ਪੜਚੋਲ ਕਰੋ

CBI ਨੇ ਰਗੜਿਆ ਰਿਆਨ ਇੰਟਰਨੈਸ਼ਨਲ ਸਕੂਲ

ਗੁਰੂਗ੍ਰਾਮ: ਪ੍ਰਦਿਊਮਨ ਹੱਤਿਆਕਾਂਡ ਵਿੱਚ ਰਿਆਨ ਇੰਟਰਨੈਸ਼ਨਲ ਸਕੂਲ ਦੇ ਇਸ ਦੇ ਮਾਲਕਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. ਨੇ ਸਕੂਲ ਦੀ ਭੂਮਿਕਾ 'ਤੇ ਵੱਡੇ ਸਵਾਲੀਆ ਨਿਸ਼ਾਨ ਲਾ ਦਿੱਤੇ ਹਨ। ਸੀ.ਬੀ.ਆਈ. ਨੇ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਇਰ ਕਰਦਿਆਂ ਕਿਹਾ ਹੈ ਕਿ ਪ੍ਰਦਿਊਮਨ ਦੇ ਕਤਲ ਪਿੱਛੇ ਸਕੂਲ ਮਾਲਕ ਪਿੰਟੋ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਜਾਂਚ ਏਜੰਸੀ ਮੁਤਾਬਕ ਸਕੂਲ ਮਾਲਕ ਨੂੰ ਜਾਂਚ ਦਾ ਹਿੱਸਾ ਬਣਾਉਣਾ ਲਾਜ਼ਮੀ ਹੈ ਤੇ ਇਸ ਲਈ ਉਸ ਨੂੰ ਜ਼ਮਾਨਤ ਨਾ ਦਿੱਤੀ ਜਾਵੇ। CBI ਨੇ ਰਗੜਿਆ ਰਿਆਨ ਇੰਟਰਨੈਸ਼ਨਲ ਸਕੂਲ ਸੀ.ਬੀ.ਆਈ. ਨੇ ਦੱਸਿਆ ਕਿ ਸੱਤ ਸਾਲਾ ਵਿਦਿਆਰਥੀ ਦੀ ਹੱਤਿਆ ਸਕੂਲ ਦੀਆਂ ਗਲਤੀਆਂ ਤੇ ਲਾਪਰਵਾਹੀ ਕਾਰਨ ਹੀ ਹੋਈ ਹੈ। ਜਾਂਚ ਏਜੰਸੀ ਮੁਤਾਬਕ ਸਕੂਲ ਵੱਲੋਂ ਵਿਦਿਆਰਥੀਆਂ ਲਈ ਦਿੱਤੀਆਂ ਜਾਣ ਵਾਲੀਆਂ ਮੁਢਲੀਆਂ ਸਹੂਲਤਾਂ ਜਿਵੇਂ ਕਿ ਬੱਸਾਂ ਵਿੱਚ CCTV ਕੈਮਰਿਆਂ ਦਾ ਨਾ ਚੱਲਣਾ, ਸਕੂਲ ਦੇ ਪਖ਼ਾਨਿਆਂ ਦੀ ਲਾਈਟਾਂ ਨਾ ਚੱਲਣਾ, ਬੱਸ ਕੰਡਕਟਰਾਂ ਸਮੇਤ ਸਕੂਲ ਦਾ ਸਟਾਫ਼ ਦਾ ਸਕੂਲ ਵਿੱਚ ਬਿਨਾਂ ਰੋਕ-ਟੋਕ ਦੇ ਆਉਣਾ ਜਾਣਾ ਤੇ ਉਨ੍ਹਾਂ ਵੱਲੋਂ ਬੱਚਿਆਂ ਵਾਲਾ ਪਖ਼ਾਨਾ ਹੀ ਵਰਤਣਾ, ਆਦਿ ਸਕੂਲ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਹਨ। CBI ਨੇ ਰਗੜਿਆ ਰਿਆਨ ਇੰਟਰਨੈਸ਼ਨਲ ਸਕੂਲ ਸਕੂਲ ਮਾਲਕ ਪਿੰਟੋ ਪਰਿਵਾਰ ਵੱਲੋਂ ਆਪਣੀ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਅੱਜ ਫੈਸਲਾ ਸੁਣਾਏਗੀ। ਜ਼ਿਕਰਯੋਗ ਹੈ ਕਿ ਬੀਤੀ 8 ਸਤੰਬਰ ਨੂੰ ਸੱਤ ਸਾਲ ਦੇ ਦੂਜੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਪ੍ਰਦਿਊਮਨ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਸਕੂਲ ਮਾਲਕਾਂ ਦੀ ਗ੍ਰਿਫਤਾਰੀ ਦੀ ਮੰਗ ਹੋ ਰਹੀ ਸੀ ਤੇ ਉਹ ਲਗਾਤਾਰ ਆਪਣੀ ਅਗਾਊਂ ਜ਼ਮਾਨਤ ਲਈ ਚਾਰਾਜੋਈ ਕਰ ਰਿਹਾ ਹੈ। CBI ਨੇ ਰਗੜਿਆ ਰਿਆਨ ਇੰਟਰਨੈਸ਼ਨਲ ਸਕੂਲ

ਟਾਪ ਹੈਡਲਾਈਨ

CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget