ਪੜਚੋਲ ਕਰੋ

ਵਿਦਿਆਰਥੀਆਂ ਲਈ ਵੱਡੀ ਖ਼ਬਰ! ਬਚੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 10ਵੀਂ ਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਤਰੀਕ ਅੱਜ ਐਲਾਨ ਦਿੱਤੀ ਹੈ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 10ਵੀਂ ਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਤਰੀਕ ਅੱਜ ਐਲਾਨ ਦਿੱਤੀ ਹੈ। ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 1 ਜੁਲਾਈ ਤੋਂ 15 ਜੁਲਾਈ ਤੱਕ ਇਹ ਪ੍ਰੀਖਿਆਵਾਂ ਹੋਣਗੀਆਂ। ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਦੇ ਉੱਤਰੀ ਖੇਤਰ ਵਿੱਚ ਹੋਏ ਦੰਗਿਆਂ ਕਾਰਨ, ਦਸਵੀਂ ਜਮਾਤ ਦੇ ਕੁਝ ਪੇਪਰ ਨਹੀਂ ਹੋ ਸਕੇ, ਜਦੋਂਕਿ ਪੂਰੇ ਦੇਸ਼ ਵਿੱਚ ਦਸਵੀਂ ਜਮਾਤ ਦੇ ਪੇਪਰ ਹੋ ਚੁੱਕੇ ਸਨ। ਇਸ ਤੋਂ ਇਲਾਵਾ ਬਾਰ੍ਹਵੀਂ ਦੇ ਕੁਝ ਪੇਪਰ ਲੌਕਡਾਊਨ ਕਾਰਨ ਨਹੀਂ ਹੋ ਸਕੇ ਸਨ। ਹੁਣ ਸੀਬੀਐਸਈ ਨੇ ਬਾਕੀ ਪ੍ਰੀਖਿਆ ਦੀਆਂ ਤਾਰੀਖਾਂ ਐਲਾਨ ਦਿੱਤੀਆਂ ਹਨ ਤੇ ਡੇਟ ਸ਼ੀਟ ਇਸ ਪ੍ਰਕਾਰ ਹੈ। ਵਿਦਿਆਰਥੀਆਂ ਲਈ ਵੱਡੀ ਖ਼ਬਰ! ਬਚੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ 10ਵੀਂ ਜਮਾਤ ਦੀ ਡੇਟ ਸ਼ੀਟ ਵਿਦਿਆਰਥੀਆਂ ਲਈ ਵੱਡੀ ਖ਼ਬਰ! ਬਚੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ 12ਵੀਂ ਜਮਾਤ ਦੀ ਡੇਟ ਸ਼ੀਟ ਦਾ ਸਫ਼ਾ ਨੰ. 1 ਵਿਦਿਆਰਥੀਆਂ ਲਈ ਵੱਡੀ ਖ਼ਬਰ! ਬਚੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ 12ਵੀਂ ਜਮਾਤ ਦੀ ਡੇਟ ਸ਼ੀਟ ਦਾ ਸਫ਼ਾ ਨੰ. 2 ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ  

Education Loan Information:
Calculate Education Loan EMI

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget