ਪੜਚੋਲ ਕਰੋ

ਰੇਲਵੇ ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ਖਿਲਾਫ ਵੱਡੀ ਕਾਰਵਾਈ, ਸੈਂਕੜੇ ਕਿਸਾਨਾਂ ਖਿਲਾਫ ਕੇਸ ਦਰਜ

ਸੋਨੀਪਤ ਆਰਪੀਐਫ ਨੇ ਰੇਲਵੇ ਐਕਟ ਤਹਿਤ ਲਗਭਗ 100 ਕਿਸਾਨਾਂ 'ਤੇ ਮਾਮਲਾ ਦਰਜ ਕੀਤਾ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਸੋਨੀਪਤ: ਬੀਤੇ ਦਿਨ ਲਖੀਮਪੁਰ ਖੇੜੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਤੇ ਅਸਤੀਫੇ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤੇ ਸਨ। ਹੁਣ ਰੇਲਵੇ ਪੁਲਿਸ ਨੇ ਸੈਂਕੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਜਾ ਰਹੇ ਹਨ।

ਦੱਸਣਯੋਗ ਹੈ ਕਿ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਤੇ ਟਰੇਡ ਯੂਨੀਅਨਾਂ ਨੇ ਦੇਸ਼ ਭਰ ਵਿੱਚ ਰੇਲ ਰੋਕੋ ਮੁਹਿੰਮ ਤਹਿਤ ਰੇਲਾਂ ਰੋਕੀਆਂ। ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਤੇ ਅਸਤੀਫੇ ਦੀ ਮੰਗ ਕੀਤੀ। ਇਸ ਤੋਂ ਬਾਅਦ ਸੋਨੀਪਤ ਆਰਪੀਐਫ ਪੁਲਿਸ ਨੇ ਰੇਲਵੇ ਅਧੀਨ ਮਾਮਲਾ ਦਰਜ ਕਰ ਕੇ ਲਗਪਗ 100 ਅਣਪਛਾਤੇ ਕਿਸਾਨਾਂ ਦੇ ਵਿਰੁੱਧ ਕਾਰਵਾਈ ਕੀਤੀ ਹੈ।

ਆਰਪੀਐਫ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ ਇੰਸਪੈਕਟਰ ਸੁਨੀਲ ਮਲਿਕ ਨੇ ਦੱਸਿਆ ਕਿ ਕੱਲ੍ਹ ਕਿਸਾਨਾਂ ਨੇ ਸੋਨੀਪਤ ਰੇਲਵੇ ਸਟੇਸ਼ਨ 'ਤੇ ਕਰੀਬ 6 ਘੰਟਿਆਂ ਲਈ ਟਰੈਕ ਨੂੰ ਜਾਮ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੋਨੀਪਤ ਆਰਪੀਐਫ ਨੇ ਰੇਲਵੇ ਐਕਟ ਤਹਿਤ ਲਗਭਗ 100 ਕਿਸਾਨਾਂ 'ਤੇ ਮਾਮਲਾ ਦਰਜ ਕੀਤਾ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ 4 ਕਿਸਾਨਾਂ ਤੇ ਇੱਕ ਪੱਤਰਕਾਰ ਦੀ ਮੌਤ ਦੇ ਮਾਮਲੇ ਵਿੱਚ ਰੋਸ ਵਧਦਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਇਸ ਪੂਰੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਤੇ ਅਸਤੀਫੇ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋPunjab Government: ਪੰਜਾਬ ਸਰਕਾਰ ਵੱਲੋਂ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਵੱਡੀ ਰਾਹਤ

ਇਹ ਵੀ ਪੜ੍ਹੋਥਾਣੇ 'ਚੋਂ ਹੀ ਚੋਰੀ ਹੋਏ 25 ਲੱਖ ਰੁਪਏ, ਪੁਲਿਸ ਅਧਿਕਾਰੀਆਂ ਦੇ ਉੱਡੇ ਹੋਸ਼

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget