ਪੜਚੋਲ ਕਰੋ

ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਰਾਹਤ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਆਪਣੇ ਵਿਦਿਆਰਥੀਆਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਦਰਅਸਲ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਡਾ, ਸੰਯਮ ਭਾਰਦਵਾਜ ਨੇ ਸੀਬੀਐਸਈ ਦੇ ਪ੍ਰਿੰਸੀਪਲਾਂ ਨਾਲ ਆਨਲਾਈਨ ਬੈਠਕ ਕੀਤੀ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਆਪਣੇ ਵਿਦਿਆਰਥੀਆਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਦਰਅਸਲ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਡਾ, ਸੰਯਮ ਭਾਰਦਵਾਜ ਨੇ ਸੀਬੀਐਸਈ ਦੇ ਪ੍ਰਿੰਸੀਪਲਾਂ ਨਾਲ ਆਨਲਾਈਨ ਬੈਠਕ ਕੀਤੀ। ਇਸ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਬੋਰਡ ਦੀਆਂ ਬਾਕੀ ਪ੍ਰੀਖਿਆਵਾਂ ਲੌਕਡਾਉਨ ਖ਼ਤਮ ਹੋਣ ਤੋਂ ਬਾਅਦ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਮਨੁੱਖੀ ਵਿਕਾਸ ਸਰੋਤ ਮੰਤਰਾਲੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਮਨੁੱਖੀ ਵਿਕਾਸ ਸਰੋਤ ਮੰਤਰਾਲੇ ਤੋਂ ਪ੍ਰਵਾਨਗੀ ਮਿਲਦਿਆਂ ਹੀ ਪ੍ਰੀਖਿਆ ਪ੍ਰੋਗਰਾਮ ਐਲਾਨ ਕਰ ਦਿੱਤਾ ਜਾਵੇਗਾ। ਜੇ ਜ਼ਰੂਰੀ ਹੋਏ ਤਾਂ ਪ੍ਰੀਖਿਆ ਐਤਵਾਰ ਨੂੰ ਵੀ ਕੀਤੀ ਜਾ ਸਕਦੀ ਹੈ। ਪ੍ਰੀਖਿਆਵਾਂ ਲਈ, 10 ਉਮੀਦਵਾਰਾਂ ਨੂੰ ਇੱਕ ਪ੍ਰੀਖਿਆ ਹਾਲ ਵਿੱਚ ਬੈਠਣ ਦੀ ਹਦਾਇਤ ਵੀ ਕੀਤੀ ਜਾ ਸਕਦੀ ਹੈ। ਪ੍ਰੀਖਿਆ ਕੰਟਰੋਲਰ ਡਾ. ਸੰਯਮ ਭਾਰਦਵਾਜ ਨੇ ਬੋਰਡ ਦੀਆਂ ਕਾਪੀਆਂ ਦੇ ਮੁਲਾਂਕਣ ਬਾਰੇ ਦੱਸਿਆ ਕਿ ਜਿਨ੍ਹਾਂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਮੁਕੰਮਲ ਹੋ ਚੁੱਕੀਆਂ ਹਨ, ਦੇ ਮੁਲਾਂਕਣ ਨਾਲ ਸਬੰਧਤ ਫੈਸਲਾ ਵੀ ਸੀਬੀਐਸਈ ਲੈ ਚੁੱਕੀ ਹੈ। ਜਿਸ ਦੇ ਸੰਦਰਭ ਵਿੱਚ ਮੁਲਾਂਕਣ ਦਾ ਕੰਮ ਲੌਕਡਾਉਨ ਦੇ ਖ਼ਤਮ ਹੋਣ ਤੋਂ 04 ਦਿਨਾਂ ਬਾਅਦ ਸ਼ੁਰੂ ਕੀਤਾ ਜਾਵੇਗਾ। ਮੁਲਾਂਕਣ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਹੋਣ ਲਈ, ਵਧੇਰੇ ਪ੍ਰੀਖਿਆਕਾਰਾਂ ਦੀ ਡਿਊਟੀ ਲਾਈ ਜਾਵੇਗੀ ਤਾਂ ਜੋ ਨਤੀਜੇ ਬਿਨਾਂ ਦੇਰੀ ਐਲਾਨੇ ਜਾਣ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget