ਪੜਚੋਲ ਕਰੋ

ਛੱਤਰਪਤੀ ਕਤਲ ਕੇਸ: ਰਾਮ ਰਹੀਮ ਦੀ ਉਮਰ ਕੈਦ 'ਤੇ CBI ਜੱਜ ਨੇ ਲਾਈ ਬੇਹੱਦ ਵੱਡੀ ਸ਼ਰਤ..!

ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਚਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ, ਸੀਬੀਆਈ ਦੇ ਵਕੀਲਾਂ ਨੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ ਪਰ ਬਚਾਅ ਪੱਖ ਦੇ ਵਕੀਲਾਂ ਨੇ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਸੀ। ਅਦਾਲਤ ਨੇ ਰਾਮ ਰਹੀਮ ਨੂੰ 50,000 ਰੁਪਏ ਤੇ ਬਾਕੀ ਤਿੰਨਾਂ ਨੂੰ ਆਰਮਜ਼ ਐਕਟ ਤਹਿਤ ਪੰਜ-ਪੰਜ ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਇੱਥੇ ਖ਼ਾਸ ਗੱਲ ਇਹ ਹੈ ਕਿ ਸੀਬੀਆਈ ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ ਹੁਕਮ ਦਿੱਤੇ ਹਨ ਕਿ ਬਲਾਤਕਾਰ ਦੇ ਕੇਸ ਵਿੱਚ 20 ਸਾਲ ਦੀ ਸਜ਼ਾ ਭੁਗਤਣ ਦੇ ਬਾਅਦ ਹੀ ਰਾਮ ਰਹੀਮ ਦੀ ਪੱਤਰਕਾਰ ਕਤਲ ਕੇਸ ਵਿੱਚ ਮਿਲੀ ਉਮਰ ਕੈਦ ਦੀ ਸਜ਼ਾ ਸ਼ੁਰੂ ਹੋਵੇਗੀ ਅਤੇ ਉਹ ਵੀ ਤਾ-ਉਮਰ। ਇਸ ਤੋਂ ਸਾਫ ਹੈ ਕਿ ਰਾਮ ਰਹੀਮ ਉਮਰ ਭਰ ਜੇਲ੍ਹ ਦੇ ਬਾਹਰ ਆਉਣਾ ਤਕਰੀਬਨ ਨਾਮੁਮਕਿਨ ਹੈ। ਜੱਜ ਵੱਲੋਂ ਸਜ਼ਾ ਸੁਣਾਉਣ ਸਮੇਂ ਅਦਾਲਤ ਵਿੱਚ ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਤੇ ਪੁੱਤਰੀ ਸ਼੍ਰੇਅਸੀ ਵੀ ਮੌਜੂਦ ਸੀ। ਇਨ੍ਹਾਂ ਦੇ ਨਾਲ ਕੇਸ ਦੇ ਅਹਿਮ ਗਵਾਹ ਤੇ ਰਾਮ ਰਹੀਮ ਦਾ ਸਾਬਕਾ ਡਰਾਈਵਰ ਖੱਟਾ ਸਿੰਘ ਵੀ ਮੌਜੂਦ ਸੀ। ਰਾਮ ਰਹੀਮ ਸਮੇਤ ਚਾਰ ਦੋਸ਼ੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਕਾਰਵਾਈ ਵਿੱਚ ਸ਼ਾਮਲ ਹੋਏ ਸਨ। ਸ਼੍ਰੇਅਸੀ ਨੇ ਵੀ ਅਦਾਲਤ ਨੂੰ ਸਖ਼ਤ ਸਜ਼ਾ ਦੀ ਅਪੀਲ ਕੀਤੀ ਸੀ, ਕਿਉਂਕਿ ਰਾਮ ਰਹੀਮ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਬੇਹੱਦ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪਿਆ ਹੈ। ਚਾਰ ਵਜੇ ਤੋਂ ਕੁਝ ਸਮਾਂ ਪਹਿਲਾਂ ਹੀ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਬਹਿਸ ਪੂਰੀ ਹੋ ਗਈ ਸੀ ਤੇ ਸ਼ਾਮ 6:20 ਵਜੇ 'ਤੇ ਸਜ਼ਾ ਦਾ ਐਲਾਨ ਹੋਣ ਦੀ ਖ਼ਬਰ ਬਾਹਰ ਆਈ। ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀ ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੇ 24 ਅਕਤੂਬਰ, 2002 ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਨੂੰ ਗੋਲ਼ੀਆਂ ਮਾਰ ਦਿੱਤੀਆਂ ਸਨ। ਘਟਨਾ ਤੋਂ 27 ਦਿਨਾਂ ਬਾਅਦ ਪੱਤਰਕਾਰ ਦੀ ਮੌਤ ਹੋ ਗਈ ਸੀ। ਬੀਤੀ 11 ਜਨਵਰੀ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਡੇਰੇ ਦੇ ਸਾਬਕਾ ਮੈਨੇਜਰ ਕ੍ਰਿਸ਼ਨ ਲਾਲ ਤੇ ਕੁਲਦੀਪ ਤੇ ਨਿਰਮਲ ਨੂੰ ਪੱਤਰਕਾਰ ਦਾ ਕਤਲ ਕਰਨ ਦਾ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਛੱਤਰਪਤੀ ਪਰਿਵਾਰ ਨੂੰ 17 ਸਾਲ ਬਾਅਦ ਇਨਸਾਫ਼ ਮਿਲਿਆ ਹੈ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget