ਪੜਚੋਲ ਕਰੋ

Child trafficking gang: ਬੱਚਾ ਚੋਰ ਗੈਂਗ ਗ੍ਰਿਫ਼ਤਾਰ, ਨਵਜੰਮਿਆਂ ਦਾ 5 ਲੱਖ 'ਚ ਸੌਦਾ, ਮਾਰਚ ਮਹੀਨੇ 10 ਬੱਚੇ ਵੇਚੇ, ਪੜ੍ਹੋ ਕਿਹੜੇ ਸ਼ਹਿਰ ਸੀ ਐਕਟਿਵ 

Child trafficking gang:  ਸੀਬੀਆਈ  ਨੇ ਦੇਸ਼ ਭਰ ਵਿੱਚ ਬੱਚਿਆਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ  5 ਅਪ੍ਰੈਲ  ਨੂੰ ਦਿੱਲੀ ਅਤੇ ਹਰਿਆਣਾ 'ਚ 7 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।

Child trafficking gang:  ਸੀਬੀਆਈ  ਨੇ ਦੇਸ਼ ਭਰ ਵਿੱਚ ਬੱਚਿਆਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ  5 ਅਪ੍ਰੈਲ  ਨੂੰ ਦਿੱਲੀ ਅਤੇ ਹਰਿਆਣਾ 'ਚ 7 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਦਿੱਲੀ ਦੇ ਕੇਸ਼ਵਪੁਰਮ ਵਿੱਚ ਇੱਕ ਘਰ ਵਿੱਚੋਂ ਤਿੰਨ ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਗਿਆ।

ਰੈਸਕਿਊ ਕੀਤੇ ਬੱਚਿਆਂ 'ਚੋਂ ਦੋ ਲੜਕੇ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਡੇਢ ਦਿਨ ਅਤੇ ਦੂਜੇ ਦੀ ਉਮਰ 15 ਦਿਨ ਹੈ। ਇੱਕ ਲੜਕੀ ਕਰੀਬ ਇੱਕ ਮਹੀਨੇ ਦੀ ਹੈ। ਸੀਬੀਆਈ ਨੇ ਹਸਪਤਾਲ ਦੇ ਵਾਰਡ ਬੁਆਏ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਨ੍ਹਾਂ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ।

ਸੀਬੀਆਈ ਸੂਤਰਾਂ ਅਨੁਸਾਰ ਮੁਲਜ਼ਮਾਂ ਨੂੰ ਐਨਸੀਆਰ ਦੇ ਇਲਾਕਿਆਂ ਤੋਂ ਫੜਿਆ ਗਿਆ ਹੈ। ਇਹ ਲੋਕ ਹਸਪਤਾਲ 'ਚੋਂ ਨਵਜੰਮੇ ਬੱਚੇ ਚੋਰੀ ਕਰਦੇ ਸਨ। ਫਿਰ ਇਨ੍ਹਾਂ ਦਾ ਕਾਲੇ ਬਾਜ਼ਾਰ ਵਿਚ ਕਿਸੇ ਸਮਾਨ ਵਾਂਗ ਵਪਾਰ ਕੀਤਾ ਜਾਂਦਾ ਸੀ। ਇੱਕ ਬੱਚੇ ਦਾ ਕਰੀਬ 4 ਤੋਂ 5 ਲੱਖ ਰੁਪਏ ਵਿੱਚ ਸੌਦਾ ਹੁੰਦਾ ਸੀ। ਇਸ ਗਿਰੋਹ ਨੇ ਇਕੱਲੇ ਮਾਰਚ ਵਿਚ ਹੀ ਕਰੀਬ 10 ਬੱਚੇ ਵੇਚੇ ਹਨ।

 ਤਲਾਸ਼ੀ ਮੁਹਿੰਮ ਦੌਰਾਨ 5.5 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ਾਂ ਸਮੇਤ ਇਤਰਾਜ਼ਯੋਗ ਵਸਤੂਆਂ ਬਰਾਮਦ ਕੀਤੀਆਂ ਗਈਆਂ। ਸੀਬੀਆਈ ਕਈ ਰਾਜਾਂ ਵਿੱਚ ਬਾਲ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਹੈ। ਦੇਸ਼ ਦੇ ਕਈ ਵੱਡੇ ਹਸਪਤਾਲ ਬਾਲ ਤਸਕਰੀ ਰੈਕੇਟ ਦੇ ਘੇਰੇ ਵਿੱਚ ਆ ਚੁੱਕੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget