ਪੜਚੋਲ ਕਰੋ

NDTV ਚੈਨਲ ਦੇ ਮਾਲਕ ਤੇ ਪਤਨੀ 'ਤੇ ਸੀਬੀਆਈ ਦਾ ਸ਼ਿਕੰਜਾ

ਐਨਡੀਟੀਵੀ 'ਤੇ ਇਲਜ਼ਾਮ ਹੈ ਕਿ ਕੰਪਨੀ ਨੇ ਸਿੱਧੇ ਵਿਦੇਸ਼ੀ ਨਿਵੇਸ਼ ਯਾਨੀ ਫਾਰਨ ਡਾਇਰੈਕਟ ਇਨਵੈਸਟਮੈਂਟ (ਐਫਡੀਆਈ) ਤਹਿਤ ਚੋਰੀ ਦੀ ਪਨਾਹਗਾਹ ਮੰਨੇ ਜਾਣ ਵਾਲੇ ਵਿਦੇਸ਼ੀ ਟਿਕਾਣਿਆਂ 'ਤੇ 32 ਸਹਾਈ ਕੰਪਨੀਆਂ ਸਥਾਪਤ ਕੀਤੀਆਂ ਤਾਂ ਕਿ ਹੇਰਾਫੇਰੀ ਨਾਲ ਪੈਸਾ ਇਕੱਠਾ ਕਰਕੇ ਭਾਰਤ ਲਿਆਂਦਾ ਜਾ ਸਕੇ।

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ ਨੇ ਨਿਊਜ਼ ਚੈਨਲ NDTV ਦੇ ਸੰਸਥਾਪਕ ਪ੍ਰਣਯ ਰਾਏ ਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਸੀਬੀਆਈ ਨੇ ਐਨਡੀਟੀਵੀ ਦੇ ਸਾਬਕਾ ਸੀਈਓ ਤੇ ਐਂਕਰ ਵਿਕਰਮ ਚੰਦਰਾ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਹੈ। ਵਿਕਰਮ 'ਤੇ ਅਪਰਾਧਿਕ ਸਾਜ਼ਿਸ਼ ਰਚਣ, ਧੋਖਾਧੜੀ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਰਾਧਿਕਾ ਤੇ ਪ੍ਰਣਯ ਦੋਵਾਂ ਖ਼ਿਲਾਫ਼ ਐਫਡੀਆਈ ਨਿਯਮਾਂ ਦੀ ਉਲੰਘਣਾ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਐਨਡੀਟੀਵੀ 'ਤੇ ਇਲਜ਼ਾਮ ਹੈ ਕਿ ਕੰਪਨੀ ਨੇ ਸਿੱਧੇ ਵਿਦੇਸ਼ੀ ਨਿਵੇਸ਼ ਯਾਨੀ ਫਾਰਨ ਡਾਇਰੈਕਟ ਇਨਵੈਸਟਮੈਂਟ (ਐਫਡੀਆਈ) ਤਹਿਤ ਚੋਰੀ ਦੀ ਪਨਾਹਗਾਹ ਮੰਨੇ ਜਾਣ ਵਾਲੇ ਵਿਦੇਸ਼ੀ ਟਿਕਾਣਿਆਂ 'ਤੇ 32 ਸਹਾਈ ਕੰਪਨੀਆਂ ਸਥਾਪਤ ਕੀਤੀਆਂ ਤਾਂ ਕਿ ਹੇਰਾਫੇਰੀ ਨਾਲ ਪੈਸਾ ਇਕੱਠਾ ਕਰਕੇ ਭਾਰਤ ਲਿਆਂਦਾ ਜਾ ਸਕੇ। ਹਾਲਾਂਕਿ, ਐਨਡੀਟੀਵੀ ਨੇ ਜਾਂਚ ਏਜੰਸੀ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਬਦਨੀਅਤ ਤੇ ਫਰਜ਼ੀ ਇਲਜ਼ਾਮਾਂ ਰਾਹੀਂ ਆਜ਼ਾਦ ਤੇ ਨਿਰਪੱਖ ਖ਼ਬਰਾਂ ਰੋਕਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ।

ਟਾਪ ਹੈਡਲਾਈਨ

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget