ਪੜਚੋਲ ਕਰੋ

ਦੁਨੀਆ ਦੇ ਅਜਿਹੇ ਦੇਸ਼ ਜਿੱਥੇ ਕੈਸ਼ ਦੇਣ 'ਤੇ ਹੁੰਦਾ ਜ਼ੁਰਮਾਨਾ

ਨਵੀਂ ਦਿੱਲੀ: ਭਾਰਤ ਵਿੱਚ ਨੋਟਬੰਦੀ ਕਾਰਨ ਕਾਰੋਬਾਰ ਉੱਤੇ ਕਾਫ਼ੀ ਜ਼ਿਆਦਾ ਅਸਰ ਪੈ ਰਿਹਾ ਹੈ ਪਰ ਦੁਨੀਆ ਦੇ ਕੁਝ ਦੇਸ਼ ਅਜਿਹੇ ਹਨ ਜਿੱਥੇ ਕੈਸ਼ ਨਹੀਂ ਚੱਲਦਾ। ਇਨ੍ਹਾਂ ਦੇਸ਼ਾਂ ਵਿੱਚ ਤਿੰਨ ਹਜ਼ਾਰ ਤੋਂ ਜ਼ਿਆਦਾ ਕੈਸ਼ ਦੇਣ ਉਤੇ ਜ਼ੁਰਮਾਨਾ ਹੁੰਦਾ ਹੈ। ਅਜਿਹੇ ਵਿੱਚ ਸਵਾਲ ਇਹ ਹੈ ਕਿ ਇਨ੍ਹਾਂ ਦੇਸ਼ਾਂ ਦੇ ਲੋਕ ਖ਼ਰੀਦਾਰੀ ਕਿਵੇਂ ਕਰਦੇ ਹਨ, ਆਓ ਤੁਹਾਨੂੰ ਦੱਸਦੇ ਹਾਂ: ਬੈਲਜੀਅਮ ਵਿੱਚ 93 ਫ਼ੀਸਦੀ ਲੋਕ ਬਿਨਾ ਕੈਸ਼ ਦੇ ਖ਼ਰੀਦਾਰੀ ਕਰਦੇ ਹਨ। ਇਸ ਲਈ ਬਕਾਇਦਾ ਦੇਸ਼ ਵਿੱਚ ਕਾਨੂੰਨ ਹੈ। ਇਸ ਤਹਿਤ ਕੈਸ਼ ਪੇਮੈਂਟ ਦੀ ਲਿਮਟ ਸਿਰਫ਼ 3000 ਯੂਰੋ ਹੈ। ਜੇਕਰ ਕੋਈ ਇਸ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 2 ਲੱਖ 25 ਹਜ਼ਾਰ ਰੁਪਏ ਤੱਕ ਜ਼ੁਰਮਾਨਾ ਲੱਗਦਾ ਹੈ। ਫਰਾਂਸ ਵਿੱਚ ਕੈਸ਼ਲੈੱਸ ਪੇਮੈਂਟ 92 ਫ਼ੀਸਦੀ ਹੈ। ਇੱਥੇ ਵੀ 3000 ਰੁਪਏ ਹੀ ਨਕਦ ਲਏ ਜਾ ਸਕਦੇ ਹਨ। ਬਾਕੀ ਸਾਰੀ ਆਨਲਾਈਨ ਜਾਂ ਕਾਰਡ ਰਾਹੀਂ ਖ਼ਰੀਦਦਾਰੀ ਕੀਤੀ ਜਾਂਦੀ ਹੈ। ਕੈਨੇਡਾ ਵਿੱਚ 2013 ਵਿੱਚ ਸਿੱਕੇ ਬਣਾਉਣ ਤੇ ਇਸ ਦੀ ਵੰਡ ਬੰਦ ਕਰ ਦਿੱਤੀ ਗਈ। ਇਸ ਨਾਲ ਹਰ ਸਾਲ ਦੇਸ਼ ਵਿੱਚ 11 ਮਿਲੀਅਨ ਡਾਲਰ ਦੀ ਬੱਚਤ ਹੋ ਰਹੀ ਹੈ। ਕੈਨੇਡਾ ਅਜਿਹੇ ਦੇਸ਼ਾਂ ਦੀ ਸੂਚੀ ਵਿੱਚ ਹੈ ਜਿੱਥੇ ਪੈਸੇ ਦਾ ਲੈਣ ਦੇਣ ਬਹੁਤ ਘੱਟ ਹੁੰਦਾ ਹੈ। ਲੋਕ ਜ਼ਿਆਦਾਤਰ ਕਾਰਡ ਜਾਂ ਇੰਟਰਨੈੱਟ ਬੈਂਕਿੰਗ ਦਾ ਇਸਤੇਮਾਲ ਕਰਦੇ ਹਨ। ਸਵੀਡਨ ਵਿੱਚ 2008 ਵਿੱਚ ਬੈਂਕ ਡਕੈਤੀ ਦੀਆਂ ਘਟਨਾਵਾਂ ਵਧ ਗਈਆਂ ਸਨ। ਇਸ ਤੋਂ ਬਾਅਦ ਸਰਕਾਰ ਵੱਲੋਂ ਕੀਤੀ ਸਖ਼ਤੀ ਤੋਂ ਬਾਅਦ ਇਹ ਘਟਨਾਵਾਂ 2011 ਵਿੱਚ ਸਿਰਫ਼ 16 ਹੀ ਰਹਿ ਗਈਆਂ। ਇਹ ਦੁਨੀਆ ਦਾ ਅਜਿਹਾ ਦੇਸ਼ ਹੈ, ਜਿੱਥੇ ਸਭ ਤੋਂ ਘੱਟ ਨਕਦੀ ਵਿੱਚ ਲੈਣ-ਦੇਣ ਹੁੰਦਾ ਹੈ। ਆਸਟ੍ਰੇਲੀਆ ਵੀ ਹੌਲੀ-ਹੌਲੀ ਕੈਸ਼ਲੈੱਸ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੁੰਦਾ ਜਾ ਰਿਹਾ ਹੈ। ਇਸ ਦੇਸ਼ ਵਿੱਚ ਕੈਬ ਦੀ ਪੇਮੈਂਟ ਵੀ ਕਾਰਡ ਰਾਹੀਂ ਹੋ ਰਹੀ ਹੈ। ਨੀਦਰਲੈਂਡ ਵਿੱਚ ਕਾਰ ਦੀ ਪਾਰਕਿੰਗ ਲਈ ਪੈਸੇ ਕਾਰਡ ਰਾਹੀਂ ਦਿੱਤੇ ਜਾਂਦੇ ਹਨ। ਇਸ ਦੇਸ਼ ਵਿੱਚ ਲੋਕ ਕੈਸ਼ ਰੱਖਣਾ ਪਸੰਦ ਨਹੀਂ ਕਰਦੇ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget