ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਰਾਮ ਰਹੀਮ ਲਈ ਸੀਬੀਆਈ ਨੇ ਮੰਗੀ ਫਾਂਸੀ ਦੀ ਸਜ਼ਾ
![ਰਾਮ ਰਹੀਮ ਲਈ ਸੀਬੀਆਈ ਨੇ ਮੰਗੀ ਫਾਂਸੀ ਦੀ ਸਜ਼ਾ cbi demands capital punishment for gurmeet ram rahim in journalist ram chander chhatarpati murder case ਰਾਮ ਰਹੀਮ ਲਈ ਸੀਬੀਆਈ ਨੇ ਮੰਗੀ ਫਾਂਸੀ ਦੀ ਸਜ਼ਾ](https://static.abplive.com/wp-content/uploads/sites/5/2019/01/11133226/ramchandra-chatrapati-news-paper-pura-sach-news-against-ram-rahim-dera-sirsa-design.jpg?impolicy=abp_cdn&imwidth=1200&height=675)
ਚੰਡੀਗੜ੍ਹ: ਸੀਬੀਆਈ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਨੇ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਹੈ, ਪਰ ਜਾਂਚ ਏਜੰਸੀ ਯਾਨੀ ਸੀਬੀਆਈ ਨੇ ਸਭ ਤੋਂ ਸਖ਼ਤ, ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ।
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਡੇਰੇ ਦੇ ਸਾਬਕਾ ਮੈਨੇਜਰ ਕ੍ਰਿਸ਼ਨ ਲਾਲ ਅਤੇ ਡੇਰਾ ਪ੍ਰੇਮੀ ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਹਰਿਆਣਾ ਦੀ ਪੰਚਕੂਲਾ ਸਥਿਤ ਸੀਬੀਆਈ ਅਦਾਲਤ ਕੁਝ ਹੀ ਸਮੇਂ ਵਿੱਚ ਚਾਰਾਂ ਦੀ ਸਜ਼ਾ ਦਾ ਐਲਾਨ ਕਰ ਦੇਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)