ਪੜਚੋਲ ਕਰੋ

Manish Sisodia ਖਿਲਾਫ ਲੁਕਆਊਟ ਨੋਟਿਸ 'ਤੇ ਭੰਬਲਭੂਸੇ ਤੋਂ ਬਾਅਦ CBI ਵੱਲੋ ਆਇਆ ਜਵਾਬ

ਲੁਕਆਊਟ ਸਰਕੂਲਰ ਜਾਰੀ ਹੋਣ 'ਤੇ, ਸਬੰਧਤ ਜਾਂਚ ਏਜੰਸੀ ਬਿਊਰੋ ਆਫ਼ ਇਮੀਗ੍ਰੇਸ਼ਨ (ਬੀਓਆਈ) ਨੂੰ ਉਸ ਵਿਅਕਤੀ ਬਾਰੇ ਸੂਚਿਤ ਕਰ ਸਕਦੀ ਹੈ ਜੋ ਇਨਫੋਰਸਮੈਂਟ ਏਜੰਸੀ ਨੂੰ ਦੱਸੇ ਬਿਨਾਂ ਦੇਸ਼ ਛੱਡ ਸਕਦਾ ਹੈ।

CBI Action Against Manish Sisodia: CBI ਆਬਕਾਰੀ ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਲੁੱਕ ਆਊਟ ਸਰਕੂਲਰ (LOC) ਤਿਆਰ ਕਰ ਰਹੀ ਹੈ। ਦਰਅਸਲ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਿਸੋਦੀਆ ਖਿਲਾਫ ਲੁੱਕਆਊਟ ਨੋਟਿਸ ਨੂੰ ਲੈ ਕੇ ਜਾਂਚ ਏਜੰਸੀ 'ਤੇ ਹਮਲਾ ਬੋਲ ਰਹੇ ਹਨ। ਇਸ ਤੋਂ ਬਾਅਦ ਸੀਬੀਆਈ ਸੂਤਰਾਂ ਨੇ ਸਪੱਸ਼ਟ ਕੀਤਾ ਹੈ ਕਿ ਏਜੰਸੀ ਜਲਦੀ ਹੀ ਲੁੱਕ ਆਊਟ ਨੋਟਿਸ ਜਾਰੀ ਕਰ ਸਕਦੀ ਹੈ, ਜਿਸ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਤੋਂ ਪਹਿਲਾਂ ਸੀਬੀਆਈ ਸੂਤਰਾਂ ਨੇ ਕਿਹਾ ਸੀ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ 14 ਹੋਰਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਬਾਅਦ ਵਿੱਚ ਸੂਤਰਾਂ ਨੇ ਸਪੱਸ਼ਟ ਕੀਤਾ ਕਿ ਲੁੱਕ ਆਊਟ ਸਕੂਲਰ ਪ੍ਰਕਿਰਿਆ 'ਚ ਹੈ। ਹਾਲੇ ਜਾਰੀ ਨਹੀਂ ਕੀਤਾ ਗਿਆ।

ਦੋ ਮੁਲਜ਼ਮ ਆਪਣੀ ਥਾਂ ’ਤੇ ਨਹੀਂ ਮਿਲੇ

ਸੂਤਰਾਂ ਨੇ ਇਹ ਵੀ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਲਜ਼ਮਾਂ ਦੇ ਅਹਾਤੇ ਵਿੱਚ ਜਾਂਚ ਦੌਰਾਨ ਦੋ ਮੁਲਜ਼ਮ ਗੈਰਹਾਜ਼ਰ ਰਹੇ। ਦੇ ਖਿਲਾਫ ਸੰਮਨ ਜਾਰੀ ਕਰ ਕੇ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਲੁੱਕਆਊਟ ਨੋਟਿਸ ਦੀ ਖ਼ਬਰ 'ਤੇ ਮਨੀਸ਼ ਸਿਸੋਦੀਆ ਨੇ ਪੀਐਮ ਮੋਦੀ ਦਾ ਇੱਕ ਪੁਰਾਣਾ ਵੀਡੀਓ ਟਵੀਟ ਕੀਤਾ, ਜਿਸ ਵਿੱਚ ਉਹ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੀਬੀਆਈ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਸਿਸੋਦੀਆ ਨੇ ਦੱਸਿਆ ਕਿ ਉਨ੍ਹਾਂ ਦੇ ਘਰ 'ਤੇ ਸੀਬੀਆਈ ਦੇ ਛਾਪੇ ਦੌਰਾਨ ਕੁਝ ਨਹੀਂ ਮਿਲਿਆ।

ਕੀ ਹੁੰਦਾ ਹੈ ਲੁੱਕਆਊਟ ਸਕੂਲਰ ਜਾਰੀ ਹੋਣ 'ਤੇ?

ਲੁਕਆਊਟ ਸਰਕੂਲਰ ਜਾਰੀ ਹੋਣ 'ਤੇ, ਸਬੰਧਤ ਜਾਂਚ ਏਜੰਸੀ ਬਿਊਰੋ ਆਫ਼ ਇਮੀਗ੍ਰੇਸ਼ਨ (ਬੀਓਆਈ) ਨੂੰ ਉਸ ਵਿਅਕਤੀ ਬਾਰੇ ਸੂਚਿਤ ਕਰ ਸਕਦੀ ਹੈ ਜੋ ਇਨਫੋਰਸਮੈਂਟ ਏਜੰਸੀ ਨੂੰ ਦੱਸੇ ਬਿਨਾਂ ਦੇਸ਼ ਛੱਡ ਸਕਦਾ ਹੈ। ਫਿਰ ਇਮੀਗ੍ਰੇਸ਼ਨ ਬਿਊਰੋ ਅੰਤਰਰਾਸ਼ਟਰੀ ਹਵਾਈ ਅੱਡਿਆਂ ਅਤੇ ਸਮੁੰਦਰੀ ਬੰਦਰਗਾਹਾਂ 'ਤੇ ਇਮੀਗ੍ਰੇਸ਼ਨ ਚੌਕੀਆਂ 'ਤੇ ਆਪਣੇ ਅਧਿਕਾਰੀਆਂ ਨੂੰ ਲੁਕਆਊਟ ਨੋਟਿਸਾਂ ਦੀ ਸੂਚੀ ਨੂੰ ਅਪਡੇਟ ਕਰਦਾ ਹੈ।

ਲੁਕਆਊਟ ਨੋਟਿਸਾਂ ਦੀਆਂ ਕੁਝ ਸ਼੍ਰੇਣੀਆਂ ਵਿਅਕਤੀ ਨੂੰ ਦੇਸ਼ ਛੱਡਣ ਤੋਂ ਰੋਕਦੀਆਂ ਹਨ, ਪਰ ਕੁਝ ਸ਼੍ਰੇਣੀਆਂ ਵਿੱਚ, ਵਿਅਕਤੀ ਉਚਿਤ ਇਜਾਜ਼ਤ ਲੈ ਕੇ ਅਤੇ ਸਬੰਧਤ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਨੂੰ ਸੂਚਿਤ ਕਰਨ ਤੋਂ ਬਾਅਦ ਦੇਸ਼ ਛੱਡ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
Stock Market Opening: IT ਇੰਡੈਕਸ 'ਚ ਜ਼ੋਰਦਾਰ ਗਿਰਾਵਟ ਨਾਲ ਹੋਈ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, TCS-Infy ਅਤੇ ਵਿਪਰੋ ਟੁੱਟੇ

Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ

Reliance Jio: ਮੁਕੇਸ਼ ਅੰਬਾਨੀ ਨੇ ਦਿੱਤਾ ਗਾਹਕਾਂ ਨੂੰ ਦੀਵਾਲੀ Gift, ਇੱਕ ਸਾਲ ਤੱਕ Free ਦੇਣਗੇ 5G ਇੰਟਰਨੈੱਟ

Railway Recruitment - ਰੇਲਵੇ ਵਿਚ 10ਵੀਂ ਪਾਸ ਲਈ ਨੌਕਰੀਆਂ, ਫਟਾਫਟ ਕਰੋ ਅਪਲਾਈ...

Embed widget