ਪੜਚੋਲ ਕਰੋ

ਸ਼ਰਾਬ ਘੁਟਾਲੇ ਦੀ ਜਾਂਚ 'ਚ CBI ਅੱਜ ਬੈਂਕ ਲਾਕਰ ਦੀ ਕਰੇਗੀ ਜਾਂਚ, ਮਨੀਸ਼ ਸਿਸੋਦੀਆ ਦਾ ਦਾਅਵਾ

Manish Sisodia On CBI: ਭ੍ਰਿਸ਼ਟਾਚਾਰ ਅਤੇ ਸ਼ਰਾਬ ਘੁਟਾਲੇ ਵਿੱਚ ਘਿਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਅੱਜ ਉਨ੍ਹਾਂ ਦੇ ਬੈਂਕ ਲਾਕਰ ਦੀ ਜਾਂਚ ਕੀਤੀ ਜਾਵੇਗੀ।

Manish Sisodia On CBI: ਭ੍ਰਿਸ਼ਟਾਚਾਰ ਅਤੇ ਸ਼ਰਾਬ ਘੁਟਾਲੇ ਵਿੱਚ ਘਿਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਅੱਜ ਉਨ੍ਹਾਂ ਦੇ ਬੈਂਕ ਲਾਕਰ ਦੀ ਜਾਂਚ ਕੀਤੀ ਜਾਵੇਗੀ। ਜਦੋਂ ਸੀਬੀਆਈ ਲਾਕਰ ਦੀ ਜਾਂਚ ਕਰੇਗੀ ਤਾਂ ਉਸ ਦੇ ਪਰਿਵਾਰਕ ਮੈਂਬਰ ਸੀਬੀਆਈ ਟੀਮ ਦੇ ਨਾਲ ਮੌਜੂਦ ਹੋਣਗੇ।

ਇਸ ਦੇ ਨਾਲ ਹੀ ਸੀਬੀਆਈ ਵੱਲੋਂ ਆਪਣੇ ਬੈਂਕ ਲਾਕਰ ਦੀ ਜਾਂਚ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਜਿਵੇਂ ਮੇਰੇ ਘਰ 'ਤੇ 14 ਘੰਟੇ ਦੀ ਛਾਪੇਮਾਰੀ 'ਚ ਕੁਝ ਨਹੀਂ ਮਿਲਿਆ, ਉਸੇ ਤਰ੍ਹਾਂ ਬੈਂਕ ਦੇ ਲਾਕਰ 'ਚੋਂ ਵੀ ਕੁਝ ਨਹੀਂ ਮਿਲੇਗਾ। ਮੈਂ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗਾ। ਸਿਸੋਦੀਆ ਨੇ ਟਵੀਟ ਕੀਤਾ, "ਕੱਲ੍ਹ CBI ਸਾਡੇ ਬੈਂਕ ਲਾਕਰ ਨੂੰ ਦੇਖਣ ਆ ਰਹੀ ਹੈ। 19 ਅਗਸਤ ਨੂੰ ਮੇਰੇ ਘਰ 'ਤੇ ਛਾਪੇਮਾਰੀ ਦੇ 14 ਘੰਟਿਆਂ ਵਿੱਚ ਕੁਝ ਨਹੀਂ ਮਿਲਿਆ। ਲਾਕਰ ਚੋਂ ਵੀ ਕੁਝ ਨਹੀਂ ਮਿਲੇਗਾ। ਸੀਬੀਆਈ ਤੁਹਾਡਾ ਸੁਆਗਤ ਹੈ। ਜਾਂਚ ਵਿੱਚ ਮੈਂ ਅਤੇ ਮੇਰੇ ਪਰਿਵਾਰ ਪੂਰਾ ਸਹਿਯੋਗ ਦਵੇਗਾ।"

ਜਾਣੋ ਕੀ ਹੈ ਪੂਰਾ ਮਾਮਲਾ?
ਦਰਅਸਲ, ਦਿੱਲੀ ਦੀ ਨਵੀਂ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀ ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਤੋਂ ਬਾਅਦ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਿਛਲੇ ਮਹੀਨੇ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਨਵੰਬਰ ਵਿੱਚ ਪੇਸ਼ ਕੀਤੀ ਗਈ ਨੀਤੀ ਤਹਿਤ ਸ਼ਰਾਬ ਦੀ ਦੁਕਾਨ ਦੇ ਲਾਇਸੈਂਸ ਪ੍ਰਾਈਵੇਟ ਵਪਾਰੀਆਂ ਨੂੰ ਸੌਂਪੇ ਗਏ ਸੀ। ਇਸ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ।

'ਆਪ' ਨੇ ਕੇਂਦਰ ਸਰਕਾਰ 'ਤੇ ਲਾਇਆ ਦੋਸ਼

ਇਸ ਮਾਮਲੇ 'ਚ 'ਆਪ' ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਇਹ ਨੀਤੀ ਸਰਕਾਰੀ ਸ਼ਰਾਬ ਦੀਆਂ ਦੁਕਾਨਾਂ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਦਿੱਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਨਾਰਾਜ਼ ਹੈ, ਇਸੇ ਲਈ ‘ਆਪ’ ਸਰਕਾਰ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget