ਪੜਚੋਲ ਕਰੋ

ਸੀਬੀਆਈ ਦੀ ਜੰਗ 'ਚ ਨਵਾਂ ਮੋੜ, ਡਾਇਰੈਕਟਰ ਨੂੰ ਕਲੀਨ ਚਿੱਟ

ਨਵੀਂ ਦਿੱਲੀ: ਕੇਂਦਰੀ ਵਿਜੀਲੈਂਸ ਕਮਿਸ਼ਨ ਨੇ ਕੇਂਦਰੀ ਜਾਂਚ ਏਜੰਸੀ ਦੇ ਮੁਖੀ ਆਲੋਕ ਵਰਮਾ 'ਤੇ ਲੱਗੇ ਇਲਜ਼ਾਮਾਂ ਨੂੰ ਨਕਾਰ ਦਿੱਤਾ ਹੈ। ਭਲਕੇ ਯਾਨੀ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਵੇਗੀ। ਦੇਸ਼ ਦੀ ਸਿਖਰਲੀ ਅਦਾਲਤ ਨੇ ਸੀਵੀਸੀ ਨੂੰ ਆਲੋਕ ਵਰਮਾ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੋ ਹਫ਼ਤਿਆਂ ਵਿੱਚ ਨਿਬੇੜਨ ਦੇ ਹੁਕਮ ਦਿੱਤੇ ਸਨ। ਹੁਣ ਸੁਪਰੀਮ ਕੋਰਟ ਸੀਬੀਆਈ ਦੇ ਅੰਤ੍ਰਿਮ ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 23 ਅਕਤੂਬਰ ਨੂੰ ਅਫ਼ਸਰਾਂ ਦੀਆਂ ਬਦਲੀਆਂ ਸਬੰਧੀ ਲਏ ਫੈਸਲੇ 'ਤੇ ਹੁਕਮ ਦੇ ਸਕਦੀ ਹੈ। ਰਿਸ਼ਵਤਖੋਰੀ ਵਿਵਾਦ ਵਿੱਚ ਸੀਬੀਆਈ ਮੁਖੀ ਆਲੋਕ ਵਰਮਾ ਤੇ ਏਜੰਸੀ ਵਿੱਚ ਨੰਬਰ ਦੋ ਅਧਿਕਾਰੀ ਰਾਕੇਸ਼ ਅਸਥਾਨਾ ਨੂੰ 23 ਅਕਤੂਬਰ ਨੂੰ ਹੀ ਛੁੱਟੀ 'ਤੇ ਭੇਜ ਦਿੱਤਾ ਸੀ। ਛੁੱਟੀ ਭੇਜੇ ਜਾਣ ਦੇ ਵਿਰੁੱਧ ਆਲੋਕ ਵਰਮਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ। ਸੀਬੀਆਈ ਦੇ ਜੁਆਇੰਟ ਡਾਇਰੈਕਟਰ ਰਾਕੇਸ਼ ਅਸਥਾਨਾ ਤੇ ਉਨ੍ਹਾਂ ਦੀ ਟੀਮ ਦੇ ਇੱਕ ਡੀਐਸਪੀ 'ਤੇ ਮੀਟ ਕਾਰੋਬਾਰੀ ਮੋਈਨ ਕੁਰੈਸ਼ੀ ਨਾਲ ਸਬੰਧਤ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਤਿੰਨ ਕਰੋੜ ਰੁਪਏ ਰਿਸ਼ਵਤ ਲੈਣ ਦਾ ਇਲਜ਼ਾਮ ਹੈ। ਇਸ ਸਬੰਧੀ ਸੀਬੀਆਈ ਨੇ ਹੀ ਐਫਆਈਆਰ ਵੀ ਦਰਜ ਕੀਤੀ ਹੋਈ ਹੈ। ਉੱਧਰ, ਅਸਥਾਨਾ ਦਾ ਇਲਜ਼ਾਮ ਹੈ ਕਿ ਸੀਬੀਆਈ ਚੀਫ਼ ਆਲੋਕ ਵਰਮਾ ਨੇ ਹੀ ਦੋ ਕਰੋੜ ਰੁਪਏ ਦੀ ਰਿਸ਼ਵਤ ਲਈ ਹੈ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget