ਪੜਚੋਲ ਕਰੋ

Hathras Gang Rape Case: ਹਾਥਰਸ ਸਮੂਹਿਕ ਬਲਾਤਕਾਰ ਮਾਮਲੇ 'ਚ CBI ਜਾਂਚ ਸ਼ੁਰੂ

CBI ਨੇ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਸਿਫਾਰਸ਼ ਯੋਗੀ ਸਰਕਾਰ ਨੇ ਕੇਂਦਰ ਨੂੰ ਭੇਜੀ ਸੀ।

ਲਖਨਾਉ: CBI ਨੇ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਸਿਫਾਰਸ਼ ਯੋਗੀ ਸਰਕਾਰ ਨੇ ਕੇਂਦਰ ਨੂੰ ਭੇਜੀ ਸੀ। ਤੁਹਾਨੂੰ ਦੱਸ ਦਈਏ ਕਿ 14 ਸਤੰਬਰ ਨੂੰ ਚਾਰ ਨੌਜਵਾਨਾਂ ਨੇ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਸੀ। 29 ਸਤੰਬਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਇਲਾਜ ਦੌਰਾਨ ਪੀੜਤ ਦੀ ਮੌਤ ਹੋ ਗਈ ਸੀ। ਪੀੜਤ ਦੀ ਮ੍ਰਿਤਕ ਦੇਹ ਦਾ ਪੁਲਿਸ ਨੇ ਜਬਰੀ ਉਸ ਦੇ ਘਰ ਨੇੜੇ 30 ਸਤੰਬਰ ਨੂੰ ਸਾੜ ਦਿੱਤੀ ਸੀ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਸਥਾਨਕ ਪੁਲਿਸ ਨੇ ਜਲਦਬਾਜ਼ੀ ਵਿਚ ਅੰਤਿਮ ਸੰਸਕਾਰ ਨਹੀਂ ਕਰਨ ਦਿੱਤਾ।ਹਾਲਾਂਕਿ, ਸਥਾਨਕ ਪੁਲਿਸ ਦਾ ਦਾਅਵਾ ਹੈ ਕਿ ਅੰਤਿਮ ਸੰਸਕਾਰ ਪਰਿਵਾਰ ਦੀ ਇੱਛਾ ਦੇ ਅਨੁਸਾਰ ਕੀਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ ਸੀ। ਵਿਰੋਧੀ ਪਾਰਟੀਆਂ ਨੇ ਯੋਗੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੀਬੀਆਈ ਜਾਂਚ ਦਾ ਐਲਾਨ ਕੀਤਾ। ਐਸ.ਆਈ.ਟੀ. ਵਲੋਂ ਹਾਥਰਸ ਮਾਮਲੇ ਵਿੱਚ ਜਾਂਚ ਦੇ ਅਧਾਰ ਤੇ ਐਸ.ਪੀ. ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ । ਯੋਗੀ ਸਰਕਾਰ ਨੇ ਹਾਲ ਹੀ ਵਿੱਚ ਇਸ ਮਾਮਲੇ ਬਾਰੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਖਲ ਕੀਤਾ ਸੀ। ਲਿਖਿਆ ਗਿਆ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਅਜਿਹੇ ਦੁਖਦਾਈ ਹਾਦਸੇ ਵਿਚ ਮਾਰੀ ਗਈ ਲੜਕੀ ਨੂੰ ਇਨਸਾਫ ਮਿਲੇ।

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget