ਪੜਚੋਲ ਕਰੋ
ਸੀਬੀਐਸਈ ਦੇ 10ਵੀਂ-12ਵੀਂ ਦੇ ਬਚੇ ਪੇਪਰਾਂ ਦੀ ਡੇਟ ਸ਼ੀਟ ਦਾ ਐਲਾਨ ਅੱਜ
ਸੀਬੀਐਸਈ ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਬਾਕੀ ਬਚੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਦਾ ਅੱਜ ਸ਼ਾਮ 5 ਵਜੇ ਤੱਕ ਐਲਾਨ ਕੀਤਾ ਜਾਵੇਗਾ।

ਨਵੀਂ ਦਿੱਲੀ: ਸੀਬੀਐਸਈ ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਬਾਕੀ ਬਚੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਦਾ ਅੱਜ ਸ਼ਾਮ 5 ਵਜੇ ਤੱਕ ਐਲਾਨ ਕੀਤਾ ਜਾਵੇਗਾ। ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਦਿੱਲੀ ਦੇ ਉੱਤਰੀ ਖੇਤਰ ਵਿੱਚ ਹੋਏ ਦੰਗਿਆਂ ਕਾਰਨ, ਦਸਵੀਂ ਜਮਾਤ ਦੇ ਕੁਝ ਪੇਪਰ ਨਹੀਂ ਹੋ ਸਕੇ, ਜਦੋਂਕਿ ਪੂਰੇ ਦੇਸ਼ ਵਿੱਚ ਦਸਵੀਂ ਜਮਾਤ ਦੇ ਪੇਪਰ ਹੋ ਚੁੱਕੇ ਸਨ। ਇਸ ਤੋਂ ਇਲਾਵਾ ਬਾਰ੍ਹਵੀਂ ਦੇ ਕੁਝ ਪੇਪਰ ਲੌਕਡਾਊਨ ਕਾਰਨ ਨਹੀਂ ਹੋ ਸਕੇ ਸਨ। ਹੁਣ ਸੀਬੀਐਸਈ ਬਾਕੀ ਪ੍ਰੀਖਿਆ ਦੀਆਂ ਤਾਰੀਖਾਂ ਆਪਣੀ ਵੈੱਬਸਾਈਟ 'ਤੇ ਪਾਏਗੀ। ਇਹ ਵੀ ਪੜ੍ਹੋ: ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Education Loan Information:
Calculate Education Loan EMI
Before You Go
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਟ੍ਰੈਂਡਿੰਗ ਟੌਪਿਕ






















