ਪੜਚੋਲ ਕਰੋ

ਹਾਥਰਸ ਕੇਸ 'ਚ CBI ਵੱਲੋਂ ਚਾਰਜਸ਼ੀਟ ਦਾਖ਼ਲ, ਕਈ ਧਾਰਾਵਾਂ ਲਾਈਆਂ

ਸੀਬੀਆਈ ਨੇ ਅੱਜ ਕੋਰਟ ਨੂੰ ਸੌਂਪੀ ਚਾਰਜਸ਼ੀਟ 'ਚ IPC ਦੀ ਧਾਰਾ 302 ਯਾਨੀ ਕਿ ਹੱਤਿਆ, 376 ਬਲਾਤਕਾਰ, 376D ਸਮੂਹਿਕ ਬਲਾਤਕਾਰ, 376A ਸਮੇਤ SC/ST ਐਕਟ ਦੀ ਧਾਰਾ 3(2) (v) ਦੇ ਤਹਿਤ ਕੇਸ ਦਰਜ ਕੀਤਾ ਹੈ।

ਲਖਨਊ: ਹਾਥਰਸ ਦੇ ਬੂਲਗੜੀ ਪਿੰਡ 'ਚ 14 ਸਤੰਬਰ ਨੂੰ ਦਲਿਤ ਲੜਕੀ ਦੇ ਨਾਲ ਹੋਏ ਬਲਾਤਕਾਰ ਤੇ ਉਸ ਤੋਂ ਬਾਅਦ ਇਲਾਜ ਦੌਰਾਨ ਹੋਈ ਉਸ ਦੀ ਮੌਤ ਤੋਂ ਬਾਅਦ ਪੂਰੇ ਦੇਸ਼ 'ਚੋਂ ਰੋਹ ਦੀ ਆਵਾਜ਼ ਬੁਲੰਦ ਹੋਈ ਸੀ। ਪੀੜਤਾ ਦੀ ਮੌਤ ਤੋਂ ਬਾਅਦ ਯੂਪੀ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਿਸ ਤੋਂ ਬਾਅਦ ਸੀਬੀਆਈ ਨੇ 11 ਅਕਤੂਬਰ ਨੂੰ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਅੱਜ ਸੀਬੀਆਈ ਵੱਲੋਂ ਨਿਯੁਕਤ ਇਨਵੈਸਟੀਗੇਟਿਵ ਅਫਸਰ ਸੀਮਾ ਪਾਹੂਜਾ ਨੇ ਮਾਮਲੇ ਦੀ ਚਾਰਜਸ਼ੀਟ ਹਾਥਰਸ ਜ਼ਿਲ੍ਹਾ ਕੋਰਟ 'ਚ ਦਾਖਲ ਕਰ ਦਿੱਤੀ। ਚਾਰਜਸ਼ੀਟ 'ਚ ਲੱਗੀਆਂ ਕਈ ਧਾਰਾਵਾਂ ਸੀਬੀਆਈ ਨੇ ਅੱਜ ਕੋਰਟ ਨੂੰ ਸੌਂਪੀ ਚਾਰਜਸ਼ੀਟ 'ਚ IPC ਦੀ ਧਾਰਾ 302 ਯਾਨੀ ਕਿ ਹੱਤਿਆ, 376 ਬਲਾਤਕਾਰ, 376D ਸਮੂਹਿਕ ਬਲਾਤਕਾਰ, 376A ਸਮੇਤ SC/ST ਐਕਟ ਦੀ ਧਾਰਾ 3(2) (v) ਦੇ ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਨੇ ਮੁਲਜ਼ਮਾਂ ਦੇ ਪੌਲੀਗ੍ਰੌਫੀ ਟੈਸਟ, ਮੋਬਾਇਲ ਲੋਕੇਸ਼ਨ ਤੇ ਕਾਲ ਡਿਟੇਲ ਦੇ ਆਧਾਰ 'ਤੇ ਚਾਰਜਸ਼ੀਟ ਦਾਖਲ ਕੀਤੀ ਹੈ। ਹੁਣ ਸੀਬੀਆਈ ਦੀ ਜਾਂਚ ਰਿਪੋਰਟ ਦਾ ਸਾਰਿਆਂ ਨੂੰ ਇੰਤਜ਼ਾਰ ਰਹੇਗਾ। ਕੀ ਸੀ ਮਾਮਲਾ: ਹਾਥਰਸ ਦੇ ਬੂਲਗੜੀ ਪਿੰਡ 'ਚ ਪੀੜਤਾ ਗੰਭੀਰ ਹਾਲਤ 'ਚ ਆਪਣੇ ਹੀ ਖੇਤ 'ਚ ਮਿਲੀ ਸੀ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪਿੰਡ ਦੇ ਹੀ ਰਹਿਣ ਵਾਲੇ ਸੰਦੀਪ 'ਤੇ ਪੀੜਤਾ ਦੇ ਹਾਲਾਤ ਦਾ ਜ਼ਿੰਮੇਵਾਰ ਦੱਸਦਿਆਂ ਹੋਇਆਂ ਕੇਸ ਦਰਜ ਕਰਵਾਇਆ ਸੀ। ਪੀੜਤਾ ਨੂੰ ਪਹਿਲਾਂ ਅਲੀਗੜ੍ਹ ਦੇ ਇਕ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਹਾਲਾਤ ਵਿਗੜਨ 'ਤੇ ਉਸ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਪੀੜਤਾ ਦੀ ਮੌਤ ਹੋ ਗਈ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget