ਪੜਚੋਲ ਕਰੋ

ਗਉ ਤਕਸਰਾਂ ਤੇ ਬਜਰੰਗ ਦਲ 'ਚ ਝੜਪ, ਇੱਕ ਨੂੰ ਲੱਗੀ ਗੋਲੀ

ਹਰਿਆਣਾ ਦੇ ਗੁਰੂਗ੍ਰਾਮ ‘ਚ ਗਉ ਤਸਕਰਾਂ ਨੇ ਬਜਰੰਗ ਦਲ ਦੇ ਇੱਕ ਵਰਕਰ ਨੂੰ ਗੋਲੀ ਮਾਰ ਦਿੱਤੀ। ਘਟਨਾ ਰਾਤ ਕਰੀਬ ਤਿੰਨ ਵਜੇ ਦੀ ਹੈ। ਗਉ-ਤਸਕਰੀ ਰੋਕਣ ਲਈ ਬਜਰੰਗ ਦਲ ਤੇ ਹਰਿਆਣਾ ਪੁਲਿਸ ਦੀ ਟਾਸਕ ਫੋਰਟ ਗਉ-ਰੱਖਿਅਕ ਗੁਰੂਗ੍ਰਾਮ ਦੇ ਸੈਕਟਰ 10 ਇਲਾਕੇ ‘ਚ ਮੌਜੂਦ ਸੀ।

ਗੁਰੂਗ੍ਰਾਮ: ਹਰਿਆਣਾ ਦੇ ਗੁਰੂਗ੍ਰਾਮ ‘ਚ ਗਉ ਤਸਕਰਾਂ ਨੇ ਬਜਰੰਗ ਦਲ ਦੇ ਇੱਕ ਵਰਕਰ ਨੂੰ ਗੋਲੀ ਮਾਰ ਦਿੱਤੀ। ਘਟਨਾ ਰਾਤ ਕਰੀਬ ਤਿੰਨ ਵਜੇ ਦੀ ਹੈ। ਗਉ-ਤਸਕਰੀ ਰੋਕਣ ਲਈ ਬਜਰੰਗ ਦਲ ਤੇ ਹਰਿਆਣਾ ਪੁਲਿਸ ਦੀ ਟਾਸਕ ਫੋਰਟ ਗਉ-ਰੱਖਿਅਕ ਗੁਰੂਗ੍ਰਾਮ ਦੇ ਸੈਕਟਰ 10 ਇਲਾਕੇ ‘ਚ ਮੌਜੂਦ ਸੀ। ਇਸ ਦੌਰਾਨ ਜਦੋਂ ਦੋਵਾਂ ਪੱਖਾਂ ‘ਚ ਝੜਪ ਹੋਈ ਤਾਂ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਾਣਕਾਰੀ ਮਿਲੀ ਹੈ ਕਿ ਕੱਲ੍ਹ ਦਿਨ ‘ਚ ਵੀ ਗਉ-ਰੱਖਿਅਕਾਂ ਨੇ ਕੁਝ ਤਸਕਰਾਂ ਨੂੰ ਫੜਿਆ ਸੀ ਤੇ ਰਾਤ ‘ਚ ਵੀ ਜਾਲ ਵਿਛਾਇਆ ਸੀ, ਪਰ ਗੱਡੀ ਲੈ ਕੇ ਤਸਕਰ ਪੁਲਿਸ ਦੀ ਬੈਰੀਕੇਡਿੰਗ ਨੂੰ ਉਡਾਉਂਦੇ ਹੋਏ ਭੱਜ ਗਏ। ਬਜਰੰਗ ਦਲ ਦੇ ਕਾਰਕੁਨ ਮੋਨੂੰ ਮਾਨੇਸਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਮੇਦਾਂਤਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਅਪ੍ਰੇਸ਼ਨ ਹੋ ਰਿਹਾ ਹੈ। ਸੂਤਰਾਂ ਮੁਤਾਬਕ ਰਾਤ ਨੂੰ ਪੈਟਰੋਲਿੰਗ ਕਰ ਰਹੀ ਇਸ ਟਾਸਕ ਫੋਰਸ ਨੇ ਜਦੋਂ ਇਨ੍ਹਾਂ ਤਸਕਰਾਂ ਨੂੰ ਵੇਖਿਆ ਤਾਂ ਇਨ੍ਹਾਂ ਦਾ ਪਿੱਛਾ ਕੀਤਾ। ਕਰੀਬ 10 ਕਿਮੀ ਤਕ ਟਾਸਕ ਫੋਰਸ ਨੇ ਇਨ੍ਹਾਂ ਦਾ ਪਿੱਛਾ ਕੀਤਾ। ਫੜ੍ਹੇ ਜਾਣ ਦੇ ਡਰ ਤੋਂ ਇਨ੍ਹਾਂ ਤਸਕਰਾਂ ਨੇ ਚੱਲਦੇ ਟੈਂਪੋ ਵਿੱਚੋਂ ਗਾਂ ਨੂੰ ਸੁੱਟ ਦਿੱਤਾ ਤੇ ਫੇਰ ਪੁਲਿਸ ‘ਤੇ ਫਾਈਰਿੰਗ ਕੀਤੀ। ਇਸੇ ਦੌਰਾਨ ਇੱਕ ਗੋਲੀ ਟਾਸਕ ਫੋਰਸ ਦੇ ਮੈਂਬਰ ਨੂੰ ਲੱਗੀ ਤੇ ਬਦਮਾਸ਼ ਭੱਜਣ ‘ਚ ਕਾਮਯਾਬ ਹੋ ਗਏ।

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget