ਪੜਚੋਲ ਕਰੋ

ਤੇਜ਼ ਰਫਤਾਰ ਦਾ ਕਹਿਰ, ਰੂਹ ਕੰਬਾ ਦਵੇਗਾ ਐਕਸੀਡੈਂਟ ਦਾ ਲਾਈਵ ਵੀਡੀਓ

ਫਤੇਹਾਬਾਦ: ਹਰਿਆਣਾ ‘ਚ ਇੱਕ ਵਾਰ ਫੇਰ ਤੇਜ਼ ਰਫਤਾਰ ਨੇ ਆਪਣਾ ਕਹਿਰ ਢਾਹਿਆ ਹੈ। ਹਾਲ ਹੀ ‘ਚ ਹੋਏ ਹਾਦਸੇ ਦੀ ਲਾਈਵ ਵੀਡੀਓ ਬੇਹੱਦ ਦਰਦਨਾਕ ਹੈ। ਮਾਮਲਾ ਫਤੇਹਾਬਾਦ ਦੇ ਨੇੜੇ ਪਿੰਡ ਢਿਂਗਸਰਾ ਕੋਲ ਹੋਇਆ, ਜਿੱਥੇ ਇੱਕ ਸਕੂਟੀ ਸਵਾਰ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ‘ਚ ਸਕੂਟੀ ਸਵਾਰ ਦੀ ਮੌਤ ਹੋ ਗਈ। ਤੇਜ਼ ਰਫਤਾਰ ਦਾ ਕਹਿਰ, ਰੂਹ ਕੰਬਾ ਦਵੇਗਾ ਐਕਸੀਡੈਂਟ ਦਾ ਲਾਈਵ ਵੀਡੀਓ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਸਕੂਟੀ ਨੂੰ ਕਾਫੀ ਦੂਰ ਤਕ ਘਸੀਟ ਕੇ ਲੈ ਆਈ ਅਤੇ ਤੇਜ਼ ਰਫਤਾਰ ਕਾਰ ਕੰਟ੍ਰੋਲ ਨਾ ਹੋਣ ਕਾਰਨ ਦਰਖ਼ੱਤ ਨਾਲ ਟੱਕਰਾ ਗਈ। ਹਾਦਸੇ ਦਾ ਵੀਡੀਓ ਕਾਲੇਜ ਦੇ ਸੀਸੀਟੀਵੀ ‘ਚ ਕੈਦ ਹੋ ਗਿਆ। ਸੀਸੀਟੀਵੀ ਫੁਟੇਜ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਸਕੂਟੀ ਨੂੰ ਟੱਕਰ ਮਾਰਦੀ ਹੈ ਅਤੇ ਫੇਰ ਕੁਝ ਦੂਰ ਜਾ ਕੇ ਰੁਖ ਨਾਲ ਟੱਕਰਾ ਜਾਂਦੀ ਹੈ। ਤੇਜ਼ ਰਫਤਾਰ ਦਾ ਕਹਿਰ, ਰੂਹ ਕੰਬਾ ਦਵੇਗਾ ਐਕਸੀਡੈਂਟ ਦਾ ਲਾਈਵ ਵੀਡੀਓ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਸਕੂਟੀ ਸਵਾਰ ਦੀ ਜਿਸ ਦੀ ਮੌਕੇ ‘ਤੇ ਮੌਤ ਹੋ ਗਈ ਦੀ ਲਾਸ਼ ਨੂੰ ਹਸਪਤਾਲ ਭੇਜ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਫਿਲਹਾਲ ਕਾਰ ਸਵਾਰ ਅਜੇ ਫਰਾਰ ਹੈ। ਪ੍ਰਤੱਖਦਰਸ਼ੀ ਰਵੀ ਦਾ ਕਹਿਣਾ ਹੈ ਕਿ ਜੇਕਰ ਹਾਦਸਾ ਕੁਝ ਸਮਾਂ ਪਹਿਲਾਂ ਹੁੰਦਾ ਤਾਂ ਇਸ ‘ਚ ਕਈ ਵਿਦੀਆਰਥੀਆਂ ਦੀ ਜਾਨ ਜਾ ਸਕਦੀ ਸੀ।

ਟਾਪ ਹੈਡਲਾਈਨ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget