ਪੜਚੋਲ ਕਰੋ

ਸੀਬੀਐਸਈ ਨੇ 10 ਵੀਂ ਕਲਾਸ ਦੇ ਪ੍ਰੀਖਿਆ ਨਤੀਜੇ ਜਾਰੀ ਕੀਤੇ

ਸੀਬੀਐਸਈ 10ਵੀਂ ਦਾ ਨਤੀਜਾ ਜਲਦੀ ਹੀ ਬੋਰਡ ਦੀ ਅਧਿਕਾਰਤ ਵੈਬਸਾਈਟ cbseresults.nic.in ‘ਤੇ ਜਾਰੀ ਕੀਤਾ ਜਾਵੇਗਾ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (cbse) 10ਵੀਂ ਦੇ ਲੱਖਾਂ ਵਿਦਿਆਰਥੀਆਂ ਦੀ ਉਡੀਕ ਅੱਜ ਖ਼ਤਮ ਹੋ ਗਈ ਹੈ। ਬੋਰਡ ਅੱਜ ਦਸਵੀਂ ਦੇ ਨਤੀਜੇ ਜਾਰੀ ਕਰ ਦਿੱਤੇ। ਦੱਸ ਦਈਏ ਕਿ ਬੀਤੇ ਦਿਨੀਂ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ ਕਿ 10ਵੀਂ ਕਲਾਸ ਦੇ ਵਿਦਿਆਰਥੀਆਂ ਦੇ ਨਤੀਜੇ ਬੁੱਧਵਾਰ ਨੂੰ ਐਲਾਨੇ ਜਾਣਗੇ। ਇੱਥੇ ਵੇਖੋ ਸੀਬੀਐਸਈ 10ਵੀਂ ਦੇ ਨਤੀਜੇ: ਸੀਬੀਐਸਈ ਬੋਰਡ ਵਲੋਂ ਨਤੀਜੇ  ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ। ਵਿਦਿਆਰਥੀ ਆਪਣੇ ਨਤੀਜੇ cbseresults.nic.in 'ਤੇ ਦੇਖ ਸਕਦੇ ਹਨ। ਸਾਰੇ ਵਿਦਿਆਰਥੀ ਹੁਣ ਆਪਣੇ ਰੋਲ ਨੰਬਰ ਆਪਣੇ ਕੋਲ ਰੱਖਣ ਤਾਂ ਜੋ ਰਿਜ਼ਲਟ ਚੈੱਕ ਕੀਤਾ ਜਾ ਸਕੇ। ਕੀ ਇਸ ਵਾਰ ਮੈਰਿਟ ਸੂਚੀ ਜਾਰੀ ਕੀਤੀ ਜਾਏਗੀ? CISCE ਬੋਰਡ ਦੀ ਤਰ੍ਹਾਂ ਸੀਬੀਐਸਈ ਵੀ ਇਸ ਵਾਰ ਵਿਦਿਆਰਥੀਆਂ ਦੀ ਮੈਰਿਟ ਸੂਚੀ ਜਾਰੀ ਨਹੀਂ ਕਰੇਗਾ। ਬੋਰਡ ਨੇ 12ਵੀਂ ਦੀ ਮੈਰਿਟ ਸੂਚੀ ਵੀ ਜਾਰੀ ਨਹੀਂ ਕੀਤੀ ਅਤੇ ਹੁਣ 10 ਵੀਂ ਦੀ ਮੈਰਿਟ ਸੂਚੀ ਵੀ ਜਾਰੀ ਨਹੀਂ ਕੀਤੀ ਜਾਵੇਗੀ। ਦਰਅਸਲ, ਇਸ ਵਾਰ ਕੋਰੋਨਾਵਾਇਰਸ ਮਹਾਮਾਰੀ ਕਰਕੇ ਪੂਰੇ ਪੇਪਰ ਨਹੀਂ ਹੋ ਸਕੇ, ਜਿਸ ਕਾਰਨ ਵਿਦਿਆਰਥੀਆਂ ਦਾ ਨਤੀਜਾ ਵਿਕਾਸ ਦੇ ਢੰਗ ਨਾਲ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਸਾਲ ਵਿਦਿਆਰਥੀਆਂ ਨੂੰ ਮਾਰਕਸੀਟ ਵਿਚ RT, RW, RL ਵਰਗੇ ਨਵੇਂ ਵੱਖਰੇ ਸ਼ਬਦ ਵੇਖਣ ਨੂੰ ਮਿਲਣਗੇ। ਆਰਟੀ ਦਾ ਮਤਲਬ ਰਿਪੀਟ ਥਿਊਰੀ। ਆਰਟੀ ਵਾਲੇ ਵਿਦਿਆਰਥੀਆਂ ਨੂੰ ਫਿਰ ਥਿਊਰੀ ਪੇਪਰ ਦੇਣਾ ਪਏਗਾ, ਪਰ ਇਹ ਸਾਰ 10ਵੀਂ ਵਿੱਚ ਨਹੀਂ ਵੇਖਿਆ ਜਾਏਗਾ ਕਿਉਂਕਿ ਕੰਯੂਲੇਟਿਵ ਸਕੋਰ 10ਵੀਂ ਵਿੱਚ ਵੇਖਿਆ ਜਾਂਦਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget