ਪੜਚੋਲ ਕਰੋ

ਕਾਰ ਬਣੀ ਅੱਗ ਦਾ ਗੋਲਾ, ਸੋਨੀਪਤ ਦੇ NH 44 ਹਾਈਵੇਅ 'ਤੇ ਦੇਰ ਰਾਤ ਕਾਰ ਨੂੰ ਲੱਗੀ ਭਿਆਨਕ ਅੱਗ

ਸੋਨੀਪਤ ਦੇ NH 44 ਹਾਈਵੇਅ 'ਤੇ ਦੇਰ ਰਾਤ ਇੱਕ ਵਾਹਨ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੋਕ ਮੌਕੇ 'ਤੇ ਤਮਾਸ਼ਬੀਨ ਬਣੇ ਰਹੇ ਪਰ ਕਿਸੇ ਨੇ ਪੁਲਿਸ ਜਾਂ ਫਾਇਰ ਬ੍ਰਿਗੇਡ ਨੂੰ ਸੂਚਨਾ ਨਹੀਂ ਦਿੱਤੀ।

Car Fire: ਸੋਨੀਪਤ 'ਚ ਦੇਰ ਰਾਤ NH 44 ਹਾਈਵੇਅ 'ਤੇ ਇੱਕ ਕਾਰ 'ਚ ਭਿਆਨਕ ਅੱਗ ਲੱਗ ਗਈ। ਇਸ ਦੇ ਨਾਲ ਹੀ ਲੋਕ ਮੌਕੇ 'ਤੇ ਤਮਾਸ਼ਬੀਨ ਬਣੇ ਰਹੇ ਪਰ ਕਿਸੇ ਨੇ ਪੁਲਿਸ ਜਾਂ ਫਾਇਰ ਬ੍ਰਿਗੇਡ ਨੂੰ ਸੂਚਨਾ ਨਹੀਂ ਦਿੱਤੀ। ਜਿਸ ਤੋਂ ਬਾਅਦ ਉੱਥੇ ਮੌਜੂਦ ਅੰਤਰਰਾਸ਼ਟਰੀ ਤਾਈਕਵਾਂਡੋ ਖਿਡਾਰੀ ਅਤੇ ਕੋਚ ਨੇ ਮੌਕੇ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਪਰ ਕਾਰ ਸੜ ਕੇ ਸੁਆਹ ਹੋ ਗਈ।

ਸੋਨੀਪਤ ਦੇ NH 44 ਹਾਈਵੇਅ 'ਤੇ ਰਾਏ ਐਜੂਕੇਸ਼ਨ ਸਿਟੀ ਦੇ ਸਾਹਮਣੇ ਦੇਰ ਰਾਤ ਇੱਕ ਕਾਰ 'ਚ ਭਿਆਨਕ ਅੱਗ ਲੱਗ ਗਈ, ਜਿੱਥੇ ਅੱਗ ਲੱਗਣ ਕਾਰਨ ਕਾਰ ਮੌਕੇ 'ਤੇ ਹੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਜਾਣਕਾਰੀ ਮੁਤਾਬਕ ਦੇਰ ਰਾਤ ਇਹ ਘਟਨਾ ਰਾਏ ਐਜੂਕੇਸ਼ਨ ਸਿਟੀ ਦੇ ਸਾਹਮਣੇ ਵਾਪਰੀ ਅਤੇ ਮੌਕੇ 'ਤੇ ਲੋਕ ਵੀਡੀਓ ਬਣਾਉਣ 'ਚ ਰੁੱਝੇ ਹੋਏ ਸੀ ਪਰ ਕਿਸੇ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਫੋਨ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਮੌਕੇ 'ਤੇ ਸੋਨੀਪਤ ਤੋਂ ਰਾਏ ਜਾ ਰਹੇ ਅੰਤਰਰਾਸ਼ਟਰੀ ਖਿਡਾਰੀ ਦੇ ਕੋਚ ਨੇ ਮੌਕੇ 'ਤੇ ਸਮਝਦਾਰੀ ਦਿਖਾਈ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲਿਸ ਇਸ ਮਾਮਲੇ 'ਚ ਵਾਹਨ ਚਾਲਕ ਅਤੇ ਉਸ ਦੇ ਮਾਲਕ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ ਕਿ ਦੋਵੇਂ ਵਿਅਕਤੀ ਕਿੱਥੇ ਦੇ ਸੀ।

ਇਹ ਵੀ ਪੜ੍ਹੋ: Sangrur Lok Sabha by-election: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਦੇ ਵੱਡੇ ਆਗੂ ਕਰ ਰਹੇ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ, ਜਾਣੋ ਕਿਸ ਨੇ ਕੀ-ਕੀ ਕਿਹਾ

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget