ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 10ਵੀਂ ਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਤਰੀਕ ਅੱਜ ਐਲਾਨ ਦਿੱਤੀ ਹੈ। ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 1 ਜੁਲਾਈ ਤੋਂ 15 ਜੁਲਾਈ ਤੱਕ ਇਹ ਪ੍ਰੀਖਿਆਵਾਂ ਹੋਣਗੀਆਂ।


ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਦੇ ਉੱਤਰੀ ਖੇਤਰ ਵਿੱਚ ਹੋਏ ਦੰਗਿਆਂ ਕਾਰਨ, ਦਸਵੀਂ ਜਮਾਤ ਦੇ ਕੁਝ ਪੇਪਰ ਨਹੀਂ ਹੋ ਸਕੇ, ਜਦੋਂਕਿ ਪੂਰੇ ਦੇਸ਼ ਵਿੱਚ ਦਸਵੀਂ ਜਮਾਤ ਦੇ ਪੇਪਰ ਹੋ ਚੁੱਕੇ ਸਨ। ਇਸ ਤੋਂ ਇਲਾਵਾ ਬਾਰ੍ਹਵੀਂ ਦੇ ਕੁਝ ਪੇਪਰ ਲੌਕਡਾਊਨ ਕਾਰਨ ਨਹੀਂ ਹੋ ਸਕੇ ਸਨ। ਹੁਣ ਸੀਬੀਐਸਈ ਨੇ ਬਾਕੀ ਪ੍ਰੀਖਿਆ ਦੀਆਂ ਤਾਰੀਖਾਂ ਐਲਾਨ ਦਿੱਤੀਆਂ ਹਨ ਤੇ ਡੇਟ ਸ਼ੀਟ ਇਸ ਪ੍ਰਕਾਰ ਹੈ।

10ਵੀਂ ਜਮਾਤ ਦੀ ਡੇਟ ਸ਼ੀਟ

12ਵੀਂ ਜਮਾਤ ਦੀ ਡੇਟ ਸ਼ੀਟ ਦਾ ਸਫ਼ਾ ਨੰ. 1

12ਵੀਂ ਜਮਾਤ ਦੀ ਡੇਟ ਸ਼ੀਟ ਦਾ ਸਫ਼ਾ ਨੰ. 2
ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ

ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ

ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ  

Education Loan Information:

Calculate Education Loan EMI