ਪੜਚੋਲ ਕਰੋ

ਕਾਰਾਂ ਦੀ ਵਿਕਰੀ ਮੁੱਧੇ ਮੂੰਹ, ਕੰਪਨੀਆਂ ਨੂੰ ਵੱਡਾ ਘਾਟਾ, ਟੋਇਟਾ ਨੂੰ 59 ਤੇ ਮਾਰੂਤੀ ਨੂੰ 47 ਫੀਸਦ ਝਟਕਾ

ਕਾਰ ਕੰਪਨੀ ਟੋਇਟਾ ਨੇ ਮਾਰਚ 2020 ਦੇ ਵਿਕਰੀ ਨਤੀਜੇ ਪੇਸ਼ ਕੀਤੇ ਹਨ। ਕੰਪਨੀ ਨੇ ਘਰੇਲੂ ਬਜ਼ਾਰ ਵਿੱਚ ਕੁੱਲ 7023 ਕਾਰਾਂ ਵੇਚੀਆਂ ਹਨ, ਪਿਛਲੇ ਸਾਲ ਮਾਰਚ ਵਿੱਚ ਇਹ 12,818 ਇਕਾਈਆਂ ਸਨ।

ਨਵੀਂ ਦਿੱਲੀ: ਕਾਰ ਕੰਪਨੀ ਟੋਇਟਾ ਨੇ ਮਾਰਚ 2020 ਦੇ ਵਿਕਰੀ ਨਤੀਜੇ ਪੇਸ਼ ਕੀਤੇ ਹਨ। ਕੰਪਨੀ ਨੇ ਘਰੇਲੂ ਬਜ਼ਾਰ ਵਿੱਚ ਕੁੱਲ 7023 ਕਾਰਾਂ ਵੇਚੀਆਂ ਹਨ, ਪਿਛਲੇ ਸਾਲ ਮਾਰਚ ਵਿੱਚ ਇਹ 12,818 ਇਕਾਈਆਂ ਸਨ। ਇਸ ਤੋਂ ਇਲਾਵਾ, ਨਿਰਯਾਤ ਬਾਜ਼ਾਰ ਵਿੱਚ, ਕੰਪਨੀ ਮਾਰਚ 2020 ਵਿੱਚ ਸਿਰਫ 999 ਯੂਨਿਟਾਂ ਦਾ ਨਿਰਯਾਤ ਕਰ ਸਕੀ, ਜੋ ਪਿਛਲੇ ਸਾਲ ਮਾਰਚ ਵਿੱਚ 844 ਇਕਾਈਆਂ ਦੀ ਵਿਕਰੀ ਤੋਂ ਵੱਧ ਹੈ। ਕੁੱਲ ਮਿਲਾ ਕੇ, ਕੰਪਨੀ ਘਰੇਲੂ ਤੇ ਨਿਰਯਾਤ ਬਾਜ਼ਾਰਾਂ ਵਿੱਚ ਸਿਰਫ 8022 ਕਾਰਾਂ ਨੂੰ ਵੇਚ ਸਕੀ। ਮਾਰਚ ਦੇ ਮਹੀਨੇ 'ਚ ਕੰਪਨੀ ਦੀ ਵਿਕਰੀ 55 ਫੀਸਦ ਘੱਟ ਗਈ ਹੈ, ਜਦਕਿ ਕੰਪਨੀ ਨੇ ਨਿਰਯਾਤ ਬਾਜ਼ਾਰ ਵਿੱਚ 118 ਫੀਸਦ ਦੀ ਤੇਜ਼ੀ ਹਾਸਲ ਕੀਤੀ। ਕੁੱਲ ਮਿਲਾ ਕੇ ਕੰਪਨੀ ਨੇ ਮਾਰਚ ਦੇ ਮਹੀਨੇ ਵਿੱਚ ਕੁੱਲ ਵਿਕਰੀ ਵਿੱਚ 59 ਫੀਸਦ ਦੀ ਗਿਰਾਵਟ ਵੇਖੀ। ਹੁੰਡਈ ਦੀ ਵਿਕਰੀ ਘਟ ਗਈ ਹੁੰਡਈ ਮੋਟਰ ਇੰਡੀਆ ਨੇ ਵੀ ਆਪਣੀ 2020 ਵਿਕਰੀ ਦੇ ਅੰਕੜੇ ਜਾਰੀ ਕੀਤੇ ਹਨ। ਕੰਪਨੀ ਨੇ ਘਰੇਲੂ ਬਜ਼ਾਰ ਵਿੱਚ ਕੁੱਲ 26 300 ਕਾਰਾਂ ਵੇਚੀਆਂ ਹਨ। ਇਸ ਤੋਂ ਇਲਾਵਾ, ਕੰਪਨੀ ਮਾਰਚ 2020 ਵਿੱਚ ਨਿਰਯਾਤ ਬਾਜ਼ਾਰ ਵਿੱਚ ਸਿਰਫ 5979 ਯੂਨਿਟ ਵੇਚ ਸਕੀ ਹੈ। ਕੁਲ ਮਿਲਾ ਕੇ, ਕੰਪਨੀ ਘਰੇਲੂ ਤੇ ਨਿਰਯਾਤ ਬਾਜ਼ਾਰਾਂ ਵਿੱਚ ਕੁੱਲ 32 279 ਕਾਰਾਂ ਨੂੰ ਵੇਚ ਚੁੱਕੀ ਹੈ। ਮਾਰੂਤੀ ਦੀ ਵਿਕਰੀ ਵਿੱਚ ਵੱਡੀ ਗਿਰਾਵਟ ਕਾਰ ਨਿਰਮਾਤਾ ਮਾਰੂਤੀ ਸੁਜ਼ੂਕੀ ਇੰਡੀਆ (ਮਾਰੂਤੀ ਸੁਜ਼ੂਕੀ) ਨੇ ਵੀ ਆਪਣੀ ਮਾਰਚ ਦੀ ਵਿਕਰੀ ਦੇ ਅੰਕੜੇ ਜਾਰੀ ਕੀਤੇ। ਮਾਰਚ ਵਿੱਚ, ਕੰਪਨੀ ਦੀ ਕੁਲ ਵਿਕਰੀ 47 ਫੀਸਦ ਘੱਟ ਗਈ। ਕੰਪਨੀ ਨੇ ਮਾਰਚ ਮਹੀਨੇ ਵਿੱਚ ਕੁੱਲ 83,792 ਇਕਾਈਆਂ ਦੀ ਵਿਕਰੀ ਕੀਤੀ ਹੈ। ਜਦੋਂਕਿ ਪਿਛਲੇ ਸਾਲ ਇਸੇ ਅਰਸੇ ਵਿੱਚ ਇਹ ਅੰਕੜਾ 1,58,076 ਇਕਾਈਆਂ ਦੀ ਵਿਕਰੀ ਸੀ। ਇਸ ਤੋਂ ਇਲਾਵਾ, ਮਾਰਚ 2020 ਦੀ ਘਰੇਲੂ ਵਿਕਰੀ ਵਿੱਚ 46.4 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ, ਜਦੋਂਕਿ ਮਾਰਚ 2019 ਵਿੱਚ, ਕੰਪਨੀ ਨੇ 1,47,613 ਇਕਾਈਆਂ ਦੀ ਵਿਕਰੀ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget