ਪੜਚੋਲ ਕਰੋ

ਸੀਬੀਆਈ ਵੱਲੋਂ ਦਾਭੋਲਕਰ ਦੇ ਹਤਿਆਰੇ ਨੂੰ ਦਬੋਚਣ ਦਾ ਦਾਅਵਾ

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਹਾਰਾਸ਼ਟਰ ਵਿੱਚ ਤਰਕਸ਼ੀਲ ਨਰੇਂਦਰ ਦਾਭੋਲਕਰ ਹੱਤਿਆ ਮਾਮਲੇ ਵਿੱਚ ਕਥਿਤ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਔਰੰਗਾਬਾਦ ਜ਼ਿਲ੍ਹੇ ਦੇ ਰਹਿਣ ਵਾਲੇ ਸਚਿਨ ਪ੍ਰਕਾਸ਼ਰਾਵ ਆਂਦੁਰੇ ਨੂੰ ਪੁਣੇ ਤੋਂ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਨਿਆ ਜਾਂਦਾ ਹੈ ਕਿ ਆਂਦੁਰੇ ਵੀ ਉਨ੍ਹਾਂ ਸ਼ੂਟਰਾਂ ਵਿੱਚ ਸ਼ਾਮਲ ਸੀ ਜਿਨ੍ਹਾਂ 20 ਅਗਸਤ, 2013 ਨੂੰ ਦਿਨ-ਦਿਹਾੜੇ ਦਾਭੋਲਕਰ 'ਤੇ ਗੋਲ਼ੀਆਂ ਚਲਾਈਆਂ ਸਨ। ਮੁਲਜ਼ਮ ਦੀ ਗ੍ਰਿਫ਼ਤਾਰੀ 'ਤੇ ਦਾਭੋਲਕਰ ਦੀ ਧੀ ਨੇ ਕਿਹਾ ਕਿ ਇਹ ਕਤਲ ਵਿਚਾਰਧਾਰਾ ਤੋਂ ਵੱਖ ਰਾਏ ਰੱਖਣ ਕਾਰਨ ਹੋਇਆ ਸੀ। ਉਨ੍ਹਾਂ ਗੌਰੀ ਲੰਕੇਸ਼, ਗੋਵਿੰਦ ਪਾਨਸਰੇ ਤੇ ਐਮਐਮ ਕਲਬੁਰਗੀ ਦੀ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਾਭੋਲਕਰ ਦੀ ਹੱਤਿਆ ਤੋਂ ਬਾਅਦ ਇਸੇ ਤਰ੍ਹਾਂ ਤਿੰਨ ਹੋਰ ਕਤਲ ਹੋਏ। ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਸਾਰੇ ਕਤਲਾਂ ਦਾ ਲਿੰਕ ਇੱਕੋ ਹੈ ਤੇ ਇਹ ਵੱਡੀ ਸਾਜਿਸ਼ ਹੈ। ਸਾਲ 2015 ਵਿੱਚ 81 ਸਾਲਾ ਗੋਵਿੰਦ ਪਾਨਸਰੇ, 2016 ਵਿੱਚ ਕਰਨਾਟਕ ਦੇ 77 ਸਾਲਾ ਐਮਐਮ ਕਲਬੁਰਗੀ ਤੇ ਇਸ ਸਾਲ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਹੋਈ। ਇਨ੍ਹਾਂ ਸਾਰਿਆਂ ਨੂੰ ਤਰਕਸ਼ਾਸਤਰੀ, ਅੰਧਵਿਸ਼ਵਾਸ ਵਿਰੋਧੀ, ਵਿਵੇਕਸ਼ੀਲ, ਧਰਮਨਿਰਪੇਖ, ਵਿਦਵਾਨ ਤੇ ਹਿੰਦੁਤਵ ਵਿਰੋਧੀ ਮੰਨਿਆ ਜਾਂਦਾ ਸੀ। ਦਾਭੋਲਕਰ ਉੱਪਰ ਉਸ ਸਮੇਂ ਗੋਲ਼ੀ ਚਲਾਈਆਂ ਗਈਆਂ ਸਨ ਜਦ ਉਹ ਸਵੇਰੇ ਸੈਰ 'ਤੇ ਨਿਕਲੇ ਸਨ। ਦਾਭੋਲਕਰ ਅੰਧਵਿਸ਼ਵਾਸ ਖਿਲਾਫ਼ ਮੁਹਿੰਮ ਚਲਾ ਰਹੇ ਸਨ। ਇਸ ਤੋਂ ਪਹਿਲਾਂ ਸੀਬੀਆਈ ਨੇ ਆਪਣੇ ਦੋਸ਼ ਪੱਤਰ ਵਿੱਚ ਸਾਰੰਗ ਅਕੋਲਕਰ ਤੇ ਵਿਨੈ ਪਵਾਰ ਦਾ ਨਾਂ ਕਥਿਤ ਸ਼ੂਟਰ ਵਜੋਂ ਦੱਸਿਆ ਸੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget