ਪੜਚੋਲ ਕਰੋ

ਗੁਆਂਢੀ ਨੇ ਕੀਤਾ ਮੁਰਗੇ ਦਾ ਕਤਲ, 7 ਲੋਕਾਂ ਖਿਲਾਫ FIR ਦਰਜ

ਬਿਹਾਰ ਦੇ ਕੈਮੂਰ ਜ਼ਿਲ੍ਹੇ ਦੇ ਦੁਰਗਾਵਤੀ ਥਾਣਾ ਖੇਤਰ 'ਚ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਮੁਰਗੇ ਨੂੰ ਮਾਰਨ ਦਾ ਮਾਮਲਾ ਥਾਣੇ ਪਹੁੰਚ ਗਿਆ ਹੈ। ਇਹ ਮਾਮਲਾ ਇਸ ਖੇਤਰ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਪਟਨਾ: ਬਿਹਾਰ ਦੇ ਕੈਮੂਰ ਜ਼ਿਲ੍ਹੇ ਦੇ ਦੁਰਗਾਵਤੀ ਥਾਣਾ ਖੇਤਰ 'ਚ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਮੁਰਗੇ ਨੂੰ ਮਾਰਨ ਦਾ ਮਾਮਲਾ ਥਾਣੇ ਪਹੁੰਚ ਗਿਆ ਹੈ। ਇਹ ਮਾਮਲਾ ਇਸ ਖੇਤਰ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸੇ ਵਿਵਾਦ ਕਾਰਨ ਇੱਕ ਵਿਅਕਤੀ ਨੇ ਆਪਣੇ ਗੁਆਂਢੀ ਦੇ ਮੁਰਗੇ ਨੂੰ ਮਾਰ ਦਿੱਤਾ। ਮੁਲਜ਼ਮ ਨੇ ਗੁਆਂਢੀ ਨੂੰ ਵੀ ਕੁੱਟਿਆ। ਪੁਲਿਸ ਨੇ ਦੱਸਿਆ, “ਦੁਰਗਾਵਤੀ ਥਾਣਾ ਖੇਤਰ ਦੇ ਪਿੰਡ ਤਿਰੋਜ਼ਪੁਰ ਦੀ ਵਸਨੀਕ ਕਮਲਾ ਦੇਵੀ ਦਾ ਗੁਆਂਢ 'ਚ ਇੱਕ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਦੋ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ 'ਚ ਵਿਵਾਦ ਹੋ ਗਿਆ ਸੀ। ਪਾਲਤੂ ਜਾਨਵਰ ਨੇ ਇੱਕ ਮੁਰਗਾ ਫੜ ਲਿਆ ਤੇ ਇਸ ਨੂੰ ਮਾਰ ਦਿੱਤਾ।" ਇਲਜਾਮ ਲਾਇਆ ਜਾਂਦਾ ਹੈ ਕਿ ਇਸ ਦੌਰਾਨ ਮੁਲਜ਼ਮ ਨੇ ਕਮਲਾ ਦੇਵੀ ਤੇ ਉਸਦੇ ਬੇਟੇ ਇੰਦਰ ਨੂੰ ਵੀ ਕੁੱਟਿਆ। ਮੋਹਨੀਆ ਥਾਣੇ ਦੀ ਪੁਲਿਸ ਨੇ ਦੱਸਿਆ, “ਕਮਲਾ ਦੇਵੀ ਦੇ ਬਿਆਨ 'ਤੇ ਆਈਪੀਸੀ ਦੀ ਧਾਰਾ 429, 341, 323 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ, ਜਿਸ 'ਚ ਸੱਤ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਨਿਯਮਾਂ ਮੁਤਾਬਕ ਮਰੇ ਹੋਏ ਮੁਰਗੇ ਦੇ ਪੋਸਟ ਮਾਰਟਮ ਮੁਤਾਬਕ ਬਲਾਕ ਪਸ਼ੂ ਹਸਪਤਾਲ ਦੁਰਗਾਵਤੀ 'ਚ ਕੀਤਾ ਗਿਆ ਸੀ।” ਪੁਲਿਸ ਨੇ ਦੱਸਿਆ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget