ਪੜਚੋਲ ਕਰੋ

ਸਾਵਧਾਨ! ਲੌਕਡਾਉਨ ਦੌਰਾਨ ਪੈੱਗ ਲਾਉਣ ਵਾਲੀਆਂ ਨੂੰ ਸਰਕਾਰ ਦੀ ਚੇਤਾਵਨੀ

ਸਿਹਤ ਮੰਤਰਾਲੇ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾਵਾਇਰਸ ਸੰਕਟ ਕਾਰਨ ਲਾਗੂ ਹੋਏ 21 ਦਿਨਾਂ ਦੇ ਲੌਕਡਾਉਨ ਦੌਰਾਨ ਤੰਬਾਕੂ ਤੇ ਸ਼ਰਾਬ ਦੀ ਵਰਤੋਂ ਤੋਂ ਪਰਹੇਜ਼ ਕਰਨ।

ਨਵੀਂ ਦਿੱਲੀ: ਸਿਹਤ ਮੰਤਰਾਲੇ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾਵਾਇਰਸ ਸੰਕਟ ਕਾਰਨ ਲਾਗੂ ਹੋਏ 21 ਦਿਨਾਂ ਦੇ ਲੌਕਡਾਉਨ ਦੌਰਾਨ ਤੰਬਾਕੂ ਤੇ ਸ਼ਰਾਬ ਦੀ ਵਰਤੋਂ ਤੋਂ ਪਰਹੇਜ਼ ਕਰਨ। ਮੰਤਰਾਲੇ ਨੇ ਕਿਹਾ ਹੈ ਕਿ ਤੰਬਾਕੂਨੋਸ਼ੀ ਜਾਂ ਨਸ਼ਾ ਕਰਨ ਨਾਲ ਸਰੀਰ ਦੀ ਬਮਾਰੀਆਂ ਨਾਲ ਲੜਨ ਵਾਲੀ ਤਾਕਤ 'ਤੇ ਬੁਰਾ ਪ੍ਰਭਾਵ ਪਾਉਂਦਾ ਹੈ। ਮੰਤਰਾਲੇ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਤੰਬਾਕੂ ਤੇ ਸ਼ਰਾਬ ਦਾ ਸੇਵਨ ਨਾ ਸਿਰਫ ਇਮਿਊਨਿਟੀ ਨੂੰ ਪ੍ਰਭਾਵਤ ਕਰੇਗਾ ਬਲਕਿ ਮਾਨਸਿਕ ਸਿਹਤ ਨੂੰ ਵੀ ਪ੍ਰਭਾਵਤ ਕਰੇਗਾ। ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਸਲਾਹਕਾਰ ਜਾਰੀ ਕਰ ਜਨਤਕ ਅਪੀਲ ਕੀਤੀ ਕਿ ਉਹ ਲੌਕਡਾਉਨ ਦੌਰਾਨ ਉਹ ਜ਼ਰੂਰੀ ਸਾਵਧਾਨੀਆਂ ਅਪਨਾਉਣ। ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸੰਕਰਮਣ ਦੇ 1400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 32 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਲਾਹਕਾਰ 'ਚ ਮੰਤਰਾਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਇਲਾਜ ਤੇ ਸਾਵਧਾਨੀ ਦੇ ਉਪਾਵਾਂ ਬਾਰੇ ਜਾਗਰੂਕ ਰਹਿਣ ਤੇ ਮਰੀਜ਼ ਨੂੰ ਸਮੇਂ ਸਿਰ ਢੁਕਵੇਂ ਇਲਾਜ ਮੁਹੱਈਆ ਕਰਵਾਉਣ। ਲੌਕਡਾਉਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਮੰਤਰਾਲੇ ਨੇ ਕਿਹਾ ਕਿ ਇਸਦਾ ਉਦੇਸ਼ ਸੰਕਰਮਣ ਨੂੰ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਣ ਤੋਂ ਰੋਕਣਾ ਹੈ ਤੇ ਆਪਣੇ ਆਪ ਨੂੰ ਅਤੇ ਦੂਜਿਆਂ ਨੂੰ ਸੰਕਰਮਣ ਤੋਂ ਬਚਾਉਣਾ ਹੈ। ਇਸ ਦੇ ਤਹਿਤ, ਸਿਰਫ ਤੇ ਸਿਰਫ ਜ਼ਰੂਰੀ ਚੀਜ਼ਾਂ ਨੂੰ ਖਰੀਦਣ ਲਈ ਹੀ ਬਾਹਰ ਜਾਓ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ

Madhuri Elephant :  ਮਾਧੁਰੀ ਹਾਥੀ ਦੀ ਕੋਲਹਾਪੁਰ ਵਾਪਸੀ ਦਾ ਰਾਹ ਸਾਫ਼,  ਵੰਤਾਰਾ ਦੀ ਵੈਟਰਨਰੀ ਟੀਮ ਕਰੇਗੀ ਮਾਧੁਰੀ ਦੀ ਨਿਗਰਾਨੀ 

 BJP ਆਗੂ ਉਮਾ ਭੂਸ਼ਣ ਤਾਂਤੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ , ਮਚਿਆ ਹੜਕੰਪ 

Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ

ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ

Embed widget