈਪਟਨ ਨੇ ਕਿਹਾ ਹੈ ਕਿ ਨਸ਼ੇ ਵਿਰੁੱਧ ਤਿੰਨ ਪੜਾਵਾਂ 'ਚ ਇਕ ਰਣਨੀਤੀ ਬਣਾਈ ਜਾਏ, ਜਿਸ ਵਿੱਚ ਨਸ਼ਿਆਂ ਖ਼ਿਲਾਫ਼ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ, ਨਸ਼ਾ ਛੁਡਾਉਣਾ ਤੇ ਨਸ਼ੇ ਦੀ ਰੋਕਥਾਮ ਕਰਨਾ ਸ਼ਾਮਲ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget